Breaking News
Home / खबरे / ਇਸ ਸਿੰਘ ਨੇ ਰੱਜ ਕੇ ਪਾਈਆਂ ਭਗਵੰਤ ਮਾਨ ਸਰਕਾਰ ਨੂੰ ਲਾਹਨਤਾਂ!

ਇਸ ਸਿੰਘ ਨੇ ਰੱਜ ਕੇ ਪਾਈਆਂ ਭਗਵੰਤ ਮਾਨ ਸਰਕਾਰ ਨੂੰ ਲਾਹਨਤਾਂ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਤੇ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਬਹੁਤ ਸਾਰੇ ਲੋਕ ਦੁੱਖ ਦਾ ਸਾਹਮਣਾ ਕਰ ਰਹੇ ਹਨ ਅਤੇ ਇਸੇ ਦੌਰਾਨ ਹੀ ਇਕ ਵੀਡੀਓ ਸਾਹਮਣੇ ਆਈ ਹੈ ਜਿਥੇ ਇਕ ਸਿੰਘ ਦੇ ਵੱਲੋਂ ਵਰਤਮਾਨ ਸਰਕਾਰ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਜਾਂ ਫਿਰ ਉਨ੍ਹਾਂ ਲੋਕਾਂ ਦੇ ਉੱਤੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ ਜਿਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਹੈ ਉਨ੍ਹਾਂ ਤੋਂ ਪੁੱਛਿਆ ਜਾ ਰਿਹਾ ਹੈ ਕਿ ਕੀ ਹੁਣ ਉਹ ਖੁਸ਼ ਹਨ ਇਸ ਤੋਂ ਇਲਾਵਾ ਭਗਵੰਤ ਮਾਨ ਸਰਕਾਰ ਵੀ ਸਵਾਲਾਂ ਦੇ ਘੇਰੇ ਦੇ ਭਾਰਤ ਵਿੱਚ ਹੈ ਕਿਉਂਕਿ ਇਕ ਪਾਸੇ ਭਗਵੰਤ ਮਾਨ ਦੀ ਭੈਣ ਜਿਸ ਨੂੰ ਕੋਈ ਜਾਣਦਾ ਤਕ ਨਹੀਂ ਹੈ

ਉਸ ਨੂੰ ਜ਼ੈੱਡ ਸਕਿਊਰਿਟੀ ਦਿੱਤੀ ਜਾਂਦੀ ਹੈ ਤਾਂ ਦੂਸਰੇ ਪਾਸੇ ਸਿੱਧੂ ਮੂਸੇ ਵਾਲਾ ਜਿਸ ਨੂੰ ਪੂਰੀ ਦੁਨੀਆ ਜਾਣਦੀ ਹੈ ਜਿਸ ਨੂੰ ਸਿਰਫ ਦੋ ਸਕਿਉਰਿਟੀ ਗਾਰਡ ਦਿੱਤੇ ਜਾਂਦੇ ਹਨ ਜਿਸ ਦਾ ਹਿਸਾਬ ਦੇ ਨਾਲ ਦੁਸ਼ਮਣ ਉਸ ਦੇ ਉੱਤੇ ਵੱਖੋ ਵੱਖਰੇ ਹ ਥਿ ਆਰ ਲੈ ਕੇ ਉਸ ਨੂੰ ਮਾਰਨ ਦੇ ਲਈ ਆਏ ਸੀ ਕਿ ਕੀ ਉੱਥੇ ਹੁਣ ਇਹ ਦੋ ਸਕਿਉਰਿਟੀ ਗਾਰਡ ਕੰਮ ਕਰ ਸਕਦੇ ਸੀ ਕਿ ਉਹ ਉਸ ਨੂੰ ਬਚਾ ਸਕਦੇ ਸੀ।ਤੇ ਦੂਸਰੇ ਪਾਸੇ ਸਵਾਲ ਇਹ ਵੀ ਖੜ੍ਹਾ ਹੁੰਦਾ ਹੈ ਇੱਕ ਪਾਸੇ ਭਗਵੰਤ ਮਾਨ ਵੱਲੋਂ ਜਥੇਦਾਰ ਦੇ ਲਾਈਸੈਂਸੀ ਹ ਥਿ ਆਰ ਦੇ ਮਾਮਲੇ ਦੇ ਉੱਤੇ ਹੀ ਇਹ ਕਹਿ ਦਿੱਤਾ ਜਾਂਦਾ ਹੈ ਕਿ ਸ਼ਾਂਤੀ ਭੰਗ ਹੋ ਜਾਵੇਗੀ ਤੇ ਦੂਸਰੇ ਪਾਸੇ ਪੰਜਾਬ ਦੇ ਵਿੱਚ ਰਹਿੰਦੇ ਨੌਜਵਾਨਾਂ ਦੇ ਕੋਲ ਏਕੇ ਸਨਤਾਲੀ ਵਰਗੀਆਂ ਹ ਥਿ ਆਰਾਂ ਦਾ ਹੋਣਾ ਕੀ ਇਸ ਦੇ ਨਾਲ ਮਾਵਾਂ ਦੇ ਪੁੱਤਰ ਨਹੀਂ ਮਰਨਗੇ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.