Breaking News
Home / खबरे / ਦੁਸ਼ਮਣਾਂ ਨੂੰ ਵੇਖ ਡਰਿਆ ਨਹੀਂ ਸੀ ਸਿੱਧੂ ਮੂਸੇਵਾਲਾ!

ਦੁਸ਼ਮਣਾਂ ਨੂੰ ਵੇਖ ਡਰਿਆ ਨਹੀਂ ਸੀ ਸਿੱਧੂ ਮੂਸੇਵਾਲਾ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲੇ ਦੇ ਨਾਲ ਜੋ ਕੁਝ ਵੀ ਵਾਪਰਿਆ ਹੈ ਉਸ ਦੇ ਨਾਲ ਪੰਜਾਬ ਦੇ ਵਿਚ ਕਾਫੀ ਜ਼ਿਆਦਾ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਦੀ ਗਾਇਕੀ ਨੂੰ ਪਸੰਦ ਕਰਦੇ ਸੀ ਇਸ ਤੋਂ ਇਲਾਵਾ ਉਨ੍ਹਾਂ ਦੇ ਕਿਰਦਾਰ ਨੂੰ ਵੀ ਪਸੰਦ ਕਰਦੇ ਸੀ ਤੇ ਦੇਸ਼ਾਂ ਵਿਦੇਸ਼ਾਂ ਦੇ ਵਿਚ ਸਿੱਧੂ ਮੂਸੇ ਵਾਲੇ ਦਾ ਨਾਮ ਸੀ ਪਰ ਪਿਛਲੇ ਦਿਨੀਂ ਜਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਹੈ ਉਸ ਬਾਰੇ ਹਰ ਕੋਈ ਹੈਰਾਨ ਹੋ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਜਵਾਹਰਕੇ ਪਿੰਡ ਦੇ ਵਿੱਚ ਸਭ ਕੁਝ ਵਾਪਰਿਆ ਹੈ ਇੱਥੇ ਹੀ ਸਿੱਧੂ ਮੂਸੇਵਾਲੇ ਨੂੰ ਘੇਰਾ ਪਾਇਆ ਜਾਂਦਾ ਹੈ ਉਸ ਤੋਂ ਬਾਅਦ ਗੋਲੀਆਂ ਚਲਾਈਆਂ ਜਾਂਦੀਆਂ ਹਨ ਸਮੱਸਿਆ ਇਹ ਵੀ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੇ ਵੱਲੋਂ ਵੀ ਆਪਣੇ ਦੁਸ਼ਮਣਾਂ ਦੇ ਖ਼ਿਲਾਫ਼ ਗੋਲੀਆਂ ਚਲਾਈਆਂ ਗਈਆਂ ਸਨ

ਪਰ ਸਾਹਮਣੇ ਜੋ ਦੁਸ਼ਮਣ ਸੀ ਉਨ੍ਹਾਂ ਦੇ ਕੋਲ ਕੁਝ ਇਸ ਤਰ੍ਹਾਂ ਦੇ ਹ ਥਿ ਆ ਰ ਸੀ ਜੋ ਸਿੱਧੂ ਮੂਸੇਵਾਲੇ ਨੂੰ ਜ਼ਖ਼ਮੀ ਕਰ ਦਿੰਦੇ ਹਨ ਉਸ ਤੋਂ ਬਾਅਦ ਸਿੱਧੂ ਮੂਸੇਵਾਲੇ ਦੇ ਬਹੁਤ ਸਾਰੀਆਂ ਗੋਲੀਆਂ ਲਗਦੀਆਂ ਹਨ ਅਤੇ ਉਹ ਗੰਭੀਰ ਜ਼ਖ਼ਮੀ ਹੁੰਦੇ ਹਨ ਇਸ ਦੌਰਾਨ ਦੋ ਜਣੇ ਮਾਰੇ ਜਾਂਦੇ ਹਨ ਜਿਨ੍ਹਾਂ ਦੇ ਵਿੱਚੋਂ ਸਿੱਧੂ ਮੂਸੇਵਾਲਾ ਸੀ ਅਤੇ ਇਕ ਦੀ ਜਾਨ ਬਚ ਜਾਂਦੀ ਹੈ ਸੋ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਹੁਣ ਮਨਕੀਰਤ ਔਲਖ ਦਾ ਵੀ ਨਾਮ ਸਾਹਮਣੇ ਆ ਰਿਹਾ ਹੈ ਮਨਕੀਰਤ ਔਲਖ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਇੱਕ ਮਸ਼ਹੂਰ ਗਾਇਕ ਹੈ ਪਹਿਲਾਂ ਵੀ ਉਸ ਦੇ ਕਈ ਵਿਵਾਦ ਖੜ੍ਹੇ ਹੋਏ ਸੀ ਪਿਛਲੇ ਦਿਨਾਂ ਇਹਦੇ ਵਿੱਚ ਉਸ ਦੇ ਵੱਲੋਂ ਵੀ ਕਿਹਾ ਜਾ ਰਿਹਾ ਸੀ ਕਿ ਉਸ ਦੀ ਜਾਨ ਨੂੰ ਖਤਰਾ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਉਸ ਦਾ ਨਾਮ ਸਾਹਮਣੇ ਆ ਰਿਹਾ ਹੈ ਫਿਲਹਾਲ ਮਨਕੀਰਤ ਔਲਖ ਦਾ ਇਸ ਮਾਮਲੇ ਵਿੱਚ ਕੋਈ ਲੈਣਾ ਦੇਣਾ ਹੈ ਜਾਂ ਨਹੀਂ ਇਸ ਬਾਰੇ ਪੁਲਸ ਪ੍ਰਸ਼ਾਸਨ ਦੇ ਵੱਲੋਂ ਹੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.