Breaking News
Home / खबरे / ਜਲਦ ਫੜੇ ਜਾਣਗੇ ਸਿੱਧੂ ਮੂਸੇਵਾਲੇ ਦੇ ਕਾਤਲ,ਛੱਡ ਗਏ ਇਹ ਸੁਰਾਖ!

ਜਲਦ ਫੜੇ ਜਾਣਗੇ ਸਿੱਧੂ ਮੂਸੇਵਾਲੇ ਦੇ ਕਾਤਲ,ਛੱਡ ਗਏ ਇਹ ਸੁਰਾਖ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਕਿਉਂਕਿ ਸਿੱਧੂ ਮੂਸੇਵਾਲੇ ਦੇ ਉਤੇ ਹ ਮਲਾ ਹੋਇਆ ਅਤੇ ਇਸ ਹ ਮਲੇ ਵਿੱਚ ਉਸ ਦੀ ਜਾਨ ਚਲੀ ਗਈ ਹੈ ਉਪਰੋਕਤ ਵੀਡੀਓ ਦੇ ਵਿਚ ਤੁਸੀਂ ਦੇਖ ਸਕਦੇ ਹੋ ਕੇ ਉਹ ਜਗ੍ਹਾ ਦਿਖਾਈ ਜਾ ਰਹੀ ਹੈ ਜਿਥੇ ਸਿੱਧੂ ਮੂਸੇ ਵਾਲੇ ਦੇ ੳੁੱਤੇ ਗੋਲੀਅਾਂ ਚਲਾੲੀਅਾਂ ਗੲੀਅਾਂ ਸੀ ਗੱਡੀ ਦੇ ਸ਼ੀਸ਼ੇ ਭੰਨੇ ਜਾ ਚੁੱਕੇ ਸੀ ਇਸ ਤੋਂ ਇਲਾਵਾ ਬਹੁਤ ਸਾਰੀਆਂ ਗੋਲੀਆਂ ਦੇ ਨਿਸ਼ਾਨ ਵੀ ਦਿਖਾਈ ਦੇ ਰਹੇ ਹਨ ਸੜਕ ਦੇ ਉੱਤੇ ਵੀ ਬਹੁਤ ਸਾਰੀਆਂ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ ਇੱਥੋਂ ਤੱਕ ਕਿ ਲੋਕਾਂ ਦੇ ਘਰਾਂ ਦੇ ਦਰਵਾਜ਼ਿਆਂ ਦੇ ਉਤੇ ਗੋਲੀਆਂ ਦੇ ਨਿਸ਼ਾਨ ਦਿਖਾਈ ਦੇ ਰਹੇ ਹਨ ਕੰਧਾਂ ਦੇ ਵਿੱਚੋਂ ਗੋਲੀਆਂ ਦੇ ਨਿਸ਼ਾਨ ਹਨ

ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇੱਥੇ ਕਿਸ ਪ੍ਰਕਾਰ ਦੇ ਨਾਲ ਹੀ ਸਭ ਕੁਝ ਕੀਤਾ ਗਿਆ ਹੋਵੇਗਾ ਕਿਉਂਕਿ ਜਿਹੜੇ ਹ ਮ ਲਾਵਰ ਸੀ ਉਹ ਇਹ ਸੋਚ ਕੇ ਆਈ ਸੀ ਕਿ ਉਹ ਸਿੱਧੂ ਮੂਸੇਵਾਲੇ ਨੂੰ ਮਾਰ ਕੇ ਹੀ ਜਾਣਗੇ ਇਸ ਲਈ ਉਨ੍ਹਾਂ ਨੇ ਕੋਈ ਛੋਟਾ ਮੋਟਾ ਹ ਮਲਾ ਨਹੀਂ ਕੀਤਾ ਇਕ ਦੋ ਗੋਲੀਆਂ ਨਹੀਂ ਚਲਾਈਆਂ ਉਨ੍ਹਾਂ ਨੇ ਲਗਾਤਾਰ ਇੱਥੇ ਗੋਲੀਆਂ ਚਲਾਈਆਂ ਦੀ ਵਜ੍ਹਾ ਕਾਰਨ ਸਿੱਧੂ ਮੂਸੇਵਾਲੇ ਦੀ ਜਾਨ ਚਲੀ ਗਈ ਅਤੇ ਹੁਣ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਨ੍ਹਾਂ ਦੀ ਮੌਤ ਤੋਂ ਬਾਅਦ ਅਫ਼ਸੋਸ ਜ਼ਾਹਿਰ ਕੀਤਾ ਜਾ ਰਿਹਾ ਹੈ ਬਹੁਤ ਸਾਰੇ ਲੋਕ ਦੁੱਖ ਦੇ ਵਿੱਚ ਹਨ ਤੇ ਮੰਗ ਕਰ

ਰਹੇ ਹਨ ਕਿ ਜਲਦੀ ਤੋਂ ਜਲਦੀ ਇਸ ਮਾਮਲੇ ਵਿਚ ਇਨਸਾਫ ਹੋਵੇ ਅਤੇ ਇਸ ਮਾਮਲੇ ਵਿੱਚ ਜੋ ਵੀ ਦੋਸ਼ੀ ਹਨ ਉਨ੍ਹਾਂ ਦੇ ਖ਼ਿਲਾਫ਼ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਪੁਲੀਸ ਪ੍ਰਸ਼ਾਸਨ ਦੇ ਉੱਤੇ ਅਤੇ ਪੰਜਾਬ ਸਰਕਾਰ ਦੇ ਉੱਤੇ ਵੀ ਦਬਾਅ ਬਣਿਆ ਹੋਇਆ ਹੈ ਕਿ ਉਨ੍ਹਾਂ ਦੇ ਵੱਲੋਂ ਸਿੱਧੂ ਮੂਸੇ ਵਾਲੇ ਦੇ ਦੋਸ਼ੀਆਂ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿੱਤੀ ਜਾਵੇ ਜਲਦੀ ਤੋਂ ਜਲਦੀ ਉਨ੍ਹਾਂ ਨੂੰ ਫਡ਼ਿਆ ਜਾਵੇ ਸੋ ਵੇਖਣਾ ਹੋਵੇਗਾ ਕਿ ਕਦੋਂ ਤਕ ਇਹ ਮਾਮਲਾ ਸੁਲਝੇਗਾ ਅਤੇ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਵੇਗੀ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.