Breaking News
Home / खबरे / ਦੇਖੋ ਕਿਵੇਂ ਸਿੱਧੂ ਮੂਸੇਵਾਲੇ ਦੀ ਹਵੇਲੀ ਚ ਛਾਇਆ ਮਾਤਮ,ਲੋਕਾਂ ਦੀਆਂ ਅੱਖਾਂ ਚ ਹੰਝੂ!

ਦੇਖੋ ਕਿਵੇਂ ਸਿੱਧੂ ਮੂਸੇਵਾਲੇ ਦੀ ਹਵੇਲੀ ਚ ਛਾਇਆ ਮਾਤਮ,ਲੋਕਾਂ ਦੀਆਂ ਅੱਖਾਂ ਚ ਹੰਝੂ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇ ਵਾਲੇ ਨੇ ਆਪਣੀ ਮਿਹਨਤ ਦੇ ਦਮ ਤੇ ਆਪਣਾ ਨਾਮ ਦੇਸ਼ਾਂ ਵਿਦੇਸ਼ਾਂ ਦੇ ਵਿਚ ਕਮਾਇਆ ਸੀ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਜਾਣਦੇ ਸੀ ਅਤੇ ਉਨ੍ਹਾਂ ਨੇ ਬਹੁਤ ਕਮਾਈ ਵੀ ਕੀਤੀ ਸੀ ਅਤੇ ਆਪਣੀ ਇੱਕ ਹਵੇਲੀ ਵੀ ਤਿਆਰ ਕੀਤੀ ਸੀ ਇਹ ਹਵੇਲੀ ਵੀ ਚਰਚਾ ਦਾ ਵਿਸ਼ਾ ਰਹੀ ਕਿਉਂਕਿ ਮਿਹਨਤ ਦੇ ਨਾਲ ਇਸ ਨੂੰ ਤਿਆਰ ਕੀਤਾ ਗਿਆ ਸੀ ਬਹੁਤ ਸਾਰੇ ਲੋਕ ਇਸਨੂੰ ਵੇਖਣ ਆਇਆ ਕਰਦੇ ਸੀ ਜਦੋਂ ਇਹ ਹਵੇਲੀ ਤਿਆਰ ਹੋ ਰਹੀ ਸੀ ਸੋ ਬਹੁਤ ਸਾਰੇ ਲੋਕ ਇਸ ਘਟਨਾ ਤੋਂ ਬਾਅਦ ਹੈਰਾਨ ਹਨ ਕਿ ਕਿਸ ਤਰ੍ਹਾਂ ਦੇ ਨਾਲੇ ਸਭ ਕੁਝ ਵਾਪਰਿਆ ਹੈ ਬਹੁਤ ਸਾਰੇ ਲੋਕਾਂ ਨੂੰ ਵਿਸ਼ਵਾਸ ਹੀ ਨਹੀਂ ਹੋ ਰਿਹਾ।ਬਹੁਤ ਸਾਰੇ ਲੋਕ ਉਨ੍ਹਾਂ ਦੀ ਇਸ ਹਵੇਲੀ ਦੇ ਵਿੱਚ ਇਕੱਠੇ ਹੋਏ ਹਨ ਬਹੁਤ ਸਾਰੇ ਲੋਕਾਂ ਦੇ ਵਲੋਂ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ

ਲੋਕਾਂ ਦੇ ਕੋਲ ਕੋਈ ਸ਼ਬਦ ਹੀ ਨਹੀਂ ਹੈ ਕਿ ਉਹ ਕੀ ਗੱਲਬਾਤ ਕਰਨ ਕਿਉਂਕਿ ਇਹ ਸਭ ਕੁਝ ਉਨ੍ਹਾਂ ਨੇ ਕਦੇ ਸੋਚਿਆ ਵੀ ਨਹੀਂ ਸੀ ਪਰ ਜਿਸ ਤਰੀਕੇ ਦੇ ਨਾਲ ਸਿੱਧੂ ਮੂਸੇ ਵਾਲੇ ਦੇ ਨਾਲ ਵਿਵਾਦ ਖੜ੍ਹੇ ਹੁੰਦੇ ਰਹਿੰਦੇ ਸੀ ਉਸ ਨੂੰ ਵੇਖਦੇ ਹੋਏ ਪੰਜਾਬ ਸਰਕਾਰ ਨੂੰ ਇਹ ਧਿਆਨ ਵਿੱਚ ਰੱਖਣਾ ਚਾਹੀਦਾ ਸੀ ਕਿ ਸਿੱਧੂ ਮੂਸੇਵਾਲੇ ਨੂੰ ਕੋਈ ਖ਼ਤਰਾ ਹੋ ਸਕਦਾ ਹੈ ਤੇ ਪਿਛਲੇ ਦਿਨੀਂ ਉਨ੍ਹਾਂ ਦੀ ਸਕਿਊਰਿਟੀ ਵਾਪਸ ਲੈ ਲਈ ਜਾਂਦੀ ਹੈ ਸਿਰਫ ਦੋ ਸਕਿਉਰਿਟੀ ਗਾਰਡ ਉਨ੍ਹਾਂ ਨੂੰ ਦਿੱਤੇ ਜਾਂਦੇ ਹਨ ਪੀਆਈਬੀ ਜਾ ਰਿਹਾ ਹੈ ਕਿ ਜਦੋਂ ਸਿੱਧੂ ਮੂਸੇਵਾਲਾ ਆਪਣੀ ਥਾਰ ਦੇ ਵਿੱਚ ਸਵਾਰ ਹੋ ਕੇ ਜਾ ਰਹੇ ਸੀ ਤਾਂ ਉਸ ਸਮੇਂ ਉਹ ਦੋ ਸਕਿਉਰਿਟੀ ਗਾਰਡ ਵੀ ਉਨ੍ਹਾਂ ਦੇ ਨਾਲ ਮੌਜੂਦ ਨਹੀਂ ਸੀ ਇਸ ਤੋਂ ਇਲਾਵਾ ਉਹ ਬੁਲਟ ਪਰੂਫ ਗੱਡੀ ਦੇ ਵਿਚ ਵੀ ਸਵਾਰ ਨਹੀਂ ਸੀ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਸੋ ਇੱਥੇ ਖੜ੍ਹੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਤੋਂ ਬਾਅਦ ਦੁੱਖ ਮਹਿਸੂਸ ਕੀਤਾ ਜਾ ਰਿਹਾ ਹੈ ਪਰਿਵਾਰਕ ਮੈਂਬਰਾਂ ਦੇ ਨਾਲ ਹਮਦਰਦੀ ਜਤਾਈ ਜਾ ਰਹੀ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰ ਰਹੇ ਹਨ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.