Breaking News
Home / खबरे / ਇਸ ਨੌਜਵਾਨ ਨੇ ਗਾਇਆ ਅਜਿਹਾ ਗੀਤ,ਸੁਣ ਕੇ ਹੋਵੋਗੇ ਹੈਰਾਨ

ਇਸ ਨੌਜਵਾਨ ਨੇ ਗਾਇਆ ਅਜਿਹਾ ਗੀਤ,ਸੁਣ ਕੇ ਹੋਵੋਗੇ ਹੈਰਾਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਣਸੁਖਾਵੀਆਂ ਘਟਨਾਵਾਂ ਵਾਪਰਦੀਆਂ ਹਨ ਪਰ ਦੇਖਿਆ ਜਾਵੇ ਤਾਂ ਸੁਰੱਖਿਆ ਦਾ ਕੋਈ ਪ੍ਰਬੰਧ ਨਹੀਂ ਹੈ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਬੇਖ਼ੌਫ਼ ਹੋ ਪਹਿਲੀ ਵਾਰਦਾਤ ਨੂੰ ਅੰਜਾਮ ਦਿੰਦੇ ਹਨ ਅਤੇ ਫਰਾਰ ਹੋ ਜਾਂਦੇ ਹਨ ਪੁਲੀਸ ਪ੍ਰਸ਼ਾਸਨ ਦੇ ਵੱਲੋਂ ਉਹ ਫੜੇ ਨਹੀਂ ਜਾਂਦੇ ਉਨ੍ਹਾਂ ਦੇ ਖ਼ਿਲਾਫ਼ ਕੋਈ ਖਾਸ ਕਾਰਵਾਈ ਨਹੀਂ ਹੁੰਦੀ ਜਿਸ ਦੀ ਵਜ੍ਹਾ ਕਾਰਨ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧਦੀਆਂ ਹਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਹਿਲਾਂ ਦੀਪ ਸਿੱਧੂ ਨੂੰ ਮਾਰਿਆ ਜਾਂਦਾ ਹੈ ਉਸ ਤੋਂ ਬਾਅਦ ਪੰਜਾਬ ਦੇ ਵਿੱਚ ਸ਼ਰ੍ਹੇਆਮ ਸੰਦੀਪ ਨੰਗਲ ਅੰਬੀਆਂ ਨੂੰ ਹਜ਼ਾਰਾਂ ਲੋਕਾਂ ਦੇ ਵਿਚਕਾਰ ਮਾਰ ਦਿੱਤਾ ਜਾਂਦਾ ਹੈ ਅਤੇ ਹੁਣ ਪੰਜਾਬ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇ ਵਾਲੇ ਨੂੰ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਵੀ ਦਿਖਾਈ ਦੇ ਰਹੀ ਹੈ ਬਹੁਤ ਸਾਰੇ ਲੋਕਾਂ ਦੇ ਮਨਾਂ ਵਿੱਚ ਡਰ ਵੀ ਦੇਖਿਆ ਜਾ ਰਿਹਾ ਹੈ ਬਹੁਤੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਜਿਹੜੇ ਲੋਕ ਅੱਜ ਦੇ ਸਮੇਂ ਵਿੱਚ ਮਸ਼ਹੂਰ ਹੋਣਗੇ ਉਹ ਗੋਲੀ ਦਾ ਹੀ ਸ਼ਿਕਾਰ ਹੋਣਗੇ

ਕਿਉਂਕਿ ਅੱਜ ਦੇ ਸਮੇਂ ਵਿੱਚ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿਚ ਜਿੰਨੇ ਵੀ ਕਲਾਕਾਰ ਕੰਮ ਕਰ ਰਹੇ ਹਨ ਉਨ੍ਹਾਂ ਨੂੰ ਵੀ ਇਸ ਤਰ੍ਹਾਂ ਦੀਆਂ ਸਮੱਸਿਆਵਾਂ ਦਾ ਡਰ ਰਹਿੰਦਾ ਹੈ ਕਿਉਂਕਿ ਅਕਸਰ ਹੀ ਕੁਝ ਗੈਂਗਸਟਰ ਉਨ੍ਹਾਂ ਦੇ ਕੋਲੋਂ ਪੈਸੇ ਦੀ ਮੰਗ ਕਰਦੇ ਹਨ ਜੇਕਰ ਇਹ ਮਨ੍ਹਾ ਕਰਦੇ ਹਨ ਤਾਂ ਇਨ੍ਹਾਂ ਨੂੰ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਸੋ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵਿੱਚ ਕੀ ਕੁਝ ਹੋ ਰਿਹਾ ਹੈ ਭਾਵੇਂ ਕਿ ਲੋਕ ਇਸ ਬਾਰੇ ਜ਼ਿਆਦਾ ਨਹੀਂ ਜਾਣਦੇ ਪਰ ਇਸ ਵਾਰਦਾਤ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਅੱਜ ਦੇ ਸਮੇਂ ਵਿੱਚ ਸਮੱਸਿਆਵਾਂ ਕਿੰਨੀਆਂ ਜ਼ਿਆਦਾ ਵਧ ਚੁੱਕੀਆਂ ਹਨ

ਸੋ ਉਪਰੋਕਤ ਵੀਡੀਓ ਦੇ ਵਿਚ ਇਕ ਨੌਜਵਾਨ ਲੜਕੇ ਦੇ ਵੱਲੋਂ ਇੱਕ ਗੀਤ ਗਾਇਆ ਜਾ ਰਿਹਾ ਹੈ ਰਸਤੇ ਵਿੱਚ ਉਸ ਦਾ ਕਹਿਣਾ ਹੈ ਕਿ ਭਾਵੇਂ ਘੱਟ ਖਾ ਲਵੋ ਘੱਟ ਕਮਾ ਲਵੇ ਪਰ ਮਸ਼ਹੂਰ ਨਾ ਦਿਓ ਕਿਉਂਕਿ ਮਸ਼ਹੂਰ ਹੋਣ ਵਾਲਿਆਂ ਨੂੰ ਗੋਲੀ ਦਾ ਸ਼ਿਕਾਰ ਹੋਣਾ ਪੈਂਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕ ਆਪਣੇ ਵਿਚਾਰ ਵੀ ਦੇ ਰਹੇ ਹਨ ਪੰਜਾਬ ਦੇ ਜਿਸ ਤਰ੍ਹਾਂ ਦੇ ਹਾਲਾਤ ਬਣ ਚੁੱਕੇ ਹਨ ਉਨ੍ਹਾਂ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਸਰਕਾਰਾਂ ਜ਼ਿੰਮੇਵਾਰ ਹਨ ਕਿੳੁਂਕਿ ੳੁਨ੍ਹਾਂ ਦੇ ਵੱਲੋਂ ਸੁਰੱਖਿਆ ਸਬੰਧੀ ਕੋਈ ਵੀ ਪ੍ਰਬੰਧ ਨਹੀਂ ਕੀਤਾ ਜਾ ਰਿਹਾ ਜਿਸ ਦੀ ਵਜ੍ਹਾ ਕਾਰਨ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.