Breaking News
Home / खबरे / ਚੱਲਦੀ ਬੱਸ ਦੇ ਵਿੱਚ ਔਰਤ ਨੇ ਦਿੱਤਾ ਬੱਚੀ ਨੂੰ ਜਨਮ

ਚੱਲਦੀ ਬੱਸ ਦੇ ਵਿੱਚ ਔਰਤ ਨੇ ਦਿੱਤਾ ਬੱਚੀ ਨੂੰ ਜਨਮ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਗਰ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਵਧਾਉਣ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਕੁਦਰਤ ਦੇ ਪੱਲੇ ਇਕ ਅਜਿਹਾ ਕਾਰਨਾਮਾ ਕਰ ਦਿੱਤਾ ਗਿਆ ਹੈ ਜਿਸ ਨੂੰ ਵੇਖ ਕੇ ਹਰੇਕ ਵਿਅਕਤੀ ਹੈਰਾਨ ਹੈ ਦੱਸਿਆ ਜਾ ਰਿਹਾ ਹੈ ਇੱਥੇ ਇਕ ਬੱਸ ਦੇ ਵਿੱਚ ਹੀ ਇੱਕ ਔਰਤ ਦੇ ਵੱਲੋਂ ਇੱਕ ਬੱਚੀ ਨੂੰ ਜਨਮ ਦੇ ਦਿੱਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਔਰਤ ਬੱਸ ਵਿੱਚ ਬੈਠ ਕੇ

ਹਸਪਤਾਲ ਦੇ ਲਈ ਜਾ ਰਹੇ ਸੀ ਤਾਂ ਰਾਸਤੇ ਦੇ ਵਿੱਚ ਹੀ ਇਸ ਦੇ ਦਰਦ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇੱਥੇ ਵੱਸਦੇ ਵਿਚ ਹੀ ਇਕ ਸਿਹਤ ਵਿਭਾਗ ਨਾਲ ਜੁੜੀ ਹੋਈ ਇੱਕ ਔਰਤ ਮੌਜੂਦ ਸੀ ਜਿਸ ਤੇ ਪੁਲੀਸ ਨੂੰ ਬੱਸ ਦੇ ਵਿਚ ਉਤਾਰਿਆ ਗਿਆ ਤੇ ਉੱਥੇ ਹੀ ਇਸ ਦਾ ਸਾਰੀ ਦੇਖਰੇਖ ਕੀਤੀ ਗਈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਇਸ ਔਰਤ ਨੇ ਇੱਥੇ ਇਕ ਬੱਚੀ ਨੂੰ ਜਨਮ ਦਿੱਤਾ ਹੈ ਜਿਸ ਤੋਂ ਬਾਅਦ ਕਈ ਘੰਟੇ ਬੱਚਾ ਇੱਥੇ ਰੁਕੀ ਰਹੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਸਾਰੇ ਹੀ ਲੋਕਾਂ ਦੇ ਵੱਲੋਂ ਹੁਣ ਇਸ ਔਰਤ ਨੂੰ ਵਧਾਈਆਂ ਵੀ ਦਿੱਤੀਆਂ ਜਾ ਰਹੀਆਂ ਹਨ ਉੱਥੇ ਹੀ ਅਤੇ ਐਂਬੂਲੈਂਸ ਬੁਲਾ ਕੇ ਔਰਤ ਨੂੰ ਹਸਪਤਾਲ ਚ ਭਰਤੀ ਕਰਵਾਇਆ ਗਿਆ ਹੈ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿ ਜੱਚਾ ਤੇ ਬੱਚਾ ਦੋਨੋਂ ਸੁਰੱਖਿਅਤ ਹਨ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦਾ ਕੋਈ ਵੀ ਨੁਕਸਾਨ ਨਹੀਂ ਪਹੁੰਚਿਆ ਹੈ

ਜਿਸ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾਣ ਤੇ ਕਿਹਾ ਜਾ ਰਿਹਾ ਹੈ ਕਿ ਗ਼ਰੀਬੀ ਦੇ ਕਾਰਨ ਕਈ ਵਾਰ ਲੋਕਾਂ ਨੂੰ ਅਜਿਹੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਕਿਉਂਕਿ ਗਰੀਬੀ ਦੇ ਕਾਰਨ ਉਨ੍ਹਾਂ ਨੂੰ ਬੱਸਾਂ ਦੇ ਵਿੱਚ ਹੀ ਹਸਪਤਾਲਾਂ ਨੂੰ ਜਾਣਾ ਹੁੰਦਾ ਹੈ ਇਸ ਲਈ ਕਈ ਵਾਰ ਅਜਿਹੇ ਕਾਰਨਾਮੇ ਹੋ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.