Breaking News
Home / खबरे / ਗੁਰਸਿਮਰਨ ਸਿੰਘ ਮੰਡ ਜਾਵੇਗਾ ਜੇਲ੍ਹ ?

ਗੁਰਸਿਮਰਨ ਸਿੰਘ ਮੰਡ ਜਾਵੇਗਾ ਜੇਲ੍ਹ ?

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰ ਰਹੀ ਹੈ ਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਦੇ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਬਹੁਤ ਸਾਰੇ ਅਜਿਹੇ ਸ਼ਰਾਰਤੀ ਅਨਸਰ ਪੰਜਾਬ ਦੇ ਵਿੱਚ ਪਨਪ ਰਹੇ ਹਨ ਜਿਨ੍ਹਾਂ ਦੇ ਵੱਲੋਂ ਕੁਝ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਜਾਂਦੀ ਹੈ ਅਤੇ ਇਸੇ ਤਰੀਕੇ ਦੇ ਨਾਲ ਕਾਂਗਰਸੀ ਆਗੂ ਗੁਰਸਿਮਰਨ ਸਿੰਘ ਮੰਡ ਦੇ ਵੱਲੋਂ ਵੀ ਇਸ ਤਰ੍ਹਾਂ ਦੀਆਂ ਹਰਕਤਾਂ ਕਈ ਵਾਰ ਕੀਤੀਆਂ ਗਈਆਂ ਹਨ ਉਨ੍ਹਾਂ ਦੇ ਵੱਲੋਂ ਕੋਈ ਨਾ ਕੋਈ ਅਜਿਹੀ ਬਿਆਨਬਾਜ਼ੀ ਕੀਤੀ ਜਾਂਦੀ ਹੈ ਜਿਸਦੇ

ਨਾਲ ਸਿੱਖ ਧਰਮ ਦੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ ਇਸ ਤੋਂ ਇਲਾਵਾ ਇੱਕ ਵਾਰ ਉਨ੍ਹਾਂ ਨੇ ਰਾਜੀਵ ਗਾਂਧੀ ਦੇ ਬੁੱਤ ਨੂੰ ਆਪਣੀ ਪੱਗ ਦੇ ਲੜ ਨਾਲ ਸਾਫ਼ ਕੀਤਾ ਸੀ ਅਤੇ ਜਾਣ ਬੁੱਝ ਕੇ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਦੇ ਉੱਤੇ ਪਾਈ ਸੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦਾ ਵਿਰੋਧ ਵੀ ਕੀਤਾ ਗਿਆ ਸੀ ਅਤੇ ਲੋਕਾਂ ਦੇ ਵੱਲੋਂ ਇਸ ਦੇ ਖ਼ਿਲਾਫ਼ ਕਾਰਵਾਈ ਦੀ ਮੰਗ ਵੀ ਕੀਤੀ ਗਈ ਸੀ ਪਰ ਉਸ ਸਮੇਂ ਕਾਂਗਰਸ ਦੀ ਸਰਕਾਰ ਸੀ ਜਿਸ ਦੀ ਵਜ੍ਹਾ ਕਾਰਨ ਇਸਦੇ ਖਿਲਾਫ ਕੋਈ ਵੀ ਕਾਰਵਾਈ ਨਹੀਂ ਹੋਈ ਅਤੇ ਹੁਣ ਪੰਜਾਬ ਦੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਹੈ ਤੇ ਹੁਣ ਦੱਸਿਆ ਜਾ ਰਿਹਾ ਹੈ ਕਿ ਲੁਧਿਆਣਾ ਦੇ ਵਿੱਚ ਗੁਰਸਿਮਰਨ ਸਿੰਘ ਮੰਡ ਦੇ ਖ਼ਿਲਾਫ਼ ਐੱਫਆਈਆਰ ਦਰਜ ਹੋ ਚੁੱਕੀ ਹੈ ਕਿ ਉਸ ਨੇ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਤੇ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ

ਗੁਰਸਿਮਰਨ ਸਿੰਘ ਮੰਡ ਨੂੰ ਜੇਲ੍ਹ ਦਾ ਰਸਤਾ ਦਿਖਾਇਆ ਜਾਵੇ ਕਿਉਂਕਿ ਆਮ ਆਦਮੀ ਪਾਰਟੀ ਦੇ ਵਲੋਂ ਬਹੁਤ ਸਖ਼ਤੀ ਦੇ ਨਾਲ ਪੇਸ਼ ਆਇਆ ਜਾ ਰਿਹਾ ਹੈ ਬਹੁਤ ਸਾਰੇ ਸਾਬਕਾ ਸਿਆਸੀ ਲੀਡਰਾਂ ਨੂੰ ਜੇਲ੍ਹ ਦਾ ਰਸਤਾ ਦਿਖਾਇਆ ਜਾ ਰਿਹਾ ਹੈ ਸੋ ਹੁਣ ਦੇਖਣਾ ਇਹ ਹੋਵੇਗਾ ਕਿ ਗੁਰਸਿਮਰਨ ਸਿੰਘ ਮੰਡ ਦੇ ਖ਼ਿਲਾਫ਼ ਕੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਬਹੁਤ ਸਾਰੇ ਲੋਕ ਗੁਰਸਿਮਰਨ ਸਿੰਘ ਮੰਡ ਦੀਆਂ ਹਰਕਤਾਂ ਤੋਂ ਪ੍ਰੇਸ਼ਾਨ ਹਨ ਅਕਸਰ ਹੀ ਉਹ ਉਨ੍ਹਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਂਦਾ ਹੈ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.