Breaking News
Home / खबरे / ਅੱਧੀ ਰਾਤ ਨੂੰ ਬਜ਼ੁਰਗ ਅੌਰਤ ਨਾਲ ਸੁੰਨਸਾਨ ਰਸਤੇ ਤੇ ਕੀਤਾ ਵੱਡਾ ਕਾਂਡ

ਅੱਧੀ ਰਾਤ ਨੂੰ ਬਜ਼ੁਰਗ ਅੌਰਤ ਨਾਲ ਸੁੰਨਸਾਨ ਰਸਤੇ ਤੇ ਕੀਤਾ ਵੱਡਾ ਕਾਂਡ

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰਕੇ ਰੱਖ ਦਿੰਦੇ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਜੋ ਕੁਝ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰਦੀਆਂ ਹਨ ਜਾਂ ਕੁਝ ਲੋਕਾਂ ਦੀ ਜਾਨ ਚਲੀ ਜਾਂਦੀ ਹੈ ਅਤੇ ਹੁਣ ਇਸੇ ਤਰਾਂ ਦਾ ਇਕ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕੇ ਬਾਹਠ ਸਾਲਾਂ ਦੀ ਇਕ ਔਰਤ ਦੀ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਹੈ ਪੈਟਰੋਲ ਪੰਪ ਦੇ ਨਜ਼ਦੀਕ ਤੋਂ ਇਹ ਮ੍ਰਿਤਕ ਦੇਹ ਬਰਾਮਦ ਕੀਤੀ ਗਈ ਹੈ ਅੱਧੇ ਕੱਪੜਿਆਂ ਦੇ ਵਿਚ ਇਹ ਅੌਰਤ ਦੇਖੀ ਗਈ ਦੱਸਿਆ ਜਾ ਰਿਹਾ ਹੈ ਕਿ ਬਾਹਠ ਸਾਲ ਦੀ ਇਹ ਔਰਤ

ਪਿਛਲੀ ਰਾਤ ਸੈਰ ਕਰਨ ਦੇ ਲਈ ਘਰੋਂ ਬਾਹਰ ਆਈ ਸੀ ਅਤੇ ਵਾਪਸ ਆਪਣੇ ਘਰ ਨਹੀਂ ਪਹੁੰਚੇ ਜਿਸ ਤੋਂ ਬਾਅਦ ਪਰਿਵਾਰਕ ਮੈਂਬਰ ਪ੍ਰੇਸ਼ਾਨ ਹੋ ਜਾਂਦੇ ਹਨ ਅਤੇ ਉਨ੍ਹਾਂ ਦੇ ਵੱਲੋਂ ਉਸ ਨੂੰ ਇੱਧਰ ਉੱਧਰ ਲੱਭਣ ਦੀ ਵੀ ਕੋਸ਼ਿਸ਼ ਕੀਤੀ ਜਾਂਦੀ ਹੈ ਤੇ ਜਦੋਂ ਉਸ ਦੀ ਮ੍ਰਿਤਕ ਦੇਹ ਮਿਲਦੀ ਹੈ ਤਾਂ ਉਸ ਤੋਂ ਬਾਅਦ ਪੁਲਸ ਪ੍ਰਸ਼ਾਸਨ ਨੂੰਹ ਜਾਣਕਾਰੀ ਦੇ ਦਿੱਤੀ ਜਾਂਦੀ ਹੈ ਅਤੇ ਪੁਲੀਸ ਪ੍ਰਸ਼ਾਸਨ ਮੌਕੇ ਤੇ ਪਹੁੰਚਦੇ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ ਤੇ ਜਲਦੀ

ਹੀ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਜਾਵੇਗਾ ਫਿਲਹਾਲ ਉਨ੍ਹਾਂ ਦੇ ਵੱਲੋਂ ਇਸ ਮਾਮਲੇ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਕਿ ਇਸ ਮਾਮਲੇ ਚ ਤਾਂ ਕੀ ਹੋਇਆ ਹੋਵੇਗਾ ਜਿਸ ਕਾਰਨ ਇਸ ਅੌਰਤ ਨੂੰ ਆਪਣੀ ਜਾਨ ਗਵਾਉਣੀ ਪਈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਣਾ ਚਾਹੀਦਾ ਹੈ ਅਤੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਜ਼ਰੂਰ ਕੀਤੀ ਜਾਣੀ ਚਾਹੀਦੀ ਹੈ ਤਾਂ ਜੋ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.