Breaking News
Home / खबरे / ਪੁਲਿਸ ਨੇ ਟ੍ਰੈਫਿਕ ਪੁਲਿਸ ਕਾਂਸਟੇਬਲ ਦਾ ਕੱਟਿਆ ਚਲਾਨ

ਪੁਲਿਸ ਨੇ ਟ੍ਰੈਫਿਕ ਪੁਲਿਸ ਕਾਂਸਟੇਬਲ ਦਾ ਕੱਟਿਆ ਚਲਾਨ

ਜਿਸ ਤਰ੍ਹਾਂ ਕੋਰੋਨਾ ਮਹਾਂਮਾਰੀ ਨੂੰ ਲੈ ਕੇ ਮਰੀਜ਼ਾਂ ਦੀ ਗਿਣਤੀ ਦਿਨੋਂ ਦਿਨ ਵਧਦੀ ਜਾ ਰਹੀ ਹੈ ਅਤੇ ਕਈ ਲੋਕ ਮੌਤ ਵੀ ਲਪੇਟ ਵਿਚ ਵੀ ਆ ਗਏ ਉਸੇ ਦੌਰਾਨ ਚੱਲਦਿਆਂ ਸਰਕਾਰ ਨੇ ਵੱਖ ਵੱਖ ਨਿਯਮ ਬਣਾਏ ਹਨ ਕਿ ਜਿਸ ਤਰ੍ਹਾਂ ਮਾਸਕ ਲਗਾ ਕੇ ਬਾਹਰ ਜਾਣਾ ਅਤੇ ਸੋਸ਼ਲ ਡਿਸਟੇਂਸੀ ਦੀ ਪਾਲਣਾ ਕਰਨੀ ਅਤੇ ਹੋਰ ਵੀ ਬਹੁਤ ਸਾਰੇ ਅਜਿਹੇ ਨਿਯਮ ਹਨ ਜੋ ਇਸ ਮਹਾਂਮਾਰੀ ਤੋਂ ਦੂਰ ਰਹਿਣ ਲਈ ਬਣਾਏ ਗਏ ਪਰ ਕੁਝ ਅਜਿਹੇ ਲੋਕ ਹਨ ਜੋ ਮਾਸਕ ਨਹੀਂ ਲਗਾਉਂਦੇ ਅਤੇ ਇਨ੍ਹਾਂ ਚੀਜ਼ਾਂ ਦੀ ਪਾਲਣਾ ਨਹੀਂ ਕਰਦੇ ਅਤੇ ਜਿਹਾ ਹੀ ਉੜੀਸਾ ਵਿਚ ਹੋਇਆ

ਜਿਥੇ ਇਕ ਟ੍ਰੈਫਿਕ ਪੁਲਿਸ ਕਾਂਸਟੇਬਲ ਡਿਊਟੀ ਕਰ ਰਿਹਾ ਸੀ ਅਤੇ ਉਸ ਦੇ ਮਾਸਕ ਨਹੀਂ ਲਗਾਇਆ ਹੋਇਆ ਸੀ ਅਤੇ ਜਦੋਂ ਹੀ ਇਸ ਚੀਜ਼ ਦਾ ਪੁਲਿਸ ਨੂੰ ਪਤਾ ਲੱਗਿਆ ਕਿ ਟ੍ਰੈਫਿਕ ਪੁਲਿਸ ਕਾਂਸਟੇਬਲ ਡਿਊਟੀ ਦੌਰਾਨ ਮਾਸਕ ਦਾ ਇਸਤੇਮਾਲ ਨਹੀਂ ਕਰ ਰਿਹਾ ਤਾਂ ਉਹ ਤੁਰੰਤ ਉਸ ਕੋਲ ਆ ਗਏ ਅਤੇ ਉਨ੍ਹਾਂ ਨੇ ਉਸ ਦਾ ਦੋ ਹਜ਼ਾਰ ਰੁਪਏ ਦਾ ਜੁਰਮਾਨਾ ਲਗਾ ਦਿੱਤਾ ਗਿਆ ਅਤੇ ਉਸ ਦਾ ਉਸ ਸਮੇਂ ਹੀ ਚਲਾਨ ਕੱਟ ਲਿਆ ਅਤੇ ਇਸ ਦੇ ਨਾਲ ਲੋਕਾਂ ਦੇ ਲਈ ਇਹ ਮਿਸਾਲ ਕਾਇਮ ਕਰ ਦਿੱਤੀ ਕਿ ਕਾਨੂੰਨ ਸਭ ਲਈ ਬਰਾਬਰ ਹੁੰਦਾ ਹੈ ਅਤੇ ਕਾਨੂੰਨ ਕਿਸੇ ਨੂੰ ਬਖਸ਼ਦਾ ਨਹੀਂ ਚਾਹੇ ਉਹ ਕੋਈ ਵੀ ਹੋਵੇ ਇਸ ਲਈ ਲੋਕਾਂ ਨੇ ਵੀ ਉਸ ਪੁਲੀਸ ਵਾਲੇ ਦੀ ਬਹੁਤ ਤਾਰੀਫ਼ ਕੀਤੀ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *