Breaking News
Home / खबरे / ਬਾਪ ਨੇ ਲਾਲ ਪੱਗ ਬੰਨ੍ਹ ਕੇ ਤੋਰਿਆ ਮੁਸੇਵਾਲਾ !

ਬਾਪ ਨੇ ਲਾਲ ਪੱਗ ਬੰਨ੍ਹ ਕੇ ਤੋਰਿਆ ਮੁਸੇਵਾਲਾ !

ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਕਲਾਕਾਰ ਸਿੱਧੂ ਮੁਸੇਵਾਲਾ ਇਸ ਦੁਨੀਆਂ ਵਿੱਚ ਨਹੀਂ ਰਹੇ ਉੱਥੇ ਹੀ ਤੁਹਾਨੂੰ ਦੱਸ ਦਈਏ ਕਿ ਜਿਵੇਂ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦਾ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਪਿੰਡ ਜਵਾਹਰਕੇ ਦੇ ਨੇੜੇ ਗੋ ਲੀ ਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਸੀ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਾਪੰਜਾਬ ਦੇ ਮਾਹੌਲ ਨੂੰ ਖ਼ਰਾਬ ਕਰਨ ਦੀਆਂ ਕੋਸ਼ਿਸ਼ਾਂ ਅਜਿਹੇ ਗਲਤ ਅਨਸਰਾਂ ਵੱਲੋਂ ਆਏ ਦਿਨ ਹੀ ਕੀਤੀਆਂ ਜਾਂਦੀਆਂ ਹਨ ਉਥੇ ਹੀ ਜੇਕਰ ਗੱਲ ਕਰੀਏ ਤਾਂ ਅਜਿਹੇ ਗਲਤ ਅਨਸਰ ਖੁੱਲ੍ਹੇਆਮ ਘੁੰਮ ਰਹੇ ਹਨ ਅਤੇ ਉਨ੍ਹਾਂ ਨੂੰ ਕਿਸੇ ਗੱਲਾਂ ਦਾ ਖ਼ੌਫ਼ ਡਰ ਹੀ ਨਹੀਂ ਹੈਗਾ ਕਿਉਂਕਿ ਦੋਸਤੋ ਤੁਸੀਂ ਦੇਖ ਸਕਦੇ ਹਾਂ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਦਾ ਸ਼ਰ੍ਹੇਆਮ

ਧੜੱਲੇ ਨਾਲ ਗੋ ਲੀਆਂ ਚਲਾ ਕੇ ਕਤਲ ਕਰ ਦਿੱਤਾ ਗਿਆ ਅਤੇ ਉਸਦੇ ਨਾਲ ਉਸਦੇ ਦੋ ਸਾਥੀ ਵੀ ਸਨ ਅਤੇ ਉਹ ਗੰਭੀਰ ਤੌਰ ਤੇ ਜ਼ਖ਼ਮੀ ਹੋਈ ਤੇ ਹੁਣ ਜਿਵੇਂ ਤੁਹਾਨੂੰ ਪਤਾ ਹੀ ਹੈ ਕਿ ਅੱਜ ਸਿੱਧੂ ਮੁਸੇਵਾਲਾ ਦਾ ਅੰਤਿਮ ਸੰਸਕਾਰ ਸੀ ਉਥੇ ਹੀ ਜਦੋਂ ਹਸਪਤਾਲ ਵਿੱਚੋਂ ਸਿੱਧੂ ਮੂਸੇਵਾਲੇ ਨੇ ਪਿੰਡ ਚ ਮੂਸੇਵਾਲਾ ਤੇ ਕਰ ਲਿਆ ਗਿਆ ਤਾਂ ਸਾਰਾ ਪਿੰਡ ਸਾਰਾ ਇਲਾਕਾ ਹੀ ਧਰ ਧਰ ਰੋ ਰਿਹਾ ਸੀ ਅਤੇ ਹੁਣ ਤੁਸੀਂ ਵੀਡੀਓ ਚ ਦੇਖ ਸਕਦੇ ਹਾਂ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਆਪਣੇ ਪੁੱਤ ਨੂੰ ਜਾਂਦੀ ਵਾਰ ਸ਼ਰਧਾਂਜਲੀ ਦੇਣ ਲਈ ਇਕ ਲਾਲ ਪੱਗ ਉਸ ਦੇ ਸਿਰ ਉੱਤੇ ਬਣ ਰਹੇ ਹਨ ਅਤੇ ਸਿਹਰੇ ਸਜਾ ਰਹੇ ਹਨ ਕਿਉਂਕਿ ਜਿਊਂਦੇ ਜੀਅ ਤਾਂ ਉਹ ਆਪਣੇ ਪੁੱਤ ਨੂੰ ਸਿਰਿਆਂ ਵਿੱਚ ਨਹੀਂ ਦੇ ਸਕੇ

ਅਤੇ ਆਖ਼ਰੀ ਵਾਰ ਆਪਣੇ ਪੁੱਤ ਦੇ ਸਿਹਰੇ ਬੰਨ੍ਹ ਕੇ ਉਸ ਨੂੰ ਵਿਦਾ ਕਰ ਰਹੇ ਹਨ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਆਪਣੀ ਨਾਲ ਮ ਅੱਖਾਂ ਅਤੇ ਸਿੱਧੂ ਮੂਸੇਵਾਲਾ ਦੀ ਮਾਂ ਨੂੰ ਦੇਖ ਦੇਖ ਆਪਣਾ ਬੁਰਾ ਹਾਲ ਕੀਤਾ ਹੋਇਆ ਹੈ ਅਤੇ ਹਰ ਇਕ ਦੀਆਂ ਅੱਖਾਂ ਵਿੱਚ ਨਮੀ ਦੇਖੀ ਜਾ ਰਹੀ ਸੀ ਅਤੇ ਹੁਣ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਨੇ ਦਾ ਰੋ ਰੋ ਕੇ ਬੁਰਾ ਹਾਲ ਹੋ ਗਿਆ ਅਤੇ ਤਾਂ ਸਿੱਧੂ ਮੁਸੇਵਾਲਾ ਦਾ ਪਿਤਾ ਇੱਕ ਹੀ ਗੱਲ ਕਹਿੰਦਾ ਰਿਹਾ ਕਿ ਹੁਣ ਮੇਰਾ ਦੁਨੀਆਂ ਵਿੱਚ ਕੋਈ ਵੀ ਨਹੀਂ ਰਿਹਾ ਅਤੇ ਦੂਜੇ ਪਾਸੇ ਗੱਲ ਕਰੀਏ ਤਾਂ ਸਿੱਧੂ ਮੂਸੇਵਾਲਾ ਦੀ ਮਾਂ ਦੀ ਮਾਂ ਦੇ ਜਿਗਰ ਦਾ ਟੁਕੜਾ ਉਨ੍ਹਾਂ ਅਪਰਾਧੀਆਂ ਨੇ ਖੋਹ ਲਿਆ ਾਕਿਉਂਕਿ ਸਿੱਧੂ ਮੂਸੇਵਾਲਾ ਦੀ ਮਾਂ ਨੇ ਕਿੰਨੇ ਸੁਪਨੇ ਕਿੰਨੀਆਂ ਆਸਾਂ ਉਮੀਦਾਂ ਲਗਾਈਆਂ ਸਨ ਕਿਸਦਾ ਇਕੱਲੇ ਪੁੱਤ ਨੇ ਇੰਨੀ ਤਰੱਕੀ ਕੀਤੀ ਹੈ ਪਰ ਅਜਿਹੇ ਵਿਅਕਤੀਆਂ ਤੋਂ ਉਸ ਦੀ ਤਰੱਕੀ ਨਹੀਂ ਚਲੀ ਗਈ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.