Breaking News
Home / खबरे / ਸਿੱਧੂ ਮੂਸੇਵਾਲੇ ਦੇ ਚਾਚੇ ਨੇ ਕੀਤੇ ਵੱਡੇ ਖੁਲਾਸੇ,ਕੌਣ ਆਇਆ ਸੀ ਘਰ?

ਸਿੱਧੂ ਮੂਸੇਵਾਲੇ ਦੇ ਚਾਚੇ ਨੇ ਕੀਤੇ ਵੱਡੇ ਖੁਲਾਸੇ,ਕੌਣ ਆਇਆ ਸੀ ਘਰ?

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲੇ ਦੇ ਨਾਲ ਜੋ ਕੁਝ ਵੀ ਕੀ ਹੋਇਆ ਉਸ ਦੇ ਨਾਲ ਬਹੁਤ ਸਾਰੇ ਲੋਕਾਂ ਨੂੰ ਦੁੱਖ ਪਹੁੰਚਿਆ ਹੈ ਬਹੁਤ ਸਾਰੇ ਲੋਕ ਚਾਹੁੰਦੇ ਹਨ ਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਵਾਲਿਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਪਰ ਇੱਥੇ ਇਹ ਵੀ ਗੱਲ ਮੰਨੀ ਜਾ ਰਹੀ ਹੈ ਇਹ ਸਭ ਕੁਝ ਪਹਿਲਾਂ ਤੋਂ ਹੀ ਪਲੈਨ ਕੀਤਾ ਜਾ ਰਿਹਾ ਸੀ ਅਤੇ ਜਿਵੇਂ ਹੀ ਸਕਿਊਰਿਟੀ ਵਾਪਸ ਲੈਣ ਦੀ ਗੱਲ ਸਾਹਮਣੇ ਆ ਜਾਂਦੀ ਹੈ ਤਾਂ ਉਸ ਤੋਂ ਬਾਅਦ ਹੀ ਇਹ ਸਭ ਕੁਝ ਸ਼ੁਰੂ ਹੋ ਜਾਂਦਾ ਹੈ ਤੇ ਦੱਸਿਆ ਇਹ ਵੀ ਜਾ ਰਿਹਾ ਹੈ ਕਿ ਸਿੱਧੂ ਮੂਸੇ ਵਾਲਾ ਆਪਣੇ ਫੈਨਜ਼ ਨੂੰ ਫੋਟੋ ਖਿਚਵਾਈ ਬਿਨਾਂ ਕਦੇ ਵੀ ਵਾਪਸ ਨਹੀਂ ਜਾਣ ਦਿੰਦਾ ਸੀ ਭਾਵ ਜਿਹੜਾ ਵੀ ਵਿਅਕਤੀ ਉਨ੍ਹਾਂ ਦੇ ਘਰ ਫੋਟੋ ਖਿਚਵਾਉਣ ਦੇ ਲਈ ਆਉਂਦਾ ਸੀ

ਤਾਂ ਉਸ ਨੂੰ ਜ਼ਰੂਰ ਮਿਲਦੇ ਸਨ ਪਹਿਲਾਂ ਉਨ੍ਹਾਂ ਦੇ ਘਰ ਦੇ ਅੱਗੇ ਕੁਝ ਪੁਲੀਸ ਪ੍ਰਸ਼ਾਸਨ ਦੇ ਅਧਿਕਾਰੀ ਖੜ੍ਹੇ ਹੁੰਦੇ ਸੀ ਸਕਿਉਰਿਟੀ ਗਾਰਡ ਖੜ੍ਹੇ ਹੁੰਦੇ ਸੀ ਅਤੇ ਉਨ੍ਹਾਂ ਦੇ ਵੱਲੋਂ ਚੰਗੇ ਤਰੀਕੇ ਦੇ ਨਾਲ ਪੁੱਛਗਿੱਛ ਵੀ ਕੀਤੀ ਜਾਂਦੀ ਸੀ ਤੇ ਸਿੱਧੂ ਮੂਸੇਵਾਲੇ ਦੇ ਚਾਚੇ ਦੇ ਵੱਲੋਂ ਦੱਸਿਆ ਗਿਆ ਹੈ ਕਿ ਪਿਛਲੇ ਦਿਨੀਂ ਵੀ ਇਕ ਨੌਜਵਾਨ ਲੜਕਾ ਇਨ੍ਹਾਂ ਦੇ ਘਰ ਆਇਆ ਸੀ ਅਤੇ ਇੱਥੇ ਜਦੋਂ ਸਕਿਊਰਿਟੀ ਗਾਰਡ ਸਿੱਧੂ ਮੂਸੇਵਾਲੇ ਨੂੰ ਇਹ ਦੱਸਦੇ ਹਨ ਕਿ ਉਨ੍ਹਾਂ ਨੂੰ ਮਿਲਣ ਦੇ ਲਈ ਕੋਈ ਲੜਕਾ ਆਇਆ ਹੈ ਤਾਂ ਉਹ ਉਸ ਦੇ ਨਾਲ ਫੋਟੋ ਵੀ ਖਿੱਚ ਪਾਉਂਦੇ ਹਨ ਅਤੇ ਉਸ ਦੇ ਨਾਲ ਵਧੀਆ ਮਿਲਦੇ ਜੁਲਦੇ ਹਨ ਉਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ

ਕਿ ਉਹ ਨੌਜਵਾਨ ਲੜਕਾ ਘਰ ਤੋਂ ਬਾਹਰ ਆਉਂਦਾ ਹੈ ਅਤੇ ਉਸ ਦੇ ਵੱਲੋਂ ਬਾਹਰ ਆ ਕੇ ਇਹ ਗੱਲ ਕਹੀ ਜਾਂਦੀ ਹੈ ਕਿ ਉਹ ਤੁਰ ਪਿਆ ਹੈ ਤੇ ਉਸ ਤੋਂ ਬਾਅਦ ਹੀ ਸਿੱਧੂ ਮੂਸੇ ਵਾਲਾ ਵੀ ਆਪਣੇ ਘਰ ਤੋਂ ਬਾਹਰ ਨਿਕਲਦਾ ਹੈ ਸੋ ਇਨ੍ਹਾਂ ਨੂੰ ਸ਼ੱਕ ਹੈ ਕਿ ਉਸ ਵਿਅਕਤੀ ਦਾ ਵੀ ਇਸ ਮਾਮਲੇ ਦੇ ਵਿੱਚ ਕੋਈ ਨਾ ਕੋਈ ਹੱਥ ਹੋ ਸਕਦਾ ਹੈ ਸੋ ਇਸ ਮਾਮਲੇ ਸਬੰਧੀ ਇਨ੍ਹਾਂ ਦੇ ਵੱਲੋਂ ਇਹ ਕਿਹਾ ਜਾ ਰਿਹਾ ਹੈ ਕਿ ਜਲਦੀ ਤੋਂ ਜਲਦੀ ਇਸ ਮਾਮਲੇ ਦੇ ਵਿੱਚ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇ ਉਨ੍ਹਾਂ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ ਸੋ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿੱਚ ਇਸ ਪ੍ਰਕਾਰ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਪਰ ਸਰਕਾਰ ਦੇ ਵੱਲੋਂ ਜਲਦੀ ਕਾਰਵਾਈ ਨਹੀਂ ਕੀਤੀ ਜਾਂਦੀ ਜਿਸ ਦੀ ਵਜ੍ਹਾ ਕਾਰਨ ਦੋਸ਼ੀ ਬਚ ਜਾਂਦੇ ਹਨ ਅਤੇ ਉਨ੍ਹਾਂ ਨੂੰ ਆਪਣੇ ਕੀਤੇ ਦਾ ਕੋਈ ਪਛਤਾਵਾ ਨਹੀਂ ਹੁੰਦਾ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.