Breaking News
Home / खबरे / ਲਓ ਜੀ ਹੁਣ ਪੰਜਾਬ ਚ ਬੱਸ ਡਰਾਈਵਰਾਂ ਦੀ ਜਾਨ ਨੂੰ ਖ਼ਤਰਾ !

ਲਓ ਜੀ ਹੁਣ ਪੰਜਾਬ ਚ ਬੱਸ ਡਰਾਈਵਰਾਂ ਦੀ ਜਾਨ ਨੂੰ ਖ਼ਤਰਾ !

ਮੀਡੀਆ ਵੱਲੋਂ ਬੱਸਾਂ ਟਰੇਨਾਂ ਲੁੱਟਣ ਦੇ ਸੀਨ ਫਿਲਮਾਂ ਦੇ ਵਿਚ ਦੇਖਦੇ ਹੁੰਦੇ ਸੀ ਪਰ ਪੰਜਾਬ ਦੇ ਵਿੱਚ ਵੀ ਇਸ ਤਰ੍ਹਾਂ ਦੀਆਂ ਘਟਨਾਵਾਂ ਵਾਪਰਨਗੀਆਂ ਕਦੇ ਸੋਚਿਆ ਵੀ ਨਹੀਂ ਸੀ ਤਾਜ਼ਾ ਮਾਮਲਾ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਤੋਂ ਸਾਹਮਣੇ ਆਇਆ ਜਿੱਥੇ ਸਵੇਰੇ ਕਰੀਬ ਅੱਠ ਵਜੇ ਤਿੰਨ ਲੁਟੇਰਿਆਂ ਨੇ ਹਥਿਆਰਾਂ ਦੀ ਨੋਕ ਤੇ ਦੇ ਉੱਤੇ ਇੱਕ ਪੀਆਰਟੀਸੀ ਦੀ ਬੱਸ ਦੇ ਵਿਚ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਫਰਾਰ ਹੋ ਗਏ ਕੀ ਪੂਰੀ ਖ਼ਬਰ ਆਓ ਤੁਹਾਨੂੰ ਦੱਸਦੇ ਹਾਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ਦੇ ਉੱਤੇ ਸਵੇਰੇ ਕਰੀਬ ਅੱਠ ਵਜੇ ਲੁਟੇਰਿਆਂ ਨੇ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ

ਜਾਣਕਾਰੀ ਅਨੁਸਾਰ ਜਿਵੇਂ ਟੋਲ ਪਲਾਜ਼ਾ ਤੇ ਉੱਤੇ ਪੀਆਰਟੀਸੀ ਦੀ ਬੱਸ ਪੁੱਜੀ ਤਾਂ ਤਿੰਨ ਲੁਟੇਰਿਆਂ ਨੇ ਬੱਸ ਦੇ ਕੰਡਕਟਰ ਕੋਲੋਂ ਪੈਸਿਆਂ ਦਾ ਬੈਗ ਖੋਹਣ ਦੀ ਕੋਸ਼ਿਸ਼ ਕੀਤੀ ਉਹ ਬੈਂਕ ਤਾਂ ਨਹੀਂ ਹੋ ਸਕੀ ਪਰ ਬੈਗ ਦੇ ਵਿੱਚੋਂ ਦੱਸ ਹਜ਼ਾਰ ਰੁਪਏ ਲੈ ਕੇ ਫਰਾਰ ਹੋ ਗਏ ਇਸ ਦੌਰਾਨ ਲੁਟੇਰਿਆਂ ਦੇ ਕੋਲ ਹਥਿਆਰ ਵੀ ਫੜੇ ਹੋਏ ਸਨ ਜਿਨ੍ਹਾਂ ਰਾਹੀਂ ਉਨ੍ਹਾਂ ਨੇ ਕੰਡਕਟਰ ਨੂੰ ਧਮਕਾਉਣ ਦੀ ਵੀ ਕੋਸ਼ਿਸ਼ ਕੀਤੀ ਪਰ ਜਦੋਂ ਹੋਰ ਡਰਾੲੀਵਰ ਅਤੇ ਲੋਕ ਇਕੱਠੇ ਹੋ ਗਏ ਤਾਂ ਲੁਟੇਰੇ ਉਥੋਂ ਫਰਾਰ ਹੋ ਗਏ ਇਸ ਦੌਰਾਨ ਬੱਸ ਡਰਾਈਵਰ ਨੇ ਬੱਸ ਨੂੰ ਸੜਕ ਵਿਚਕਾਰ ਖੜ੍ਹੀ ਕਰ ਦਿੱਤਾ ਜਿਸ ਕਾਰਨ ਲੰਮਾ ਸਮਾਂ ਜਾਮ ਲੱਗ ਗਿਆ ਸੀ

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ

About admin2

Leave a Reply

Your email address will not be published.