ਜਿਵੇਂ ਦੋਸਤਾਂ ਨੂੰ ਪਤਾ ਈ ਐ ਕਿ ਸਿੱਧੂ ਮੂਸੇਵਾਲਾ ਜੋ ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਵੱਡੇ ਕਲਾਕਾਰ ਸਨ ਉਹ ਹੁਣ ਇਸ ਦੁਨੀਆ ਵਿਚ ਨਹੀਂ ਰਹੇ ਉਹ ਇਸ ਦੁਨੀਆਂ ਨੂੰ ਹਮੇਸ਼ਾ ਹਮੇਸ਼ਾ ਲਈ ਅਲਵਿਦਾ ਕਹਿ ਗਏ ਦੋਸਤੋ ਸੋਸ਼ਲ ਮੀਡੀਆ ਉੱਥੇ ਬਹੁਤ ਸਾਰੀਆਂ ਅਜਿਹੀਆਂ ਵੀਡੀਓ ਅਤੇ ਕਾਲ ਰਿਕਾਰਡਿੰਗ ਵਾਇਰਲ ਹੋ ਰਹੀਆਂ ਹਨ ਜੋ ਸਿੱਧੂ ਉਸੇ ਨਾਲ ਮੇਲ ਰੱਖਦੀਆਂ ਸਨ ਉਹਨਾਂ ਦੀਆਂ ਪਿਛਲੀਆਂ ਕੀਤੀਆਂ ਹੋਈਆਂ ਉਨ੍ਹਾਂ ਦੀਆਂ ਆਖ਼ਰੀ ਗੱਲਾਂ ਜੋ ਲੋਕਾਂ ਨੂੰ ਹਮੇਸ਼ਾ ਜ਼ਿਆਦਾ ਰਹਿਣਗੀਆਂ ਇਕ ਸੋਸ਼ਲ ਮੀਡੀਆ ਤੇ ਕਾਲ ਰਿਕਾਡਿੰਗ ਬਹੁਤ ਜ਼ਿਆਦਾ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ ਜਿਹੜੀ ਤੁਹਾਨੂੰ ਦੱਸਦੀ ਕਿ ਮਿਊਜ਼ਿਕ ਇੰਡਸਟਰੀ ਦੀ ਸਿਮਰਨ ਧਾਂਦਲੀ ਗਾਇਕਾ ਜਿਨ੍ਹਾਂ ਨਾਲ ਉਨ੍ਹਾਂ ਨੇ ਫੋਨ ਉੱਤੇ ਗੱਲਬਾਤ ਕਰਦਿਆਂ ਹੋਇਆਂ
ਆਪਣੇ ਆਉਣ ਵਾਲੇ ਨਵੇਂ ਗਾਣਿਆਂ ਮਿਊਜ਼ਿਕ ਬਾਰੇ ਗੱਲਬਾਤ ਕਰਦਿਆਂ ਹੋਇਆਂ ਉਹ ਆਪਸ ਵਿੱਚ ਗੱਲਬਾਤ ਕਰਦੇ ਸਨ ਕਿ ਅਸੀਂ ਬਹੁਤ ਸਾਰੇ ਅਜਿਹੇ ਗੀਤ ਹੋਰ ਵੀ ਲੈ ਕੇ ਆਉਣੇ ਹਨ ਮਿਊਜ਼ਿਕ ਇੰਡਸਟਰੀ ਵਿੱਚ ਜੋ ਲੋਕਾਂ ਨੂੰ ਵਧੀਆ ਲੱਗਣਗੇ ਕਿਉਂਕਿ ਸਿੱਧੂ ਮੁਸੇਵਾਲਾ ਨੇ ਸਿਮਰਨ ਨੂੰ ਇਹ ਵੀ ਕਿਹਾ ਕਿ ਅਸੀਂ ਇੰਡਸਟਰੀ ਵਿੱਚ ਐਵੇਂ ਹੀ ਝਮਕਦੇ ਰਹਿਣਾ ਹੈ ਸਾਡੀ ਕਲਮ ਇਵੇਂ ਹੀ ਚਲਦੀ ਰਹਿਣੀ ਹੈ ਸਾਡੀ ਸੋਚ ਨੂੰ ਸਾਡੇ ਦਿਮਾਗ ਨੂੰ ਕੋਈ ਨਹੀਂ ਬਦਲ ਸਕਦਾ ਕਿਉਂਕਿ ਇਹ ਦਿਮਾਗ ਦਾ ਇਕ ਅਜਿਹੀ ਚੀਜ਼ ਹੈ ਜਿਸ ਨੂੰ ਜਿੰਨਾ ਮਰਜ਼ੀ ਵਰਤ ਲਵੋ ਕਦੇ ਘੱਟ ਨਹੀਂ ਹੋਵੇਗਾ ਸਗੋਂ ਵਧੇਗਾ ਹੀ ਅਜਿਹਾ ਹੀ ਸਿੱਧੂ ਮੂਸੇਵਾਲੇ ਦਾ ਦਿਮਾਗ ਸੀ ਕਿ ਉਹ ਲਿਖਤੀ ਵਿਚ ਅਤੇ ਗਾਉਣ ਦੇ ਵਿੱਚ
ਉਨ੍ਹਾਂ ਨੇ ਬਹੁਤ ਵੱਡੇ ਪੱਧਰ ਉੱਤੇ ਮੁਹਾਰਤ ਹਾਸਿਲ ਕੀਤੀ ਹੋਈ ਸੀ ਅਤੇ ਸਿੱਧੂ ਮੂਸੇਵਾਲਾ ਨੇ ਪੂਰਬੀ ਸਿਮਰਨ ਨਾਲ ਗੱਲਾਂਬਾਤਾਂ ਕਰਦਿਆਂ ਹੋਇਆਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਹੁਤ ਸਾਰੀਆਂ ਅਜਿਹੀਆਂ ਲਿਖਤਾਂ ਆਉਣੀਆਂ ਅਜਿਹੇ ਗੀਤ ਹੋਣਗੇ ਜੋ ਲੋਕਾਂ ਦੇ ਦਿਲਾਂ ਉੱਤੇ ਰਾਜ ਕਰਨਗੇ ਪਰ ਹੁਣ ਤੁਹਾਨੂੰ ਦੱਸਦੀ ਕਿ ਦੋਸਤੋ ਹੁਣ ਲੋਕਾਂ ਦੀਆਂ ਮਾੜੀਆਂ ਨੀਤੀਆਂ ਕਰਕੇ ਅਜਿਹੇ ਵਿਅਕਤੀਆਂ ਕਰਕੇ ਗਲਤ ਅਨਸਰਾਂ ਕਰਕੇ ਹੁਣ ਸਿੱਧੂ ਮੁੱਸੇਵਾਲਾ ਇਸ ਮੀਕ ਇੰਡਸਟਰੀ ਨੂੰ ਸਮੇਂ ਸਦਾ ਲਈ ਅਲਵਿਦਾ ਆਖ ਗਏ ਹਨ ਦੋਸਤੋ ਇਹ ਸਾਰੀ ਜਾਣਕਾਰੀ ਤੁਹਾਡੇ ਜਿਸ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਬਾਕੀ ਦੀ ਪੂਰੀ ਜਾਣਕਾਰੀ ਚ ਸਥਾਪਿਤ ਕੀਤੇ ਗਏ ਵੀਡੀਓ ਦੇ ਲਿੰਕ ਤੋਂ ਪ੍ਰਾਪਤ ਕਰ ਸਕਦੇ ਹੋ
ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ