ਦੋ ਸੌ ਇਕ ਬੇਹੱਦ ਹੀ ਮੰਦਭਾਗੀ ਘਟਨਾ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਤੁਹਾਨੂੰ ਦੱਸਦੀ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਕਲਾਕਾਰ ਸਿੱਧੂ ਮੂਸੇ ਵਾਲਾ ਜੋ ਇਕ ਆਮ ਪਰਿਵਾਰ ਤੋਂ ਸਨ ਅਤੇ ਇਕ ਆਮ ਪਿੰਡਾਂ ਤੋਂ ਸਨ ਉਨ੍ਹਾਂ ਨੇ ਆਪਣੀ ਗਾਇਕੀ ਨਾਲ ਆਪਣੀ ਕਲਮ ਨਾਲ ਪਿੰਡ ਦਾ ਆਪਣੇ ਮਾਨਸਾ ਇਲਾਕੇ ਦਾ ਬਹੁਤ ਵੱਡਾ ਨਾਮ ਕੀਤਾ ਕਿਉਂਕਿ ਦੁਨੀਆਂ ਵਿੱਚ ਜਿੱਥੇ ਜਿੱਥੇ ਪੰਜਾਬੀ ਵੱਸਦੇ ਹਨ ਓਨਾ ਹੀ ਜਲਦੀ ਧੜਕਣ ਸੀ ਸਿੱਧੂ ਮੂਸੇਵਾਲਾ ਪਰ ਤੁਹਾਨੂੰ ਦੱਸਦੀ ਕਿ ਹੁਣ ਸਿੱਧੂ ਮੂਸੇਵਾਲਾ ਹਮੇਸ਼ਾ ਹਮੇਸ਼ਾ ਲਈ ਇਸ ਦੁਨੀਆਂ ਨੂੰ ਅਲਵਿਦਾ ਆਖ ਕੇ ਹਨ ਉੱਥੇ ਹੀ ਜੇਕਰ ਗੱਲ ਕਰੀਏ ਤਾਂ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਬਹੁਤ ਜ਼ਿਆਦਾ ਧੱਕਾ ਲੱਗਿਆ ਹੈ
ਕੁਝ ਅਜਿਹੇ ਗਲਤ ਅਨਸਰਾਂ ਵੱਲੋਂ ਸਿੱਧੂ ਮੂਸੇਵਾਲੇ ਦਾ ਕੁਝ ਦਿਨ ਪਹਿਲਾਂ ਹੀ ਜਵਾਹਰਕੇ ਪਿੰਡ ਦੇ ਨੇੜੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਉਥੇ ਹੀ ਜੇਕਰ ਗੱਲ ਕਰੀਏ ਤਾਂ ਕੱਲ੍ਹ ਸਿੱਧੂ ਮੂਸੇਵਾਲਾ ਦਾ ਸਿੱਧੂ ਮੂਸੇਵਾਲਾ ਦੇ ਜੱਦੀ ਪਿੰਡ ਉਨ੍ਹਾਂ ਦੇ ਖੇਤਾਂ ਵਿੱਚ ਸਿੱਧੂ ਦਾ ਅੰਤਿਮ ਸੰਸਕਾਰ ਕੀਤਾ ਗਿਆ ਕਿਉਂਕਿ ਉਨ੍ਹਾਂ ਦੇ ਪਰਿਵਾਰ ਦਾ ਇਹੀ ਫ਼ੈਸਲਾ ਕੀ ਸੀ ਕਿ ਸਿੱਧੂ ਮੂਸੇਵਾਲਾ ਨੂੰ ਆਪਣੇ ਖੇਤਾਂ ਨਾਲ ਆਪਣੇ ਪਰਿਵਾਰ ਨਾਲ ਆਪਣੇ ਪਿੰਡ ਦੇ ਲੋਕਾਂ ਨਾਲ ਬਹੁਤ ਜਾਂ ਪ੍ਰੇਮ ਸੀ ਇਸ ਕਰਕੇ ਸਿੱਧੂ ਮੂਸੇਵਾਲਾ ਦਾ ਅੰਤਿਮ ਸੰਸਕਾਰ ਸਿੱਧੂ ਦੇ ਖੇਤਾਂ ਵਿੱਚ ਕਰਵਾਇਆ ਗਿਆ ਅਤੇ ਹੁਣ ਤੁਹਾਨੂੰ ਗਰਜ਼ ਦੀ ਕਿ ਅੱਜ ਸਥਿਤੀ ਮੁਸੇਵਾਲਾ ਦੇ ਫੁੱਲ ਚੁਗੇ ਜਾਣੇ ਸਨ ਇਸ ਤੋਂ ਬਾਅਦ ਜਿਵੇਂ ਜਿਵੇਂ ਸਾਰੀ ਅੰਤਿਮ ਅਰਦਾਸ ਅੰਤਿਮ ਭੋਗ ਦੀ ਪ੍ਰਕਿਰਿਆ ਚੱਲੇਗੀ ਕਿਉਂਕਿ ਤੁਹਾਨੂੰ ਦੱਸਦੀ ਕਿ ਇਹ ਕਦੇ ਨਾ ਪੂਰੀ ਹੋਣ ਵਾਲੀ ਇਕ ਕਮੀ ਛੱਡ ਗਏ ਸਿੱਧੂ ਮੁਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਕਿਸੇ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਤੋਂ ਵੀ ਥੱਲੇ ਦਿੱਤੇ ਕਿ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੀਆਂ ਹਨ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ