Breaking News
Home / खबरे / ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਲਈ ਕੀਤਾ ਵੱਡਾ ਐਲਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਕੰਮ ਕਰੇਗੀ ਅਤੇ ਆਮ ਆਦਮੀ ਪਾਰਟੀ ਦੇ ਵਲੋਂ ਪੰਜਾਬ ਦੇ ਲੋਕਾਂ ਦੇ ਨਾਲ ਬਹੁਤ ਸਾਰੇ ਵਾਅਦੇ ਵੀ ਕੀਤੇ ਗਏ ਹਨ ਕਿ ਉਨ੍ਹਾਂ ਵਲੋਂ ਪੰਜਾਬ ਦੇ ਲੋਕਾਂ ਦੀਆਂ ਸਾਰੀਆਂ ਸਮੱਸਿਆਵਾਂ ਨੂੰ ਹੱਲ ਕਰ ਦਿੱਤਾ ਜਾਵੇਗਾ ਇਸ ਦੇ ਨਾਲ ਹੀ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਲੋਕਾਂ ਨੂੰ ਸਾਹਮਣਾ ਵੀ ਕਰਨਾ ਪੈਂਦਾ ਹੈ ਖ਼ਾਸਕਰ ਜੋ ਆਮ ਲੋਕ ਹੁੰਦੇ ਹਨ ਉਨ੍ਹਾਂ ਨੂੰ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਹੈ ਜੇਕਰ ਕਿਸੇ ਸੁਵਿਧਾ ਕੇਂਦਰ ਦੇ ਵਿਚ ਜਾ ਕੇ ਉਨ੍ਹਾਂ ਨੂੰ ਕੋਈ ਕੰਮ ਕਰਵਾਉਣਾ ਪੈ ਜਾਵੇ ਤਾਂ ਉੱਥੇ ਧੱਕੇ ਖਾਣੇ ਪੈਂਦੇ ਹਨ ਲੰਮੇ ਸਮੇਂ ਲਈ ਉਥੇ ਖੜ੍ਹਨਾ ਪੈਂਦਾ ਹੈ ਲੰਮੀਆਂ ਲੰਮੀਆਂ ਕਤਾਰਾਂ ਲੱਗ ਜਾਂਦੀਆਂ

ਹਨ ਅਤੇ ਦੱਸਿਆ ਜਾ ਰਿਹਾ ਹੈ ਕਿ ਸਮੇਂ ਸਿਰ ਕੋਈ ਸਹੂਲਤ ਨਹੀਂ ਮਿਲਦੀ ਸੋ ਇਸ ਮਾਮਲੇ ਸਬੰਧੀ ਹੁਣ ਪੰਜਾਬ ਸਰਕਾਰ ਦੇ ਵੱਲੋਂ ਲੋਕਾਂ ਦੇ ਲਈ ਇਕ ਵੱਡਾ ਐਲਾਨ ਕੀਤਾ ਗਿਆ ਹੈ ਦੱਸਿਆ ਜਾ ਰਿਹਾ ਹੈ ਕਿ ਹੁਣ ਸੁਵਿਧਾ ਕੇਂਦਰਾਂ ਦੇ ਵਿੱਚ ਸੌ ਤੋਂ ਜ਼ਿਆਦਾ ਇੰਨੀਆਂ ਸਹੂਲਤਾਂ ਸ਼ੁਰੂ ਕੀਤੀਅਾਂ ਗੲੀਅਾਂ ਹਨ ਇਸ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਦੇ ਵੱਲੋਂ ਟਵੀਟ ਕਰਕੇ ਜਾਣਕਾਰੀ ਸਾਂਝੀ ਕੀਤੀ ਗਈ ਹੈ ਤੇ ਉਨ੍ਹਾਂ ਦਾ ਕਹਿਣਾ ਹੈ ਕਿ ਹੁਣ ਇਸ ਤਰ੍ਹਾਂ ਦੀਆਂ ਸਹੂਲਤਾਂ ਦੇ ਨਾਲ ਪੰਜਾਬ ਦੇ ਲੋਕਾਂ ਦਾ ਸਮਾਂ ਬਚੇਗਾ ਅਤੇ ਉਨ੍ਹਾਂ ਦੀਆਂ ਦਿੱਕਤਾਂ ਦਾ ਹੱਲ ਹੋਵੇਗਾ ਪਰ ਵੱਡਾ ਸਵਾਲ ਇਹ ਹੈ ਕਿ ਸੁਵਿਧਾ ਕੇਂਦਰਾਂ ਦੇ ਵਿੱਚ ਜੋ ਪਹਿਲਾਂ ਸਕੀਮਾਂ ਚੱਲ ਰਹੀਆਂ ਹਨ ਲੋਕਾਂ ਨੂੰ ਤਾਂ ਉਨ੍ਹਾਂ ਸਕੀਮਾਂ ਦਾ ਲਾਭ ਨਹੀਂ ਮਿਲ ਰਿਹਾ ਜਾਂ ਫਿਰ

ਉਹ ਸਹੂਲਤਾਂ ਹੀ ਪ੍ਰਾਪਤ ਨਹੀਂ ਹੋ ਰਹੀਆਂ ਤਾਂ ਇੱਥੇ ਜੇਕਰ ਨਵੀਆਂ ਸਹੂਲਤਾਂ ਲਾਗੂ ਵੀ ਕਰ ਦਿੱਤੀਅਾਂ ਗੲੀਅਾਂ ਹਨ ਤਾਂ ਉਹ ਕਿਸ ਤਰੀਕੇ ਦੇ ਨਾਲ ਲੋਕਾਂ ਤੱਕ ਪਹੁੰਚਾਈਆਂ ਬਣ ਗਿਆ ਕਿਉਂਕਿ ਸੁਵਿਧਾ ਕੇਂਦਰਾਂ ਦੇ ਵਿਚ ਸਟਾਫ ਮੈਂਬਰਾਂ ਦੀ ਪਹਿਲਾਂ ਹੀ ਕਵੀ ਹੈ ਇਸ ਤਰ੍ਹਾਂ ਨਾਲ ਸਹੂਲਤਾਂ ਵਿੱਚ ਵਾਧਾ ਕਰਨ ਦੇ ਨਾਲ ਲੋਕਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ ਸਟਾਫ਼ ਮੈਂਬਰਾਂ ਦੇ ਵਿੱਚ ਵਾਅਦਾ ਕਰਨ ਦੀ ਜ਼ਰੂਰਤ ਹੈ ਇਸ ਤੋਂ ਇਲਾਵਾ ਲੋਕਾਂ ਦੇ ਖੜ੍ਹਨ ਬੈਠਣ ਦੇ ਲਈ ਵੀ ਕੁਝ ਖਾਸ ਪ੍ਰਬੰਧ ਹੋਣੇ ਚਾਹੀਦੇ ਹਨ ਕਿਉਂਕਿ ਸੁਵਿਧਾ ਕੇਂਦਰਾਂ ਦੇ ਵਿੱਚ ਬਜ਼ੁਰਗ ਲੋਕ ਦਿਨ ਭਰ ਖੜ੍ਹੇ ਰਹਿੰਦੇ ਹਨ ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.