Breaking News
Home / खबरे / ਪੰਜਾਬ ਪੁਲਿਸ ਦੇ ਇਸ ਨੌਜਵਾਨ ਨੇ ਕੀਤਾ ਇਹ ਗਲਤ ਕੰਮ

ਪੰਜਾਬ ਪੁਲਿਸ ਦੇ ਇਸ ਨੌਜਵਾਨ ਨੇ ਕੀਤਾ ਇਹ ਗਲਤ ਕੰਮ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਨਗਰ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਉਹਦਾ ਹੁਣ ਇਸਦੇ ਨਾਲ ਜੁਡ਼ੀ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋ ਰਹੀ ਹੈ ਜਿਥੇ ਕਿ ਦੇਖਿਆ ਜਾਂਦਾ ਹੈ ਕਿ ਅਕਸਰ ਹੀ ਪੁਲਸ ਮੁਲਾਜ਼ਮਾਂ ਦੀਆਂ ਬਹੁਤ ਸਾਰੀਆਂ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੁੰਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਬਹੁਤ ਵਾਰ ਅਜਿਹੇ ਕੰਮ ਕੀਤੇ ਹਨ ਜਿਸਦੇ ਨਾਲ ਕੇ ਸਾਰੇ ਹੀ ਪੁਲਿਸ

ਮੁਲਾਜ਼ਮਾਂ ਨੂੰ ਸ਼ਰਮ ਮਹਿਸੂਸ ਕਰਨੀ ਪੈਂਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਵਾਇਰਲ ਹੋ ਰਹੇ ਜਿਥੇ ਕੇ ਦੇਖਿਆ ਜਾ ਰਿਹਾ ਹੈ ਕਿ ਕੁਝ ਨੌਜਵਾਨ ਗੱਡੀ ਦੇ ਵਿੱਚ ਜਾ ਰਹੇ ਹਨ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਇਸ ਪੁਲੀਸ ਮੁਲਾਜ਼ਮ ਅਤੇ ਬਲੈਰੋ ਗੱਡੀ ਨੂੰ ਰੋਕਿਆ ਜਾਂਦਾ ਹੈ ਤੇ ਨਾ ਨੌਜਵਾਨਾਂ ਦੇ ਵੱਲੋਂ ਦੱਸਿਆ ਜਾਂਦਾ ਹੈ ਕਿ ਇਹ ਕਿਸੇ ਐਮ ਐਲ ਏ ਨੂੰ ਮਿਲ ਜਾ ਰਹੇ ਹਨ ਤਾਂ ਉਸ ਨੇ ਪੁਲਸ ਮੁਲਾਜ਼ਮਾਂ ਵਲੋਂ ਇਸ ਨੌਜਵਾਨ ਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਜਾਣ ਅਤੇ ਇਸ ਵੱਲੋਂ

ਆਪਣੀ ਵਰ੍ਹਦੀਆਂ ਰੂਪ ਹੈ ਜਾਂਦਾ ਇਸ ਦਾ ਕਹਿਣਾ ਹੈ ਕਿ ਇਸ ਦੀ ਨਾਮ ਪਲੇਟ ਉਹ ਦੇਖ ਲੈਣ ਅਤੇ ਇਸ ਦੇ ਨਾਲ ਜਦੋਂ ਚਾਹੇ ਉਦੋਂ ਗੱਲ ਕਰ ਸਕਦੇ ਹਨ ਇਸਦੇ ਵੱਲੋਂ ਹੋਰ ਵੀ ਬਹੁਤ ਸਾਰਾ ਬੁਰਾ ਭਲਾ ਬੋਲਿਆ ਜਾਂਦਾ ਹੈ ਇਸ ਦੀ ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਹਨ ਤੇ ਇਸ ਪੁਲਸ ਮੁਲਾਜ਼ਮ ਨੂੰ ਲਾਹਨਤਾਂ ਪਾਈਆਂ ਜਾ ਰਹੀਆਂ ਨੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.