Breaking News
Home / खबरे / ਕੈਨੇਡਾ ਵਿੱਚ ਬੈਠੇ ਇਸ ਬੰਦੇ ਨੇ ਗੈਂਗਸਟਰਾਂ ਨੂੰ ਪਾਈਆਂ ਰੱਜ ਕੇ ਲਾਹਨਤਾਂ!

ਕੈਨੇਡਾ ਵਿੱਚ ਬੈਠੇ ਇਸ ਬੰਦੇ ਨੇ ਗੈਂਗਸਟਰਾਂ ਨੂੰ ਪਾਈਆਂ ਰੱਜ ਕੇ ਲਾਹਨਤਾਂ!

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲੇ ਦੇਸ਼ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਬਹੁਤ ਸਾਰੇ ਲੋਕ ਪ੍ਰੇਸ਼ਾਨ ਹਨ ਭਾਵੇਂ ਕਿ ਕੁਝ ਲੋਕ ਉਸ ਦੇ ਗਾਣੇ ਸੁਣਦੇ ਸੀ ਜਾਂ ਫਿਰ ਕੁਝ ਨਹੀਂ ਵੀ ਸੁਣਦੇ ਸੀ ਕੁਝ ਉਸ ਨੂੰ ਪਸੰਦ ਕਰਦੇ ਸੀ ਜਾਂ ਬਹੁਤੇ ਪਸੰਦ ਨਹੀਂ ਵੀ ਕਰਦੇ ਸੀ ਦੁਨੀਆਂ ਤੋਂ ਚਲੇ ਜਾਣ ਤੋਂ ਬਾਅਦ ਹਰ ਇਕ ਦਾ ਦਿਲ ਦੁਖਿਆ ਹੈ ਕਿਉਂਕਿ ਉਸ ਦੇ ਮਾਂ ਬਾਪ ਵੱਲ ਵੇਖ ਕੇ ਅਜਿਹਾ ਲੱਗਦਾ ਹੈ ਕਿ ਉਹ ਹੁਣ ਰੋਜ਼ ਮਰਨਗੇ ਤੇ ਉਨ੍ਹਾਂ ਦਾ ਸਿੱਧੂ ਮੂਸੇਵਾਲੇ ਤੋਂ ਬਿਨਾਂ ਹੋਰ ਕੋਈ ਸਹਾਰਾ ਨਹੀਂ ਸੀ ਉਨ੍ਹਾਂ ਨੇ ਆਪਣੀ ਨਵੀਂ ਹਵੇਲੀ ਬਣਾਈ ਸੀ ਸੁਪਨੇ ਉਨ੍ਹਾਂ ਦੇ ਪੂਰੇ ਹੋਣ ਲੱਗੇ ਸੀ ਅਤੇ ਹੁਣ ਬਹੁਤ ਸਾਰੇ ਸੁਪਨੇ ਉਨ੍ਹਾਂ ਨੇ ਵੇਖੇ ਵੀ ਹੋਣਗੇ ਕਿ ਉਹ ਸਿੱਧੂ ਮੂਸੇਵਾਲੇ ਦਾ ਵਿਆਹ ਕਰਨਗੇ

ਉਸ ਤੋਂ ਬਾਅਦ ਇਨ੍ਹਾਂ ਦੇ ਘਰ ਦੇ ਵਿੱਚ ਹੋਰ ਵੀ ਜ਼ਿਆਦਾ ਰੌਣਕਾਂ ਲੱਗਣਗੀਆਂ ਪਰ ਉਨ੍ਹਾਂ ਦੇ ਸੁਪਨੇ ਅਧੂਰੇ ਰਹਿ ਗਏ ਸਿੱਧੂ ਮੂਸੇਵਾਲੇ ਨੂੰ ਜਿਸ ਤਰੀਕੇ ਦੇ ਨਾਲ ਮਾਰਿਆ ਗਿਆ ਹੈ ਉਹ ਬਹੁਤ ਹੀ ਜ਼ਿਆਦਾ ਦੁਖਦਾਈ ਖ਼ਬਰ ਸੀ ਪਰ ਜਿਨ੍ਹਾਂ ਨੇ ਉਸ ਨੂੰ ਮਾਰਿਆ ਹੈ ਉਨ੍ਹਾਂ ਨੂੰ ਵੀ ਲਾਹਨਤਾਂ ਪਾ ਰਹੀਆਂ ਹਨ ਉਨ੍ਹਾਂ ਦੀ ਬੁਜ਼ਦਿਲੀ ਸਾਬਿਤ ਹੋਈ ਹੈ ਕਿ ਉਹ ਇਸ ਤੋਂ ਇਲਾਵਾ ਹੋਰ ਕੁਝ ਨਹੀਂ ਕਰ ਸਕਦੇ ਸੀ ਸਭ ਉਹ ਸਿੱਧੂ ਮੂਸੇਵਾਲੇ ਦਾ ਸਾਹਮਣਾ ਕਰਨ ਦੇ ਯੋਗ ਨਹੀਂ ਸੀ ਭਾਰਤ ਦੀ ਵਜ੍ਹਾ ਕਾਰਨ ਉਨ੍ਹਾਂ ਦੇ ਵੱਲੋਂ ਇੰਨੇ ਤਾਕਤਵਰ ਹ ਥਿ ਆਰ ਇਸਤੇਮਾਲ ਦੇ ਵਿੱਚ ਲਿਆਂਦੇ ਗਏ ਪਹਿਲਾਂ ਹੀ ਸਿੱਧੂ ਮੂਸੇਵਾਲੇ ਨੂੰ ਘੇਰਾ ਪਾ ਲਿਆ ਗਿਆ ਬੁਜ਼ਦਿਲਾਂ ਦੀ ਤਰ੍ਹਾਂ ਉਸ ਨੂੰ ਮਾਰਿਆ ਗਿਆ ਇਸ ਸੰਬੰਧੀ ਉਪਰੋਕਤ ਵੀਡੀਓ ਦੇ ਵਿੱਚ ਇੱਕ ਵਿਅਕਤੀ ਦੇ ਵੱਲੋਂ ਇਨ੍ਹਾਂ ਗੈਂਗਸਟਰਾਂ ਨੂੰ ਬਹੁਤ ਜ਼ਿਆਦਾ ਗਾਲ੍ਹਾਂ ਵੀ ਕੱਢੀਆਂ ਜਾ ਰਹੀਆਂ ਹਨ ਕਿ ਇਨ੍ਹਾਂ ਦੇ ਵੱਲੋਂ ਜੋ ਕੁਝ ਵੀ ਕੀਤਾ ਗਿਆ ਹੈ ਉਹ ਸਾਬਿਤ ਕਰਦਾ ਹੈ ਕਿ ਇਨ੍ਹਾਂ ਦੇ ਵਿੱਚ ਜਾਨ ਨਹੀਂ ਸੀ ਇਹ ਸਿਰਫ਼ ਹ ਥਿ ਆਰਾਂ ਦੇ ਸਿਰ ਤੇ ਜਿਊਂਦੇ ਹਨ ਇਸ ਤੋਂ ਇਲਾਵਾ ਕਿਸੇ ਦਾ ਸਾਹਮਣਾ ਕਰਨ ਦਾ ਦਮ ਇਨ੍ਹਾਂ ਦੇ ਵਿਚ ਨਹੀਂ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.