Breaking News
Home / खबरे / ਹੁਣੇ ਹੁਣੇ ਭਗਵੰਤ ਮਾਨ ਨੇ ਇਨ੍ਹਾਂ ਲੋਕਾਂ ਦੀ ਸਕਿਉਰਿਟੀ ਲਈ ਵਾਪਿਸ

ਹੁਣੇ ਹੁਣੇ ਭਗਵੰਤ ਮਾਨ ਨੇ ਇਨ੍ਹਾਂ ਲੋਕਾਂ ਦੀ ਸਕਿਉਰਿਟੀ ਲਈ ਵਾਪਿਸ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਵਿੱਚ ਦੇ ਕਹਿੰਦਾ ਕਿ ਭਗਵੰਤ ਮਾਨ ਜੋ ਕਿ ਪੰਜਾਬ ਦੇ ਮੁੱਖ ਮੰਤਰੀਆਂ ਨੂੰ ਉਨ੍ਹਾਂ ਵੱਲੋਂ ਵੱਡੇ ਵੱਡੇ ਐਲਾਨ ਕੀਤੇ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਅਕਸਰ ਹੀ ਕਿਹਾ ਜਾਂਦਾ ਹੈ ਕਿ ਉਹ ਪੰਜਾਬ ਦਾ ਭਲਾ ਕਰਨਾ ਚਾਹੁੰਦੇ ਹਨ ਅਤੇ ਉਨ੍ਹਾਂ ਦੇ ਵਲੋਂ ਪੰਜਾਬ ਦੇ ਵਿੱਚੋਂ ਵੀਆਈਪੀ ਕਲਚਰ ਖ਼ਤਮ ਕੀਤਾ ਜਾਣਾ ਚਾਹੀਦਾ ਹੈ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹੁਣ ਇੱਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਥੇ ਕਿ ਬਹੁਤ ਸਾਰੀਆਂ ਮਹਾਨ ਹਸਤੀਆਂ ਜਿਨ੍ਹਾਂ ਨੂੰ ਕਿ ਪੰਜਾਬ ਦੇ ਵਿੱਚ ਬਹੁਤ ਆਦਰ ਸਤਿਕਾਰ ਦਿੱਤਾ ਜਾਂਦਾ ਹੈ ਉਨ੍ਹਾਂ ਦੀਆਂ ਸਕਿਉਰਿਟੀਆਂ ਹੁਣ ਪੰਜਾਬ ਸਰਕਾਰ ਵੱਲੋਂ ਖੋਹ ਲਈਆਂ ਹਨ ਜਿਨ੍ਹਾਂ ਵਿਚ

ਦੱਸਿਆ ਜਾਂਦਾ ਹੈ ਕਿ ਡੇਰਾ ਰਾਧਾ ਸੁਆਮੀ ਬਿਆਸ ਦੇ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਦੀ ਸਕਿਉਰਿਟੀ ਵੀ ਪੰਜਾਬ ਪੁਲੀਸ ਦੇ ਵੱਲੋਂ ਵਾਪਸ ਲੈ ਲਈ ਗਈ ਹੈ ਉੱਥੇ ਦੱਸਿਆ ਜਾ ਰਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸਕਿਉਰਿਟੀ ਵਾਪਸ ਲੈ ਲਏ ਗਏ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲਾ ਦੇ ਨਾਲ ਨਾਲ ਬਿਕਰਮਜੀਤ ਸਿੰਘ ਮਜੀਠੀਆ ਦੀ ਧਰਮਪਤਨੀ ਦੀ ਸਕਿਉਰਿਟੀ ਵਾਪਸ ਲਈ ਗਈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੋਰ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੀਆਂ ਸਕਿਉਰਟੀਆਂ ਵਾਪਸ ਲਏ ਗਏ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਦਿੱਤੇ ਜਾਣ ਅਤੇ ਲੋਕਾਂ ਵੱਲੋਂ ਕਿਹਾ ਗਿਆ ਹੈ ਕੀ ਇਹ

ਬਹੁਤ ਵਧੀਆ ਫੈਸਲਾ ਹੈ ਕਿਉਂਕਿ ਵੱਡੇ ਪੱਧਰ ਦੇ ਉੱਪਰ ਪੰਜਾਬ ਨੂੰ ਇਨ੍ਹਾਂ ਦੇ ਕਾਰਨ ਨੁਕਸਾਨ ਹੋ ਰਿਹਾ ਸੀ ਕਿਉਂਕਿ ਇਸ ਦਾ ਸਾਰਾ ਖਰਚਾ ਸਰਕਾਰੀ ਖ਼ਜ਼ਾਨੇ ਉੱਪਰ ਪੈਂਦਾ ਸੀ ਪਰ ਇਨ੍ਹਾਂ ਲੋਕਾਂ ਦੇ ਵੱਲੋਂ ਬਿਨਾਂ ਕਿਸੇ ਗੱਲ ਤੋਂ ਹੀ ਆਪਣੇ ਨਾਲ ਸਕਿਉਰਿਟੀ ਗਾਰਡ ਰੱਖੇ ਗਏ ਹਨ ਇਸ ਖਬਰ ਦੇ ਸਾਹਮਣੇ ਅੌਰਤਾਂ ਵੱਲੋਂ ਕੰਵਲ ਵੱਖ ਵੱਖ ਵਿਚਾਰ ਯਾਰਨ ਤੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਜਿਨ੍ਹਾਂ ਦੇ ਕੋਲ ਹਾਲੇ ਵੀ ਸਕਿਉਰਿਟੀਆਂ ਹਨ ਉਨ੍ਹਾਂ ਤੋਂ ਵੀ ਵਾਪਸ ਲਈਆਂ ਜਾਣੀਆਂ ਚਾਹੀਦੀਆਂ ਹਨ ਅਤੇ ਇਹ ਸਾਰੇ ਲੋਕ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਲਈ ਲਗਾਏ ਜਾਣੇ ਚਾਹੀਦੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.