Breaking News
Home / खबरे / ਨਿਹੰਗ ਸਿੰਘ ਨੇ ਸਿੱਧੂ ਮੂਸੇ ਵਾਲੇ ਬਾਰੇ ਕਰਤੇ ਵੱਡੇ ਖੁਲਾਸੇ!

ਨਿਹੰਗ ਸਿੰਘ ਨੇ ਸਿੱਧੂ ਮੂਸੇ ਵਾਲੇ ਬਾਰੇ ਕਰਤੇ ਵੱਡੇ ਖੁਲਾਸੇ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਅੱਜਕੱਲ੍ਹ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਣਸੁਖਾਵੀਂ ਘਟਨਾਵਾਂ ਵਾਪਰ ਰਹੀਆਂ ਹਨ ਇਸ ਤੋਂ ਇਲਾਵਾ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਵਾਰਦਾਤਾਂ ਵੀ ਵਾਪਰ ਰਹੀਆਂ ਹਨ ਜੋ ਲੋਕਾਂ ਦੇ ਵਿੱਚ ਦਹਿਸ਼ਤ ਪੈਦਾ ਕਰ ਰਹੀਆਂ ਹਨ ਅਤੇ ਹੁਣ ਜਦੋਂ ਪੰਜਾਬ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇਵਾਲੇ ਨੂੰ ਜਾਨੋਂ ਮਾਰ ਦਿੱਤਾ ਜਾਂਦਾ ਹੈ

ਤਾਂ ਉਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਫੈਲ ਜਾਂਦੀ ਹੈ ਇੱਕ ਪਾਸੇ ਲੋਕਾਂ ਦੇ ਵਿੱਚ ਦੁੱਖ ਸੀ ਅਤੇ ਦੂਸਰੇ ਪਾਸੇ ਪੰਜਾਬ ਸਰਕਾਰ ਦੇ ਉੱਤੇ ਗੁੱਸਾ ਵੀ ਹੈ ਕਿਉਂਕਿ ਪਿਛਲੇ ਦਿਨਾਂ ਦੇ ਵਿਚ ਹੀ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਵਾਪਸ ਲਈ ਜਾਂਦੀ ਹੈ ਟੀਵੀ ਚੈਨਲਾਂ ਦੇ ਉਤੇ ਖ਼ਬਰਾਂ ਆਉਂਦੀਆਂ ਹਨ ਸਾਰਿਆਂ ਨੂੰ ਇਸ ਬਾਰੇ ਜਾਣਕਾਰੀ ਹੋ ਜਾਂਦੀ ਹੈ ਕਿ ਸਿੱਧੂ ਮੂਸੇਵਾਲੇ ਦੀ ਸਕਿਉਰਿਟੀ ਉਸ ਦੇ ਕੋਲ ਨਹੀਂ ਹੈ ਇਸ ਤੋਂ ਬਾਅਦ ਮੇਰੇ ਨਾਲ ਜੋ ਕੁਝ ਵੀ ਹੁੰਦਾ ਹੈ ਉਹ ਕਿਸੇ ਤੋਂ ਲੁਕਿਆ ਨਹੀਂ ਹੈ

ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦੇ ਰਹੇ ਹਨ ਉਪਰੋਕਤ ਵੀਡੀਓ ਦੇ ਵਿੱਚ ਇੱਕ ਨਿਹੰਗ ਸਿੰਘ ਦੇ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ ਕਿ ਕਿਸ ਦੀ ਗ਼ਲਤੀ ਦੀ ਵਜ੍ਹਾ ਕਾਰਨ ਸਭ ਕੁਝ ਹੋਇਆ ਹੈ ਪੰਜਾਬ ਦੇ ਹਾਲਾਤ ਕੀ ਬਣ ਚੁੱਕੇ ਹਨ ਸੋ ਦੇਖਿਆ ਜਾਵੇ ਤਾਂ ਪੰਜਾਬ ਸਰਕਾਰ ਅਤੇ ਪੰਜਾਬ ਪੁਲੀਸ ਦੇ ਉੱਤੇ ਇਸ ਸਮੇਂ ਬਹੁਤ ਜ਼ਿਆਦਾ ਦਬਾਅ ਹੈ ਕਿਉਂਕਿ ਲੋਕਾਂ ਦੇ ਵੱਲੋਂ ਸਵਾਲ ਕੀਤੇ ਜਾ ਰਹੇ ਹਨ ਕਿ ਇੰਨੀ ਵੱਡੀ ਗ਼ਲਤੀ ਕਿਉਂ ਕੀਤੀ ਗਈ ਜਿਵੇਂ ਕਿ ਸਾਰਿਆਂ ਨੂੰ ਹੀ ਪਤਾ ਸੀ ਕਿ ਸਿੱਧੂ ਮੂਸੇਵਾਲੇ ਦਾ ਕਿਸੇ ਨਾ ਕਿਸੇ ਦੇ ਨਾਲ ਕੋਈ ਨਾ ਕੋਈ ਵਿਵਾਦ ਖੜ੍ਹਾ ਰਹਿੰਦਾ ਸੀ

ਜਿਸ ਦੀ ਵਜ੍ਹਾ ਕਾਰਨ ਉਸ ਦੀ ਜਾਨ ਨੂੰ ਵੀ ਖ਼ਤਰਾ ਸੀ ਇਸ ਤੋਂ ਇਲਾਵਾ ਪੁਲਸ ਪ੍ਰਸ਼ਾਸਨ ਨੂੰ ਇਸ ਬਾਰੇ ਹੋਰ ਵੀ ਜ਼ਿਆਦਾ ਜਾਣਕਾਰੀ ਹੋਵੇਗੀ ਕਿ ਕਿਹੜੇ ਕਿਹੜੇ ਲੋਕਾਂ ਤੋਂ ਉਸ ਨੂੰ ਧ ਮਕੀਆਂ ਆ ਰਹੀਆਂ ਹਨ ਪਰ ਫਿਰ ਵੀ ਉਸ ਦੀ ਸਕਿਉਰਿਟੀ ਨੂੰ ਹਟਾ ਦਿੱਤਾ ਜਾਂਦਾ ਹੈ ਅਤੇ ਉਨ੍ਹਾਂ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ।ਇਸ ਤੋਂ ਬਹੁਤ ਸਾਰੇ ਲੋਕਾਂ ਦੇ ਵੱਲੋਂ ਮੰਗ ਕੀਤੀ ਜਾ ਰਹੀ ਹੈ ਕਿ ਜਲਦੀ ਤੋਂ ਜਲਦੀ ਦੋਸ਼ੀਆਂ ਨੂੰ ਫੜਿਆ ਜਾਵੇ ਅਤੇ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.