Breaking News
Home / खबरे / ਸਿੱਧੂ ਮੂਸੇਵਾਲੇ ਦੀ ਹਵੇਲੀ ਤੇ ਹੋਇਆ ਲੱਖਾਂ ਦਾ ਇਕੱਠ!

ਸਿੱਧੂ ਮੂਸੇਵਾਲੇ ਦੀ ਹਵੇਲੀ ਤੇ ਹੋਇਆ ਲੱਖਾਂ ਦਾ ਇਕੱਠ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਦੁਨੀਆਂ ਦੇ ਵਿੱਚ ਨਹੀਂ ਰਿਹਾ ਪਿਛਲੇ ਦਿਨਾਂ ਦੇ ਵਿੱਚ ਗੋਲੀਆਂ ਮਾਰ ਕੇ ਉਸ ਨੂੰ ਜਾਨੋ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਸ ਦੇ ਉੱਤੇ ਸਵਾਲ ਵੀ ਖੜ੍ਹੇ ਕੀਤੇ ਗਏ ਬਹੁਤ ਸਾਰੇ ਲੋਕ ਅੱਜ ਦੇ ਦਿਨ ਭਾਵੁਕ ਹਨ ਕਿਉਂਕਿ ਅੱਜ ਦੇ ਦਿਨ ਸਿੱਧੂ ਮੂਸੇ ਵਾਲੇ ਦਾ ਦਾਹ ਸਸਕਾਰ ਕੀਤਾ ਜਾਣਾ ਹੈ ਪਿਛਲੇ ਦਿਨੀਂ ਉਨ੍ਹਾਂ ਦਾ ਪੋਸਟਮਾਰਟਮ ਹੋਇਆ ਸੀ ਅਤੇ ਹੁਣ ਉਨ੍ਹਾਂ ਨੋਨਾ ਦੇ ਜੱਦੀ ਪਿੰਡ ਮੂਸਾ ਵਿਖੇ ਲਿਆਂਦਾ ਗਿਆ ਹੈ ਮਾਨਸਾ ਦਾ ਇਹ ਪਿੰਡ ਮੂਸਾ ਮੂਸੇ ਵਾਲੇ ਦੇ ਨਾਮ ਤੋਂ ਹੀ ਪ੍ਰਸਿੱਧ ਹੋ ਚੁੱਕਿਆ ਹੈ

ਕਿਉਂਕਿ ਸਿੱਧੂ ਮੂਸੇ ਵਾਲੇ ਦਾ ਨਾਮ ਭਾਵੇਂ ਸ਼ੁਭਦੀਪ ਸਿੰਘ ਸਿੱਧੂ ਸੀ ਪਰ ਉਨ੍ਹਾਂ ਨੇ ਆਪਣਾ ਨਾਮ ਸਿੱਧੂ ਮੂਸੇ ਵਾਲਾ ਰੱਖਿਆ ਸੀ ਸਿੱਧੂ ਮੂਸੇ ਵਾਲੇ ਦੀ ਬਹੁਤ ਜ਼ਿਆਦਾ ਚੜ੍ਹਾਈ ਹੋਈ ਬਹੁਤ ਸਾਰੇ ਲੋਕ ਉਨ੍ਹਾਂ ਨੂੰ ਜਾਣਨ ਲੱਗੇ ਦੇਸ਼ਾਂ ਵਿਦੇਸ਼ਾਂ ਦੇ ਵਿਚ ਉਨ੍ਹਾਂ ਦੇ ਗਾਣੇ ਵੱਜਣ ਲੱਗੇ ਇੱਥੋਂ ਤਕ ਕਿ ਵਿਦੇਸ਼ੀ ਲੋਕ ਵੀ ਉਨ੍ਹਾਂ ਦੇ ਗਾਣਿਆਂ ਤੇ ਉਤੇ ਨੱਚਿਆ ਕਰਦੇ ਸੀ ਬਹੁਤ ਜ਼ਿਆਦਾ ਤਰੱਕੀ ਖੱਟਣ ਤੋਂ ਬਾਅਦ ਅੱਜ ਸਿੱਧੂ ਮੂਸੇ ਵਾਲੇ ਨੋ ਭਰੀ ਜਵਾਨੀ ਦੇ ਵਿੱਚ ਪੰਜ ਤੱਤਾਂ ਵਿੱਚ ਵਿਲੀਨ ਹੋਣਾ ਪਵੇਗਾ ਪਰਿਵਾਰਕ ਮੈਂਬਰ ਬਹੁਤ ਜ਼ਿਆਦਾ ਦੁੱਖ ਦੇ ਵਿੱਚ ਹਨ ਕਿਸੇ ਵੀ ਮਾਂ ਬਾਪ ਦੇ ਲਈ ਇਸ ਤੋਂ ਵੱਡਾ ਦੁੱਖ ਕੋਈ ਨਹੀਂ ਹੋ ਸਕਦਾ

ਕਿ ਉਹ ਆਪਣੇ ਜਵਾਨ ਪੁੱਤਰ ਦੀ ਦੇਹ ਨੂੰ ਅੱਗ ਦੇਣ ਸੋ ਅੱਜ ਦੇ ਦਿਨ ਉਨ੍ਹਾਂ ਦੇ ਲਈ ਬਹੁਤ ਹੀ ਵੱਡਾ ਦੁੱਖ ਹੈ ਆਉਣ ਵਾਲਾ ਸਮਾਂ ਵੀ ਬਹੁਤ ਮਾੜਾ ਲੱਗੇਗਾ ਕਿਉਂਕਿ ਉਨ੍ਹਾਂ ਨੇ ਬਹੁਤ ਸਾਰੇ ਸੁਪਨੇ ਦੇਖੇ ਸੀ ਆਉਣ ਵਾਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦਾ ਵਿਆਹ ਹੋਣ ਵਾਲਾ ਸੀ ਕਿਉਂਕਿ ਉਨ੍ਹਾਂ ਦੀ ਮੰਗਣੀ ਵੀ ਹੋ ਚੁੱਕੀ ਸੀ ਨਵਾਂ ਘਰ ਬਣਾਇਆ ਹੋਇਆ ਸੀ ਅਤੇ ਨਵੀਂ ਘਰਦੇ ਵਿੱਚ ਕੁਝ ਦਿਨ ਪਹਿਲਾਂ ਹੀ ਉਹ ਆਈ ਸੀ ਕੁਝ ਸਮਾਂ ਉਨ੍ਹਾਂ ਨੇ ਇੱਥੇ ਬਿਤਾਇਆ ਅਤੇ ਕੁਝ ਦਿਨਾਂ ਬਾਅਦ ਹੀ ਸਿੱਧੂ ਮੂਸੇਵਾਲੇ ਦੇ ਨਾਲ ਇਹ ਵਾਰਦਾਤ ਹੋਈ ਅਤੇ ਅੱਜ ਉਨ੍ਹਾਂ ਦੇ ਮਾਂ ਬਾਪ ਨੂੰ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.