Home / खबरे / ਪੁਲਿਸ ਵਾਲੇ ਵੀ ਸੜਕ ਉੱਪਰ ਬਹਿ ਕੇ ਖਾਣ ਲੱਗੇ ਹਨ ਖਾਣਾ ਜਿਸ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਦਿਲੋਂ ਸਲਿਊਟ ਕੀਤਾ

ਪੁਲਿਸ ਵਾਲੇ ਵੀ ਸੜਕ ਉੱਪਰ ਬਹਿ ਕੇ ਖਾਣ ਲੱਗੇ ਹਨ ਖਾਣਾ ਜਿਸ ਨੂੰ ਦੇਖ ਕੇ ਲੋਕਾਂ ਨੇ ਪੁਲਿਸ ਨੂੰ ਦਿਲੋਂ ਸਲਿਊਟ ਕੀਤਾ

ਕੋਰੋਨਾ ਮਹਾਂਮਾਰੀ ਚੱਲਦਿਆਂ ਬਹੁਤ ਲੋਕ ਬੇਰੁਜ਼ਗਾਰ ਹੋ ਗਏ ਹਨ ਅਤੇ ਜਿਸ ਕਾਰਨ ਉਹ ਆਪਣੇ ਘਰ ਦਾ ਖਾਣਾ ਵੀ ਨਹੀਂ ਪੂਰਾ ਕਰ ਸਕਦੇ ਇਸ ਨੂੰ ਲੈ ਕੇ ਹੀ ਪੁਲਿਸ ਵੀ ਪ੍ਰੇਸ਼ਾਨ ਹੈ ਕਿ ਕੋਈ ਵੀ ਭੁੱਖਾ ਨਾ ਸੌਂਵੇ ਇਸ ਨੂੰ ਲੈ ਕੇ ਪੁਲਿਸ ਨੇ ਲੋਕਾਂ ਨੂੰ ਰਾਸ਼ਨ ਬੰਨ੍ਹਣੇ ਸ਼ੁਰੂ ਕਰ ਦਿੱਤੇ ਅਤੇ ਅੱਜਕੱਲ੍ਹ ਤਾਂ ਸੜਕਾਂ ਉਪਰ ਵੀ ਜੋ ਭੁੱਖੇ ਲੋਕ ਫਿਰਦੇ ਹਨ ਉਨ੍ਹਾਂ ਨੂੰ ਵੀ ਰਾਸ਼ਨ ਦਿੰਦੇ ਹਨ ਅਤੇ ਜਿਸ ਨਾਲ ਲੋਕ ਬਹੁਤ ਖੁਸ਼ ਹਨ ਅਤੇ ਉਨ੍ਹਾਂ ਨੂੰ ਦਿਲੋਂ ਸਲੂਟ ਕਰਦੇ ਹਨ ਕਿਉਂਕਿ ਲੋਕਾਂ ਨੂੰ ਅੱਜ ਤੱਕ ਇਹ ਲੱਗਦਾ ਸੀ ਕਿ ਪੁਲਿਸ ਸਿਰਫ ਕੁੱਟਮਾਰ ਕਰਨ ਵਾਲੀ ਹੀ ਹੈ ਪਰ ਅਜਿਹਾ ਨਹੀਂ ਹੈ ਪੁਲਿਸ ਵਾਲਿਆਂ ਅੰਦਰ ਵੀ ਦਿਲੋਂ ਹੁੰਦਾ ਹੈ

ਅਤੇ ਉਨ੍ਹਾਂ ਨੇ ਇਸ ਮਹਾਂਮਾਰੀ ਤੋਂ ਬਚਾਉਣ ਲਈ ਜਗ੍ਹਾ ਜਗ੍ਹਾ ਉੱਪਰ ਆਪਣੇ ਨਾਕੇ ਲਗਾਏ ਹਨ ਅਤੇ ਉਨ੍ਹਾਂ ਦੇ ਪਰਿਵਾਰ ਹੋਣ ਦੇ ਬਾਵਜੂਦ ਵੀ ਸੜਕਾਂ ਉੱਪਰ ਸੌਂਦੇ ਹਨ ਸੋਸ਼ਲ ਮੀਡੀਆ ਉੱਪਰ ਪੁਲੀਸ ਵਾਲਿਆਂ ਦੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓਜ਼ ਵਾਇਰਲ ਹੋਈਆਂ ਹਨ ਜਿਸ ਜਗ੍ਹਾ ਉੱਪਰ ਪੁਲੀਸ ਗ਼ਰੀਬ ਲੋਕਾਂ ਨੂੰ ਰਾਸ਼ਨ ਅਤੇ ਖਾਣੇ ਤੇ ਪੈਕੇਟ ਵੰਡਦੇ ਹਨ ਅਤੇ ਇਨ੍ਹਾਂ ਵੀਡੀਓ ਅਤੇ ਫੋਟੋਆਂ ਨੂੰ ਦੇਖ ਕੇ ਬਹੁਤ ਸਾਰੇ ਲੋਕ ਇਨ੍ਹਾਂ ਨੂੰ ਦਿਲੋਂ ਸਲੂਟ ਕਰਦੇ ਹਨ ਅਤੇ ਉੱਤਰਾਖੰਡ ਦੀ ਪੁਲੀਸ ਦੀਆਂ ਵੀ ਬਹੁਤ ਸਾਰੀਆਂ ਵੀਡੀਓਜ਼ ਅਤੇ ਫੋਟੋਆਂ ਵਾਇਰਲ ਹੋਈਆਂ ਹਨ ਜਿਨ੍ਹਾਂ ਨੇ ਲੋਕਾਂ ਦੇ ਦਿਲਾਂ ਨੂੰ ਜਿੱਤ ਲਿਆ ਹੈ ਇਨ੍ਹਾਂ ਗ਼ਰੀਬ ਲੋਕਾਂ ਦੀ ਮੱਦਦ ਕਰਨ ਕਰਕੇ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *