Breaking News
Home / खबरे / ਸਿੱਧੂ ਮੂਸੇਵਾਲੇ ਦੀ ਆਖ਼ਰੀ ਵੀਡਿਓ ਨੇ ਲੋਕਾਂ ਨੂੰ ਕੀਤਾ ਭਾਵੁਕ!

ਸਿੱਧੂ ਮੂਸੇਵਾਲੇ ਦੀ ਆਖ਼ਰੀ ਵੀਡਿਓ ਨੇ ਲੋਕਾਂ ਨੂੰ ਕੀਤਾ ਭਾਵੁਕ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਹੁਣ ਇਸ ਦੁਨੀਆਂ ਦੇ ਵਿੱਚ ਨਹੀਂ ਹੈ ਪਿਛਲੇ ਦਿਨੀਂ ਉਨ੍ਹਾਂ ਦੇ ਉੱਤੇ ਇੱਕ ਹਮ ਲਾ ਹੁੰਦਾ ਹੈ ਤੇ ਇਸ ਦੌਰਾਨ ਹੀ ਉਨ੍ਹਾਂ ਦੀ ਜਾਨ ਚਲੀ ਜਾਂਦੀ ਹੈ ਪਰ ਬਹੁਤ ਸਾਰੇ ਲੋਕਾਂ ਨੂੰ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਪਰ ਇਸ ਤੋਂ ਪਹਿਲਾਂ ਦੀ ਇਕ ਵੀਡੀਓ ਸਾਹਮਣੇ ਆ ਰਹੀ ਹੈ ਜਦੋਂ ਸਿੱਧੂ ਮੁਸੇਵਾਲਾ ਆਖ਼ਰੀ ਵਾਰ ਲਾਈਵ ਹੋਏ ਸੀ ਇਸ ਦੌਰਾਨ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਜਾਣਕਾਰੀ ਦਿੱਤੀ ਜਾ ਰਹੀ ਸੀ ਕਿ ਚਾਰ ਜੂਨ ਨੂੰ ਉਨ੍ਹਾਂ ਦਾ ਗੁਰੂਗ੍ਰਾਮ ਦੇ ਵਿਚ ਇਕ ਸ਼ੋਅ ਹੋਣ ਵਾਲਾ ਹੈ ਇਸ ਦੇ ਲਈ ਉਨ੍ਹਾਂ ਦੇ ਵਲੋਂ ਜਾਣਕਾਰੀ ਦਿੱਤੀ ਜਾ ਰਹੀ ਸੀ ਕਿ ਟਿਕਟਾਂ ਕਿੱਥੋਂ ਖ਼ਰੀਦਣੀਆਂ ਹਨ ਇਸਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਇਹ ਜਾਣਕਾਰੀ ਵੀ ਦਿੱਤੀ ਗਈ ਸੀ ਕਿ ਹੁਣ ਉਹ ਵਰਲਡ ਟੂਰ ਤੇ ਨਿਕਲਣ ਵਾਲੇ ਹਨ ਇਸ ਦੇ ਲਈ ਉਨ੍ਹਾਂ ਦੇ ਵੱਲੋਂ ਜਾਣਕਾਰੀ ਦਿੱਤੀ ਗਈ ਸੀ

ਕਿ ਉਹ ਕਿਹੜੇ ਕਿਹੜੇ ਦੇਸ਼ਾਂ ਦੇ ਵਿੱਚ ਜਾਣਗੇ ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਸੀ ਕਿ ਉਹ ਘੱਟ ਲਾਈਵ ਇਸ ਵਜ੍ਹਾ ਕਾਰਨ ਆਉਂਦੇ ਹਨ ਕਿਉਂਕਿ ਕਈ ਵਾਰ ਮੂੰਹ ਚੋਂ ਕੋਈ ਅਜਿਹੀ ਗੱਲ ਨਿਕਲ ਜਾਂਦੀ ਹੈ ਜੋ ਨਹੀਂ ਕਰਨੀ ਚਾਹੀਦੀ ਜਿਸ ਦੀ ਵਜ੍ਹਾ ਕਾਰਨ ਕੋਈ ਨਾ ਕੋਈ ਸਮੱਸਿਆ ਖੜ੍ਹੀ ਹੋ ਜਾਂਦੀ ਹੈ ਇਸ ਦੇ ਨਾਲ ਹੀ ਉਨ੍ਹਾਂ ਦੇ ਵੱਲੋਂ ਲੋਕਾਂ ਨੂੰ ਵਾਰ ਵਾਰ ਇਹੀ ਗੱਲ ਕਹੀ ਜਾ ਰਹੀ ਸੀ ਕਿ ਚਾਰ ਜੂਨ ਨੂੰ ਉਨ੍ਹਾਂ ਦਾ ਸ਼ੋਅ ਹੈ ਅਤੇ ਟਿਕਟਾਂ ਖਰੀਦ ਲਈਆਂ ਜਾਣ ਸੋ ਵੇਖਿਆ ਜਾਵੇ ਤਾਂ ਬਹੁਤ ਸਾਰੇ ਲੋਕ ਉਨ੍ਹਾਂ ਦੇ ਫੈਨ ਸੀ ਪੂਰੇ ਦੇਸ਼ ਭਰ ਦੇ ਵਿੱਚੋਂ ਪੂਰੀ ਦੁਨੀਆਂ ਤੇ ਵਿੱਚੋਂ ਲੋਕ ਉਨ੍ਹਾਂ ਨੂੰ ਜਾਣਦੇ ਸੀ ਦੇਸ਼ਾਂ ਵਿਦੇਸ਼ਾਂ ਦੇ ਵਿਚ ਉਨ੍ਹਾਂ ਦਾ ਨਾਮ ਬਣਿਆ ਹੋਇਆ ਸੀ ਬਾਲੀਵੁੱਡ ਤੋਂ ਲੈ ਕੇ ਹਾਲੀਵੁੱਡ ਤੱਕ ਦੇ ਲੋਕ ਉਨ੍ਹਾਂ ਨੂੰ ਜਾਣਦੇ ਸੀ ਤੇ ਹੁਣ ਜੋ ਉਨ੍ਹਾਂ ਦੇ ਨਾਲ ਇਹ ਘਟਨਾ ਘਟੀ ਹੈ ਉਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਦੁੱਖ ਵੀ ਮਹਿਸੂਸ ਕੀਤਾ ਜਾ ਰਿਹਾ ਹੈ ਤੇ ਦੋਸ਼ੀਆਂ ਦੇ ਖਿਲਾਫ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.