Breaking News
Home / खबरे / ਅੰਤਿਮ ਸਸਕਾਰ ਤੋਂ ਪਹਿਲਾਂ ਸਿੱਧੂ ਮੂਸੇਵਾਲੇ ਦੀ ਮਾਂ ਨੇ ਇੰਜ ਕੀਤਾ ਸੀ ਉਸ ਨੂੰ ਤਿਆਰ!

ਅੰਤਿਮ ਸਸਕਾਰ ਤੋਂ ਪਹਿਲਾਂ ਸਿੱਧੂ ਮੂਸੇਵਾਲੇ ਦੀ ਮਾਂ ਨੇ ਇੰਜ ਕੀਤਾ ਸੀ ਉਸ ਨੂੰ ਤਿਆਰ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲੇ ਦੁਨੀਆਂ ਦੇ ਵਿੱਚ ਨਹੀਂ ਰਿਹਾ ਬਹੁਤ ਸਾਰੇ ਲੋਕ ਭਾਵੁਕ ਵੀ ਹੋ ਰਹੇ ਹਨ ਕੇ ਸਿੱਧੂ ਮੂਸੇਵਾਲੇ ਨੂੰ ਇੰਜ ਮਾਰ ਦਿੱਤਾ ਗਿਆ ਇਸ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਬਹੁਤ ਜ਼ਿਆਦਾ ਦੁੱਖ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸਿੱਧੂ ਮੂਸੇ ਵਾਲਾ ਉਸਦੇ ਮਾਂ ਬਾਪ ਦਾ ਇਕਲੌਤਾ ਪੁੱਤਰ ਸੀ ਅਤੇ ਸਿੱਧੂ ਮੂਸੇਵਾਲੇ ਦੇ ਅੰਤਿਮ ਸੰਸਕਾਰ ਤੋਂ ਪਹਿਲਾਂ ਉਸ ਦੀ ਮਾਤਾ ਨੇ ਉਸ ਦੇ ਵਾਲ ਵਾਹੇ ਅਤੇ ਉਸ ਦਾ ਜੂੜਾ ਕੀਤਾ ਉਸ ਤੋਂ ਬਾਅਦ ਉਸ ਨੂੰ ਲਾਲ ਰੰਗ ਦੀ ਪੱਗ ਬੰਨ੍ਹੀ ਜਾਂਦੀ ਹੈ

ਉਸ ਦੇ ਸਿਹਰੇ ਸਜਾਏ ਜਾਂਦੇ ਹਨ ਦੋ ਸੌ ਨੌੰ ਇੱਕ ਲਾੜੇ ਦੀ ਤਰ੍ਹਾਂ ਤਿਆਰ ਕੀਤਾ ਜਾਂਦਾ ਹੈ ਕੁਝ ਮਹੀਨਿਆਂ ਬਾਅਦ ਸਿੱਧੂ ਮੂਸੇਵਾਲੇ ਨੇ ਇੰਜ ਹੀ ਤਿਆਰ ਹੋ ਕੇ ਬਰਾਤ ਲੈ ਕੇ ਜਾਣਾ ਸੀ ਪਰ ਅਜਿਹਾ ਸੰਭਵ ਨਹੀਂ ਹੋ ਸਕਿਆ ਕਿਉਂਕਿ ਉਸ ਤੋਂ ਪਹਿਲਾਂ ਹੀ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਨੂੰ ਛੱਡ ਕੇ ਚਲਾ ਗਿਆ ਇਹ ਦੱਸਿਆ ਜਾ ਰਿਹਾ ਹੈ ਕਿ ਸਿੱਧੂ ਮੂਸੇਵਾਲੇ ਦੀ ਮੰਗਣੀ ਹੋ ਚੁੱਕੀ ਸੀ ਅਤੇ ਕੁਝ ਮਹੀਨਿਆਂ ਬਾਅਦ ਹੀ ਉਸ ਦਾ ਵਿਆਹ ਹੋਣ ਵਾਲਾ ਸੀ ਸਿੱਧੂ ਮੂਸੇਵਾਲੇ ਨੇ ਬਹੁਤ ਘੱਟ ਸਮੇਂ ਦੇ ਵਿਚ ਤਰੱਕੀ ਕਰ ਲਈ ਬਹੁਤ ਛੋਟੀ ਉਮਰ ਦੇ ਵਿਚ ਉਸ ਨੇ ਵੱਡੀਆਂ ਬੁਲੰਦੀਆਂ ਨੂੰ ਛੂਹ ਲਿਆ ਸੀ ਅਤੇ ਅੱਜ ਅੱਜ ਦੇ ਸਮੇਂ ਦੇ ਵਿਚ ਬਹੁਤ ਸਾਰੇ ਲੋਕ ਉਸ ਨੂੰ ਪਸੰਦ ਕਰਦੇ ਸੀ

ਉਸ ਦੀ ਅੰਤਮ ਸੰਸਕਾਰ ਤੇ ਬਹੁਤ ਜ਼ਿਆਦਾ ਇਕੱਠ ਦਿਖਾਈ ਦਿੱਤਾ ਜੋ ਇਸ ਗੱਲ ਨੂੰ ਸਾਬਿਤ ਕਰਦਾ ਹੈ ਕਿ ਉਸ ਨੇ ਆਪਣੀ ਜ਼ਿੰਦਗੀ ਦੇ ਵਿੱਚ ਕੀ ਖੱਟਿਆ ਸੀ ਬਹੁਤ ਸਾਰੇ ਲੋਕ ਭਾਵੁਕ ਹੋ ਰਹੇ ਹਨ ਜਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਦੀ ਮਾਂ ਦੇ ਵੱਲੋਂ ਉਸ ਨੂੰ ਤਿਆਰ ਕੀਤਾ ਜਾਂਦਾ ਹੈ ਉਸ ਨੂੰ ਵੇਖ ਕੇ ਹਰ ਕਿਸੇ ਦੀਆਂ ਅੱਖਾਂ ਵਿਚੋਂ ਹੰਝੂ ਆ ਰਹੇ ਹਨ।ਸੋ ਬਹੁਤ ਸਾਰੇ ਲੋਕਾਂ ਦੇ ਵੱਲੋਂ ਇਹ ਮੰਗ ਕੀਤੀ ਜਾ ਰਹੀ ਹੈ ਕਿ ਦੋਸ਼ੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਇਸ ਪ੍ਰਕਾਰ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ ਕਿਉਂਕਿ ਪੰਜਾਬ ਦੇ ਹਾਲਾਤ ਅੱਜ ਦੇ ਸਮੇਂ ਵਿੱਚ ਬਹੁਤ ਜ਼ਿਆਦਾ ਖ਼ਰਾਬ ਹੋ ਚੁੱਕੇ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.