ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਪੰਜਾਬ ਦੇ ਵਿੱਚ ਸਮੱਸਿਆਵਾਂ ਲਗਾਤਾਰ ਵਧ ਰਹੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੁਸੇਵਾਲਾ ਇਸ ਦੁਨੀਆ ਦੇ ਵਿਚ ਨਹੀਂ ਰਹੇ ਹਨ ਜਾਣ ਬੁੱਝ ਕੇ ਉਨ੍ਹਾਂ ਨੂੰ ਮਾਰ ਦਿੱਤਾ ਗਿਆ ਅਤੇ ਉਸ ਤੋਂ ਬਾਅਦ ਹੁਣ ਇਕ ਨਵਾਂ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਪੰਜਾਬੀ ਕਲਾਕਾਰ ਕਰਤਾਰ ਚੀਮਾ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ ਜਾਣਕਾਰੀ ਸਾਹਮਣੇ ਆ ਰਹੀ ਹੈ ਕਿ ਅਕਸ਼ੈ ਸ਼ਰਮਾ ਨਾਮ ਦੇ ਵਿਅਕਤੀ ਨੂੰ ਉਨ੍ਹਾਂ ਦੇ ਵੱਲੋਂ ਧ ਮ ਕੀਆਂ ਦਵਾਈਆਂ ਜਾ ਰਹੀਆਂ ਸੀ
ਪੈਸੇ ਦਾ ਕੋਈ ਲੈਣ ਦੇਣ ਸੀ ਜਿਸ ਦੀ ਵਜ੍ਹਾ ਕਾਰਨ ਕਨੇਡਾ ਤੋਂ ਇੱਕ ਫੋਨ ਆਉਂਦਾ ਹੈ ਅਤੇ ਇਸ ਦੀ ਆਡੀਓ ਵੀ ਵਾਇਰਲ ਹੋ ਰਹੀ ਹੈ ਕਾਲ ਰਿਕਾਰਡਿੰਗ ਲਗਾਤਾਰ ਵਾਇਰਲ ਹੁੰਦੀ ਹੋਈ ਦਿਖਾਈ ਦੇ ਰਹੀ ਹੈ ਤੇ ਉਸ ਤੋਂ ਬਾਅਦ ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਕਰਤਾਰ ਚੀਮਾ ਨੂੰ ਪੁਲੀਸ ਦੇ ਵੱਲੋਂ ਹਿਰਾਸਤ ਵਿੱਚ ਲਿਆ ਗਿਆ ਹੈ ਤਾਂ ਜੋ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਸਕੇ ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆਈਆਂ ਹਨ ਜਿੱਥੇ ਤੁਸੀਂ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਕਰਤਾਰ ਚੀਮਾ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਵੱਲੋਂ ਹਿਰਾਸਤ ਵਿੱਚ ਲਏ ਗਏ ਹਨ ਇਸ ਤੋਂ ਇਲਾਵਾ ਇੱਥੇ ਕੁਝ ਨੌਜਵਾਨ ਲਡ਼ਕੇ ਦਿਖਾਈ ਦੇ ਰਹੇ ਹਨ ਜਿਨ੍ਹਾਂ ਦੇ ਵੱਲੋਂ ਕਰਤਾਰ ਚੀਮਾ ਤੋਂ ਕੁਝ ਸਵਾਲ ਜਵਾਬ ਕੀਤੇ ਜਾ ਰਹੇ ਹਨ ਅਤੇ ਦੋਨਾਂ ਧਿਰਾਂ ਦੇ ਵਿਚਕਾਰ ਬਹਿਸਬਾਜ਼ੀ ਹੁੰਦੀ ਹੋਈ ਦਿਖਾਈ ਦੇ ਰਹੀ ਹੈ।
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ