Breaking News
Home / खबरे / ਵਿਆਹ ਵਾਲੇ ਘਰ ਵਿੱਚ ਇੱਕ ਹੋਈ ਅਜਿਹੀ ਘਟਨਾ ਜਿਸ ਨੇ ਲੋਕਾਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੱਤਾ

ਵਿਆਹ ਵਾਲੇ ਘਰ ਵਿੱਚ ਇੱਕ ਹੋਈ ਅਜਿਹੀ ਘਟਨਾ ਜਿਸ ਨੇ ਲੋਕਾਂ ਦੇ ਦਿਲਾਂ ਨੂੰ ਹਿਲਾ ਕੇ ਰੱਖ ਦਿੱਤਾ

ਜਲੰਧਰ ਵਿੱਚ ਇੱਕ ਲੜਕੀ ਦੇ ਵਿਆਹ ਦੀਆਂ ਤਿਆਰੀਆਂ ਚੱਲ ਰਹੀਆਂ ਸਨ ਅਤੇ ਉਨ੍ਹਾਂ ਦਾ ਪਰਿਵਾਰ ਵੀ ਬਹੁਤ ਖ਼ੁਸ਼ ਸੀ ਬਹੁਤ ਸਾਰੀਆਂ ਤਿਆਰੀਆਂ ਹੋ ਚੁੱਕੀਆਂ ਸਨ ਅਤੇ ਖੁਸ਼ੀ ਦਾ ਮਾਹੌਲ ਬਣਿਆ ਹੋਇਆ ਸੀ ਪਰ ਇਸ ਖੁਸ਼ੀ ਦੇ ਮਾਹੌਲ ਨੂੰ ਇਕ ਅਜਿਹੀ ਘਟਨਾ ਨੇ ਘੇਰ ਲਿਆ ਕੇ ਕਿ ਪਰਿਵਾਰ ਦਾ ਇੰਨਾ ਬੁਰਾ ਹਾਲ ਹੋ ਗਿਆ ਪਰਿਵਾਰ ਰੋ ਰੋ ਕੇ ਆਪਣੀ ਇਸ ਘਟਨਾ ਬਾਰੇ ਦੱਸ ਰਿਹਾ ਹੈ ਉਨ੍ਹਾਂ ਨੇ ਦੱਸਿਆ ਕਿ ਜਿਸ ਤਰ੍ਹਾਂ ਹੀ ਸਾਡੀ ਲੜਕੀ ਦਾ ਸਾਰਾ ਸਾਮਾਨ ਲਿਆ ਕੇ ਰੱਖਿਆ ਹੋਇਆ ਸੀ ਉਹ ਸਾਰਾ ਸਾਮਾਨ ਸੜ ਕੇ ਸੁਆਹ ਹੋ ਚੁੱਕਿਆ ਹੈ ਅਤੇ ਉਸ ਦੇ ਨਾਲ ਹੀ ਜੋ ਸਾਡੀ ਲੜਕੀ ਲਈ ਕੱਪੜੇ ਲਿਆਂਦੇ ਹੋਏ ਸਨ ਉਹ ਵੀ ਸੜ ਕੇ ਸਵਾਹ ਹੋ ਚੁੱਕੇ ਹਨ

ਇਹ ਅਜਿਹਾ ਹੋਇਆ ਕਿ ਇਕ ਬਿਜਲੀ ਦੇ ਝਟਕੇ ਨਾਲ ਘਰ ਵਿਚ ਅੱਗ ਦੀ ਅੰਗਿਆਰੀ ਡਿੱਗ ਪਈ ਜਿਸ ਕਾਰਨ ਘਰ ਨੂੰ ਅੱਗ ਲੱਗ ਗਈ ਅਤੇ ਇਸ ਸਮੇਂ ਪਰਿਵਾਰ ਵਾਲੀ ਕੋਈ ਵੀ ਘਰ ਨਹੀਂ ਸੀ ਜਦੋਂ ਹੀ ਗੁਆਂਢੀਆਂ ਨੇ ਉਨ੍ਹਾਂ ਨੂੰ ਫੋਨ ਕਰਕੇ ਦੱਸਿਆ ਤਾਂ ਉਹ ਤੁਰੰਤ ਆਪਣੇ ਘਰ ਆ ਗਏ ਅਤੇ ਆ ਕੇ ਉਨ੍ਹਾਂ ਨੇ ਆਪਣੇ ਘਰ ਦਾ ਹੀ ਹਾਲ ਦੇਖਿਆ ਅਤੇ ਫਾਇਰ ਬ੍ਰਿਗੇਡ ਨੂੰ ਬੁਲਾਇਆ ਅਤੇ ਅੱਗ ਬੁਝਾਈ ਗਈ ਅਤੇ ਉਸੇ ਤਰ੍ਹਾਂ ਹੀ ਉਨ੍ਹਾਂ ਨੇ ਆਪਣੇ ਸਾਰੇ ਸਾਮਾਨ ਨੂੰ ਇੱਕ ਪਾਸੇ ਰੱਖਿਆ ਹੋਇਆ ਹੈ ਜੋ ਕਿ ਚਲ ਕੇ ਸਵਾਹ ਹੋ ਚੁੱਕਿਆ ਹੈ ਅਤੇ ਉਸ ਸਾਮਾਨ ਨੂੰ ਦੇਖਦਿਆਂ ਉਨ੍ਹਾਂ ਦੀ ਰੂਹ ਕੰਬ ਉੱਠਦੀ ਹੈ ਕਿ ਇੰਨੀ ਮਿਹਨਤ ਨਾਲ ਜੋ ਸਾਮਾਨ ਬਣਾਇਆ ਗਿਆ ਸੀ ਉਹ ਸੜ ਕੇ ਸੁਆਹ ਹੋ ਗਿਆ
ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *