Breaking News
Home / खबरे / ਇਹ ਦਿਨ ਰਹਿਣਗੇ ਪੈਟਰੋਲ ਪੰਪ ਬੰਦ

ਇਹ ਦਿਨ ਰਹਿਣਗੇ ਪੈਟਰੋਲ ਪੰਪ ਬੰਦ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਸਦੇ ਕਾਰਨ ਲੋਕਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈਂਦਾ ਰਹਿੰਦਾ ਹੈ ਇਸ ਦੇ ਨਾਲ ਹੀ ਜੁੜ ਕੇ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖੇ ਜਾ ਰਹੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਪਹਿਲਾਂ ਹੀ ਬਹੁਤਿਆਂ ਦਾ ਵਧ ਰਹੀਆਂ ਹਨ ਅਤੇ ਲੋਕਾਂ ਨੂੰਹ ਮਹਿੰਗਾਈ ਦੀ ਮਾਰ ਝੱਲਣੀ ਪੈ ਰਹੀ ਹੈ ਪਰ ਹੁਣ ਇਸ ਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਹੈ ਜਿੱਥੇ ਕਿ ਦੇਖਿਆ ਜਾ ਰਿਹਾ ਹੈ ਕਿ ਹੁਣ ਪੈਟਰੋਲ ਪੰਪ ਮਾਲਕਾਂ ਦੇ ਵੱਲੋਂ ਇਕ ਵੱਡਾ ਐਲਾਨ ਕਰ ਦਿੱਤਾ ਗਿਆ ਜਿਸ ਤੋਂ ਬਾਅਦ ਇਸ ਦਿਨ ਪੈਟਰੋਲ ਪੰਪ ਬੰਦ ਰਹਿਣਗੇ ਅਤੇ ਲੋਕਾਂ ਨੂੰ ਬੋਸ ਨੇ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ

ਸਕਦਾ ਹੈ ਜਿਸਦੇ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੈਟਰੋਲ ਪੰਪ ਡੀਲਰਾਂ ਦੇ ਵੱਲੋਂ ਐਲਾਨ ਕੀਤਾ ਗਿਆ ਹੈ ਕਿ ਹਫ਼ਤੇ ਦੇ ਇਕ ਦਿਨ ਉਨ੍ਹਾਂ ਦੇ ਵੱਲੋਂ ਪੈਟਰੋਲ ਪੰਪ ਬੰਦ ਰੱਖੇ ਜਾਣਗੇ ਜਿਸ ਤੋਂ ਬਾਅਦ ਲੋਕਾਂ ਨੂੰ ਇਸ ਤੋਂ ਪਹਿਲਾਂ ਹੀ ਆਪਣੀਆਂ ਟੈਂਕੀਆਂ ਫੁੱਲ ਕਰਵਾ ਲੈਣੇ ਚਾਹੀਦੇ ਹਨ ਜਿਸ ਬਾਰੇ ਦੱਸਿਆ ਜਾ ਰਿਹਾ ਹੈ ਕਿ ਹੁਣ ਪੈਟਰੋਲ ਪੰਪ ਮਾਲਕਾਂ ਦੇ ਵੱਲੋਂ ਛੇ ਜੂਨ ਨੂੰ ਕਿਹਾ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਹਰ ਸੋਮਵਾਰ ਨੂੰ ਪੈਟਰੋਲ ਪੰਪ ਬੰਦ ਰੱਖੇ ਜਾਇਆ ਕਰਨਗੇ ਜਿਸ ਦੇ ਕਾਰਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਕਿਉਂਕਿ ਉਨ੍ਹਾਂ ਦਾ ਇੱਕ ਮਿਸ਼ਨ ਦੇ ਵਿਚ ਵਾਧਾ ਨਹੀਂ ਹੋ ਰਿਹਾ ਭਾਰਤ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਉਨ੍ਹਾਂ ਨੂੰ ਘਾਟਾ ਪੈ ਰਿਹਾ ਹੈ ਜਿਸ ਦੇ ਕਾਰਨ ਉਨ੍ਹਾਂ ਵਲੋਂ ਇ

ਹ ਫੈਸਲਾ ਲਿਆ ਗਿਆ ਹੈ ਇਸ ਖ਼ਬਰ ਦੇ ਸਾਧਨਾਂ ਤੋਂ ਵੱਧ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਤਿਆਰੀਆਂ ਅਤੇ ਸਾਰੇ ਲੋਕਾਂ ਨੂੰ ਇਹ ਸੂਚਿਤ ਕੀਤਾ ਜਾਂਦਾ ਹੈ ਕਿ ਉਹ ਐਤਵਾਰ ਨੂੰ ਹੀ ਆਪਣੀਆਂ ਗੱਡੀਆਂ ਦੇ ਵਿੱਚ ਪੈਟਰੋਲ ਭਰਵਾ ਲੈਣਾ ਕਿਉਂਕਿ ਸੋਮਵਾਰ ਨੂੰ ਪੈਟਰੋਲ ਪੰਪ ਬੰਦ ਰਹਿਣ ਦੇ ਆਦੇਸ਼ ਜਾਰੀ ਹੋ ਚੁੱਕੇ ਹਨ ਇਸ ਖ਼ਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.