Breaking News
Home / खबरे / ਮੌ ਤ ਤੋਂ ਪਹਿਲਾਂ ਸਿੱਧੂ ਮੂਸੇਵਾਲੇ ਨੇ ਵੀ ਚਲਾਈਆਂ ਸੀ ਗੋ ਲੀ ਆਂ,ਹੋਇਆ ਵੱਡਾ ਖ਼ੁਲਾਸਾ

ਮੌ ਤ ਤੋਂ ਪਹਿਲਾਂ ਸਿੱਧੂ ਮੂਸੇਵਾਲੇ ਨੇ ਵੀ ਚਲਾਈਆਂ ਸੀ ਗੋ ਲੀ ਆਂ,ਹੋਇਆ ਵੱਡਾ ਖ਼ੁਲਾਸਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲੇ ਦੇ ਨਾਲ ਬਹੁਤ ਹੀ ਮੰਦਭਾਗੀ ਘਟਨਾ ਘਟੀ ਹੈ ਜਿਸ ਦੇ ਚੱਲਦੇ ਉਨ੍ਹਾਂ ਦੀ ਜਾਨ ਚਲੀ ਗਈ ਹੈ ਦੱਸਿਆ ਜਾ ਰਿਹਾ ਹੈ ਕਿ ਪਿੰਡ ਜਵਾਹਰਕੇ ਦੇ ਵਿੱਚ ਉਨ੍ਹਾਂ ਦੀ ਗੱਡੀ ਨੂੰ ਘੇਰਾ ਪਾਇਆ ਗਿਆ ਜਿਸਤੋਂ ਬਾਅਦ ਉਨ੍ਹਾਂ ਦੇ ਉੱਤੇ ਤਾਬੜਤੋੜ ਗੋ ਲੀਆਂ ਚਲਾਈਆਂ ਗਈਆਂ ਪਰ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਆਪਣੇ ਬਚਾਅ ਦੇ ਵਿੱਚ ਗੋਲੀਅਾਂ ਚਲਾੲੀਅਾਂ ਗੲੀਅਾਂ ਸੀ ਭਾਵ ਸਿੱਧੂ ਮੂਸੇ ਵਾਲੇ ਦੇ ਵੱਲੋਂ ਆਪਣੀ ਪਿ ਸ ਤੌਲ ਕੱਢੀ ਗਈ ਸੀ ਅਤੇ ਉਸ ਦੌਰਾਨ ਉਨ੍ਹਾਂ ਨੇ ਗੋਲੀਆਂ ਜ਼ਰੂਰ ਚਲਾਈਆਂ ਸੀ ਪਰ ਸਾਹਮਣੇ ਜੋ ਵਿਅਕਤੀ ਖੜ੍ਹਾ ਸੀ ਉਸ ਦੇ ਕੋਲ ਆਟੋਮੈਟਿਕ ਗ ਨ ਸੀ ਜਿਸ ਦੀ ਵਜ੍ਹਾ ਕਾਰਨ ਸਿੱਧੂ ਮੂਸੇ ਵਾਲਾ ਉਨ੍ਹਾਂ ਦਾ ਸਾਹਮਣਾ ਨਹੀਂ ਕਰ ਸਕੇ

ਇਹ ਸਾਰੀ ਜਾਣਕਾਰੀ ਸਿੱਧੂ ਮੂਸੇ ਵਾਲੇ ਦੇ ਨਾਲ ਮੌਜੂਦ ਉਨ੍ਹਾਂ ਦੇ ਇਕ ਸਾਥੀ ਦੇ ਵੱਲੋਂ ਦਿੱਤੀ ਗਈ ਹੈ ਜੋ ਉਸੇ ਸਮੇਂ ਉਸ ਗੱਡੀ ਦੇ ਵਿੱਚ ਮੌਜੂਦ ਸੀ ਪਰ ਉਨ੍ਹਾਂ ਦੀ ਬਾਂਹ ਦੇ ਉਤੇ ਗੋ ਲੀ ਲੱਗਦੀ ਹੈ ਪਰ ਇਸ ਦੀ ਜਾ ਨ ਬਚ ਜਾਂਦੀ ਹੈ ਇਸ ਹਮ ਲੇ ਦੌਰਾਨ ਦੋ ਜਣਿਆਂ ਦੀ ਮੌਤ ਹੁੰਦੀ ਹੈ ਜਿਨ੍ਹਾਂ ਦੇ ਵਿੱਚੋਂ ਇੱਕ ਸਿੱਧੂ ਮੁਸੇਵਾਲਾ ਸੀ ਫਿਲਹਾਲ ਇਸ ਮਾਮਲੇ ਸਬੰਧੀ ਪੁਲਸ ਪ੍ਰਸ਼ਾਸਨ ਦੇ ਵੱਲੋਂ ਬਿਆਨ ਦਰਜ ਕੀਤੇ ਜਾ ਰਹੇ ਹਨ ਅਤੇ ਉਨ੍ਹਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਉਨ੍ਹਾਂ ਦੇ ਵੱਲੋਂ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ ਅਤੇ ਆਉਣ ਵਾਲੇ ਸਮੇਂ ਦੇ ਵਿਚ ਉਨ੍ਹਾਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇਗੀ ਦੇਖਿਆ ਜਾਵੇ ਤਾਂ ਇਸ ਮਾਮਲੇ ਦੇ ਵਿੱਚ ਭਗਵੰਤ ਮਾਨ ਸਰਕਾਰ ਦੇ ਉੱਤੇ ਵੀ ਦਬਾਅ ਵਧ ਰਿਹਾ ਹੈ ਕਿਉਂਕਿ ਲੋਕਾਂ ਦਾ ਗੁੱਸਾ ਸਾਹਮਣੇ ਆ ਰਿਹਾ ਹੈ ਪਿਛਲੇ ਦਿਨੀਂ ਜੋ ਸਕਿਊਰਿਟੀ ਵਾਪਸ ਲਈ ਗਈ ਉਸ ਨੂੰ ਲੈ ਕੇ ਕਾਫੀ ਜ਼ਿਆਦਾ ਵਿਵਾਦ ਖਡ਼੍ਹਾ ਹੋ ਰਿਹਾ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.