Breaking News
Home / खबरे / ਹਰ ਅੱਖ ਹੋਈ ਨਵ,ਸਿੱਧੂ ਮੂਸੇਵਾਲੇ ਦੇ ਪਿਤਾ ਦਾ ਰੋ ਰੋ ਬੁਰਾ ਹਾਲ

ਹਰ ਅੱਖ ਹੋਈ ਨਵ,ਸਿੱਧੂ ਮੂਸੇਵਾਲੇ ਦੇ ਪਿਤਾ ਦਾ ਰੋ ਰੋ ਬੁਰਾ ਹਾਲ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਕਲਾਕਾਰ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਰਹੇ ਸਿੱਧੂ ਮੂਸੇਵਾਲਾ ਨੇ ਸਿਰਫ਼ ਭਾਰਤ ਵਿੱਚ ਹੀ ਨਹੀਂ ਬਲਕਿ ਪੂਰੇ ਦੇਸ਼ ਭਰ ਦੇ ਨਾਲ ਨਾਲ ਦੁਨੀਆਂ ਭਰ ਦੇ ਵਿੱਚ ਆਪਣਾ ਨਾਮ ਕਮਾਇਆ ਸੀ ਦੇਸ਼ਾਂ ਵਿਦੇਸ਼ਾਂ ਦੇ ਲੋਕਾਂ ਨੂੰ ਜਾਣਦੇ ਸੀ ਜਿਹੜੇ ਲੋਕਾਂ ਨੂੰ ਪੰਜਾਬੀ ਸਮਝ ਵੀ ਨਹੀਂ ਆਉਂਦੀ ਸੀ ਉਨ੍ਹਾਂ ਦੇ ਵੱਲੋਂ ਵੀ ਸਿੱਧੂ ਮੂਸੇ ਵਾਲੇ ਦੇ ਗੀਤਾਂ ਦੇ ਉਤੇ ਭੰਗੜੇ ਪਾਏ ਜਾਂਦੇ ਸੀ ਸੋ ਦੁਨੀਆਂ ਨੂੰ ਪਿੱਛੇ ਲਾਉਣ ਵਾਲਾ ਅੱਜ ਇੱਕ ਡੱਬੇ ਵਿੱਚ ਬੰਦ ਪਿਆ ਸੀ

ਅਤੇ ਹੁਣ ਉਸ ਨੂੰ ਪੰਜ ਤੱਤਾਂ ਵਿੱਚ ਵਿਲੀਨ ਕਰ ਦਿੱਤਾ ਜਾਵੇਗਾ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦਾ ਮਨ ਭਰ ਰਿਹਾ ਹੈ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਵੇਖਣ ਦੇ ਲਈ ਇਕੱਠੇ ਹੋ ਰਹੇ ਹਨ ਬਹੁਤ ਸਾਰੇ ਲੋਕ ਸਿੱਧੂ ਮੂਸੇਵਾਲੇ ਨੂੰ ਪਸੰਦ ਕਰਦੇ ਸੀ ਬਹੁਤ ਸਾਰੇ ਲੋਕ ਅਜਿਹੇ ਸਨ ਜੋ ਸਿੱਧੂ ਮੂਸੇਵਾਲੇ ਦੇ ਕੱਟੜ ਫੈਨ ਵੀ ਸੀ ਉਨ੍ਹਾਂ ਨੂੰ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਖਾਸ ਕਰ ਪਰਿਵਾਰਕ ਮੈਂਬਰਾਂ ਦਾ ਰੋ ਰੋ ਕੇ ਬੁਰਾ ਹਾਲ ਹੈ

ਉਨ੍ਹਾਂ ਦੀ ਮਾਂ ਨੂੰ ਸਮਝ ਨਹੀਂ ਆ ਰਿਹਾ ਕਿ ਉਹ ਕੀ ਕਰਨ ਸਿੱਧੂ ਮੂਸੇ ਵਾਲੇ ਦੇ ਨਾਲ ਹੀ ਉਨ੍ਹਾਂ ਦੀ ਦੁਨੀਆਂ ਵੱਸਦੀ ਸੀ ਸਿੱਧੂ ਮੂਸੇਵਾਲਾ ਦਾ ਇਕਲੌਤਾ ਪੁੱਤਰ ਸੀ ਅਤੇ ਹੁਣ ਜਦੋਂ ਪਿਤਾ ਨੂੰ ਉਸ ਪੁੱਤਰ ਦੀ ਲਾਸ਼ ਨੂੰ ਆਪਣੇ ਮੋਢੇ ਤੇ ਚੁੱਕਣਾ ਪਵੇਗਾ ਤਾਂ ਉਸ ਭਾਵੇਂ ਇਹ ਬਹੁਤ ਹੀ ਭਾਵੁਕ ਕਰਨ ਵਾਲਾ ਦ੍ਰਿਸ਼ ਹੋਵੇਗਾ ਬਹੁਤ ਸਾਰੇ ਲੋਕਾਂ ਦੀਆਂ ਅੱਖਾਂ ਨਮ ਹੋ ਰਹੀਆਂ ਹਨ ਬਹੁਤ ਸਾਰੇ ਲੋਕਾਂ ਦੇ ਚਿਹਰਿਆਂ ਦੇ ਉੱਤੇ ਉਦਾਸੀ ਛਾਈ ਹੋਈ ਹੈ

ਅਤੇ ਕੁਝ ਲੋਕ ਉਨ੍ਹਾਂ ਦੇ ਪਿਤਾ ਨੂੰ ਸੰਭਾਲਣ ਦੀ ਕੋਸ਼ਿਸ਼ ਕਰ ਰਹੇ ਹਨ ਕਿਉਂਕਿ ਇਹ ਦਿਨ ਉਨ੍ਹਾਂ ਦੇ ਲਈ ਸਭ ਤੋਂ ਬੜਾ ਦੁਖਦਾਈ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਲਗਾਤਾਰ ਇਹੀ ਮੰਗ ਕੀਤੀ ਜਾ ਰਹੀ ਹੈ ਕਿ ਪ੍ਰਸ਼ਾਸਨ ਨੂੰ ਕਾਤਲਾਂ ਨੂੰ ਫਡ਼ ਕੇ ਜਲਦੀ ਤੋਂ ਜਲਦੀ ਉਨ੍ਹਾਂ ਦੇ ਖਿਲਾਫ ਸਖਤ ਕਾਰਵਾਈ ਕਰਨੀ ਚਾਹੀਦੀ ਹੈ ਤਾਂ ਜੋ ਇਸ ਤਰ੍ਹਾਂ ਦੇ ਮਾਮਲਿਆਂ ਨੂੰ ਘੱਟ ਕੀਤਾ ਜਾ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਅਜਿਹੀ ਕੋਈ ਘਟਨਾ ਹੋਰ ਨਾ ਵਾਪਰੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ

About admin2

Leave a Reply

Your email address will not be published.