Breaking News
Home / खबरे / ਜਲੰਧਰ ਦੇ ਇਸ ਪਿੰਡ ਵਿੱਚ ਸਵੇਰੇ ਸਵੇਰੇ ਪੁਲਸ ਨੇ ਮਾਰੀ ਰੇਡ

ਜਲੰਧਰ ਦੇ ਇਸ ਪਿੰਡ ਵਿੱਚ ਸਵੇਰੇ ਸਵੇਰੇ ਪੁਲਸ ਨੇ ਮਾਰੀ ਰੇਡ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਹਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਦੇ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿਚ ਪੁਲਿਸ ਦੇ ਵੱਲੋਂ ਅਕਸਰ ਹੀ ਛਾਪੇਮਾਰੀ ਕੀਤੀ ਜਾਂਦੀ ਹੈ ਅਤੇ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਫੜਿਆ ਜਾਂਦਾ ਹੈ ਜਿਸ ਦੇ ਵਲੋਂ ਗਲਤ ਤਰੀਕੇ ਦੇ ਨਾਲ ਕੰਮ ਕੀਤੇ ਜਾਂਦੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਜਲੰਧਰ ਦੇ ਇੱਕ ਪਿੰਡ ਗੰਨਾ ਤੋਂ ਸਾਹਮਣੇ ਆਈ ਹੈ ਇਥੋਂ ਦੇ ਐੱਸ ਐੱਸ ਪੀ ਨੇ ਆਪਣੀ ਪੁਲੀਸ ਨੂੰ ਇਕੱਠਿਆਂ ਕਰਕੇ ਇੱਥੇ ਛਾਪੇਮਾਰੀ ਕੀਤੀ ਹੈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀ ਇੱਕ ਵੀਡੀਓ ਬਹੁਤ ਵਾਇਰਲ ਹੋ ਰਹੀ ਸੀ ਜਿਸ ਵਿੱਚ

ਕਿਹਾ ਜਾ ਰਿਹਾ ਹੈ ਕਿ ਇੱਥੇ ਇਕ ਔਰਤ ਦੇ ਵੱਲੋਂ ਸ਼ਰ੍ਹੇਆਮ ਚਿੱਟਾ ਵੇਚਿਆ ਜਾ ਰਿਹਾ ਸੀ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਇੱਥੇ ਹੁਣ ਬਹੁਤ ਸਾਰੇ ਲੋਕਾਂ ਨੂੰ ਪੁਲੀਸ ਵੱਲੋਂ ਫੜਿਆ ਗਿਆ ਹੈ ਜਿਨ੍ਹਾਂ ਦੇ ਵੱਲੋਂ ਗੈਰਕਾਨੂੰਨੀ ਤਰੀਕੇ ਨਾਲ ਕੰਮ ਕੀਤੇ ਜਾਂਦੇ ਹਨ ਤੇ ਥਾਂ ਥਾਂ ਘਰਾਂ ਦੇ ਵਿੱਚ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਦੇ ਕਾਰਨ ਦੱਸਿਆ ਜਾ ਰਿਹਾ ਹੈ ਕਿ ਬਹੁਤ ਸਾਰੇ ਅਜਿਹੇ ਲੋਕਾਂ ਨੂੰ ਫਡ਼ਿਅਾ ਗਿਅਾ ਹੈ ਜਿਨ੍ਹਾਂ ਦੇ ਭੁਲੇਖੇ ਕੰਮ ਕੀਤਾ ਜਾ ਰਿਹਾ ਸੀ ਇਸਦੇ ਨਾਲ ਹੀ ਦੇਖਿਆ ਜਾ ਰਿਹਾ ਹੈ ਕਿਉਂਕਿ ਪੁਲੀਸ ਦੇ ਵੱਲੋਂ

ਕੀਤੀ ਇਸ ਕਾਰਵਾਈ ਦੇ ਕਾਰਨ ਇੱਥੋਂ ਦੇ ਹੋਰ ਲੋਕਾਂ ਨੂੰ ਸਮੱਸਿਆਵਾਂ ਤੋਂ ਰਾਹਤ ਮਿਲੇਗੀ ਕਿਉਂਕਿ ਦੇਖਿਆ ਜਾ ਰਿਹਾ ਹੈ ਕਿ ਬਹੁਤ ਵੱਡੀ ਗਿਣਤੀ ਵਿਚ ਨੌਜਵਾਨਾਂ ਦੇ ਵੱਲੋਂ ਚਿੱਟਾ ਪੀਤਾ ਜਾ ਰਿਹਾ ਹੈ ਤੇ ਆਪਣੇ ਪਰਿਵਾਰਕ ਮੈਂਬਰਾਂ ਨੂੰ ਤੰਗ ਪਰੇਸ਼ਾਨ ਕੀਤਾ ਜਾਂਦਾ ਹੈ ਇਸ ਖਬਰ ਦੇ ਸਾਹਮਣੇ ਅੌਰਤ ਵੱਲੋਂ ਕੰਵਲ ਹੁਰੀ ਬਹੁਤ ਸਾਰੇ ਵਿਚਾਰ ਦਿੱਤੇ ਜਾ ਰਹੇ ਹਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.