Breaking News
Home / खबरे / ਸਿੱਧੂ ਮੂਸੇ ਵਾਲੇ ਦੇ ਸੰਸਕਾਰ ਤੋਂ ਪਹਿਲਾਂ ਛਾਉਣੀ ਵਿਚ ਤਬਦੀਲ ਹੋਇਆ ਸ਼ਮਸ਼ਾਨਘਾਟ!

ਸਿੱਧੂ ਮੂਸੇ ਵਾਲੇ ਦੇ ਸੰਸਕਾਰ ਤੋਂ ਪਹਿਲਾਂ ਛਾਉਣੀ ਵਿਚ ਤਬਦੀਲ ਹੋਇਆ ਸ਼ਮਸ਼ਾਨਘਾਟ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅੱਜ ਸਿੱਧੂ ਮੂਸੇਵਾਲੇ ਦਾ ਅੰਤਮ ਸੰਸਕਾਰ ਹੈ ਬਹੁਤ ਸਾਰੇ ਲੋਕ ਇੱਥੇ ਪਹੁੰਚੇ ਹੋਏ ਹਨ ਹਜ਼ਾਰਾਂ ਦੀ ਭੀੜ ਇਕੱਠੀ ਹੋਈ ਹੈ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਪਸੰਦ ਕਰਦੇ ਸਨ ਦੂਰੋਂ ਦੂਰੋਂ ਲੋਕ ਇੱਥੇ ਪਹੁੰਚੇ ਹੋਏ ਹਨ ਤਾਂ ਜੋ ਉਹ ਸਿੱਧੂ ਮੂਸੇਵਾਲੇ ਦੇ ਅੰਤਿਮ ਦਰਸ਼ਨ ਕਰ ਸਕਣ ਇਸ ਦੌਰਾਨ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਭਾਵੇਂ ਕਿ ਇੱਕ ਪਾਸੇ ਲੋਕ ਪੁਲਸ ਪ੍ਰਸ਼ਾਸਨ ਤੇ ਵੀ ਗੁੱਸਾ ਸਨ

ਕਿਉਂਕਿ ਪਿਛਲੇ ਦਿਨਾਂ ਦੇ ਵਿੱਚ ਸਰਕਾਰ ਦੇ ਵੱਲੋਂ ਉਨ੍ਹਾਂ ਦੀ ਸਕਿਊਰਿਟੀ ਵਾਪਸ ਲਈ ਗਈ ਸਰਕਾਰ ਦੇ ਉੱਤੇ ਵੀ ਲੋਕਾਂ ਦਾ ਗੁੱਸਾ ਨਿਕਲ ਰਿਹਾ ਹੈ ਪਰ ਅੱਜ ਦਾ ਦਿਨ ਬਹੁਤ ਹੀ ਜ਼ਿਆਦਾ ਭਾਵੁਕ ਕਰਨ ਵਾਲਾ ਹੈ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਦੇ ਵਿੱਚ ਹੰਝੂ ਹਨ ਹਾਲਾਂਕਿ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਪਸੰਦ ਕਰਦੇ ਸੀ ਉਨ੍ਹਾਂ ਦੇ ਗਾਣਿਆਂ ਨੂੰ ਪਸੰਦ ਕਰਦੇ ਸੀ ਅਤੇ ਆਉਣ ਵਾਲੇ ਸਮੇਂ ਦੇ ਵਿਚ ਵੀ ਸਿੱਧੂ ਮੂਸੇਵਾਲੇ ਨੇ ਬਹੁਤ ਸਾਰੇ ਸ਼ੋਅ ਕਰਨੇ ਸੀ ਆਪਣੇ ਫੈਨਜ਼ ਦੇ ਨਾਲ ਅਕਸਰ ਹੀ

ਉਹ ਗੱਲਬਾਤ ਕਰਿਆ ਕਰਦੇ ਸਨ ਪਰ ਹੁਣ ਜੋ ਉਨ੍ਹਾਂ ਦੇ ਨਾਲ ਹੋਇਆ ਹੈ ਉਸ ਨੇ ਸਾਰਿਆਂ ਨੂੰ ਹੀ ਹਿਲਾ ਕੇ ਰੱਖ ਦਿੱਤਾ ਇਹ ਕੋਈ ਛੋਟੀ ਮੋਟੀ ਘਟਨਾ ਨਹੀਂ ਹੈ ਇਸ ਦਾ ਅਸਰ ਪੂਰੇ ਪੰਜਾਬ ਦੇ ਨਾਲ ਨਾਲ ਆਸ ਪਾਸ ਦੇ ਸੂਬਿਆਂ ਦੇ ਉੱਤੇ ਵੀ ਵੇਖਣ ਨੂੰ ਵੀ ਮਿਲ ਰਿਹਾ ਹੈ ਦੇਸ਼ਾਂ ਵਿਦੇਸ਼ਾਂ ਦੇ ਵਿਚ ਵੀ ਲੋਕ ਪ੍ਰੇਸ਼ਾਨ ਹੋ ਚੁੱਕੇ ਹਨ ਕਨੇਡਾ ਦੇ ਵਿੱਚ ਵੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਜਿਨ੍ਹਾਂ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਬਹੁਤ ਸਾਰੇ ਲੋਕ ਇਨਸਾਫ ਦੀ ਮੰਗ ਕਰ ਰਹੇ ਹਨ ਅਤੇ ਹੁਣ ਉਨ੍ਹਾਂ ਦਾ ਦਾਹ ਸਸਕਾਰ ਹੋਣਾ ਹੈ

ਪਰ ਉਸ ਤੋਂ ਪਹਿਲਾਂ ਜਿਸ ਸ਼ਮਸ਼ਾਨਘਾਟ ਵਿੱਚ ਉਨ੍ਹਾ ਦਾ ਪਾਰਥਿਵ ਸਰੀਰ ਲਿਆਂਦਾ ਜਾਵੇਗਾ ਉਸ ਨੂੰ ਪਹਿਲਾਂ ਹੀ ਛਾਉਣੀ ਦੇ ਵਿੱਚ ਤਬਦੀਲ ਕਰ ਦਿੱਤਾ ਗਿਆ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਕੋਈ ਘਟਨਾ ਨਾ ਵਾਪਰੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਕਿਸੇ ਵੀ ਪ੍ਰਕਾਰ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ ਕਿਉਂਕਿ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਹੋਏ ਹਨ ਜਿਸ ਦੇ ਲਈ ਕੰਟਰੋਲ ਰੱਖਣਾ ਬਹੁਤ ਜ਼ਿਆਦਾ ਜ਼ਰੂਰੀ ਹੈ ਇਸ ਲਈ ਇੱਥੇ ਪੁਲੀਸ ਪ੍ਰਸ਼ਾਸਨ ਦੀਆਂ ਬਹੁਤ ਸਾਰੀਆਂ ਟੀਮਾਂ ਲੱਗੀਅਾਂ ਹੋੲੀਅਾਂ ਹਨ ਤਾਂ ਜੋ ਮਾਹੌਲ ਨੂੰ ਕਾਬੂ ਵਿੱਚ ਰੱਖਿਆ ਜਾ ਸਕੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.