Breaking News
Home / खबरे / ਸਰਕਾਰ ਨੇ ਨਵੇਂ ਹੁਕਮਾਂ ਅਨੁਸਾਰ ਇਸ ਕੰਮ ਤੇ ਲਾਈ ਸਖ਼ਤ ਪਾਬੰਦੀ

ਸਰਕਾਰ ਨੇ ਨਵੇਂ ਹੁਕਮਾਂ ਅਨੁਸਾਰ ਇਸ ਕੰਮ ਤੇ ਲਾਈ ਸਖ਼ਤ ਪਾਬੰਦੀ

ਹਿੰਦ ਪਾਕਿਸਤਾਨ ਕੌਮਾਂਤਰੀ ਸਰਹੱਦ ਤੇ ਪਾਕਿਸਤਾਨ ਵਾਲੇ ਪਾਸਿਓਂ ਸਮੱਗਲਿੰਗ ਦੀਆ ਘਟਨਾਵਾਂ ਨੂੰ ਰੋਕਣ ਲਈ ਬੀਐਸਐਫ ਤੇ ਜ਼ਿਲ੍ਹਾ ਪੁਲੀਸ ਦੇ ਨਾਲ ਨਾਲ ਹੁਣ ਜ਼ਿਲ੍ਹਾ ਸਿਵਲ ਪ੍ਰਸ਼ਾਸਨ ਵੀ ਹੁਣ ਪਰੇਸਾਨ ਹੋ ਗਿਆ ਹੈ ਇਸ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਨੂੰ ਵੀ ਖਦਸ਼ਾ ਹੈ ਕਿ ਜ਼ਿਲ੍ਹਾ ਫਿਰੋਜ਼ਪੁਰ ਦੀ ਹਦੂਦ ਅੰਦਰ ਪੈਂਦੇ ਦਰਿਆਵਾਂ ਚ ਪ੍ਰਾਈਵੇਟ ਵਿਅਕਤੀਆਂ ਵੱਲੋਂ ਪਾਕਿਸਤਾਨ ਪਾਸਿਓਂ ਵੱਲੋ ਡਰੱਗ ਸਮਗਲਿੰਗ ਕਰਨ ਲਈ ਕਿਸ਼ਤੀਆਂ ਦੀ ਵਰਤੋਂ ਕੀਤੀ ਜਾ ਸਕਦੀ ਹੈ ਅਤੇ ਕੋਈ ਵੀ ਪ੍ਰਾਈਵੇਟ ਵਿਅਕਤੀ ਇਹਨਾ ਕਿਸ਼ਤੀਆਂ ਦੀ ਵਰਤੋਂ ਨਾ ਕਰਨ ਤਾਂ ਜੋ ਇਸ ਡਰੱਗ ਸਮਗਲਿੰਗ ਤੇ ਪਾਬੰਦੀ ਲਗਾਈ ਜਾ ਸਕੇ ਅਤੇ ਕਿਸ਼ਤੀਆਂ ਤੇ ਸਰਕਾਰ ਨੇ ਵੱਡੀ ਪਾਬੰਦੀ ਲਗਾ ਦਿੱਤੀ ਹੈ

ਤਾਂ ਜੋ ਇਹ ਜਿਹੀਆਂ ਘਟਨਾਵਾਂ ਹੋਰ ਨਾ ਵਾਪਰਨ ਇਸ ਲਈ ਸਰਕਾਰ ਨੇ ਵੱਡੇ ਹੁਕਮਾਂ ਨਾਲ ਇਨ੍ਹਾਂ ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਇਹ ਬਹੁਤ ਹੀ ਵੱਡਾ ਕੰਮ ਕੀਤਾ ਹੈ ਸਰਕਾਰ ਨੇ ਇਨ੍ਹਾਂ ਫੈਸਲਿਆਂ ਨੂੰ ਲੈ ਕੇ ਅਤੇ ਜ਼ਿਲ੍ਹਾ ਮੈਜਿਸਟਰੇਟ ਨੂੰ ਵੀ ਇਸ ਗੱਲ ਦੀ ਚਿੰਤਾ ਸੀ ਇਸ ਲਈ ਉਨ੍ਹਾਂ ਨੇ ਸਰਕਾਰ ਅੱਗੇ ਆਪਣੀ ਇਹ ਵਿਚਾਰ ਰੱਖੇ ਹਨ ਕਿ ਜੋ ਪਾਕਿਸਤਾਨ ਵਾਲੇ ਪਾਸਿਓਂ ਫ਼ਿਰੋਜ਼ਪੁਰ ਵੱਲ ਕਿਸ਼ਤੀਆਂ ਆਉਂਦੀਆਂ ਹਨ ਉਨ੍ਹਾਂ ਤੇ ਪਾਬੰਦੀ ਲਗਾ ਦਿੱਤੀ ਜਾਵੇ ਤਾਂ ਜੋ ਡਰੱਗ ਸਮਗਲਿੰਗ ਹੋ ਰਹੀ ਹੈ ਉਹ ਬੰਦ ਕੀਤੀ ਜਾਵੇ ਅਤੇ ਇਨ੍ਹਾਂ ਨੂੰ ਲੈ ਕੇ ਸਰਕਾਰ ਨੇ ਆਪਣੇ ਨਵੇਂ ਹੁਕਮ ਜਾਰੀ ਕੀਤੇ ਹਨ ਅਤੇ ਸਖਤ ਕਾਰਵਾਈ ਵੀ ਕੀਤੀ ਹੈ ਕਿ ਇਨ੍ਹਾਂ ਤੇ ਸਖ਼ਤ ਪਾਬੰਦੀ ਲਗਾਈ ਗਈ ਹੈ ਜੋ ਇਨਸਾਨ ਦੀ ਉਲੰਗਣਾ ਕਰੇਗਾ ਉਨ੍ਹਾਂ ਨੂੰ ਸਜ਼ਾ ਦਿੱਤੀ ਜਾਵੇਗੀ

ਸਾਡੇ ਪੇਜ ਤੋਂ ਹਰ ਰੋਜ਼ ਦੀ ਤਾਜ਼ਾ ਅਪਡੇਟ ਲੈਣ ਲਈ ਸਾਡਾ ਪੇਜ ਲਾਈਕ ਕਰੋ ।ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਅਸੀਂ ਹਰ ਟਾਇਮ ਦੀ ਤਾਜ਼ਾ ਅਪਡੇਟ ਤੁਹਾਡੇ ਤੱਕ ਪਹੁੰਚਾ ਸਕੀਏ ।ਜੇਕਰ ਤੁਹਾਨੂੰ ਇਹ ਆਰਟੀਕਲ ਵਧੀਆ ਲੱਗਿਆ ਤਾਂ ਆਪਣੇ ਦੋਸਤਾਂ ਮਿੱਤਰਾਂ ਨਾਲ ਵੀ ਸਰੂਰ ਸ਼ੇਅਰ ਕਰੋ ਜੀ ।ਉਮੀਦ ਹੈ ਕਿ ਤੁਸੀਂ ਸਾਡੀਆਂ ਸਾਰੀਆਂ ਪੋਸਟਾਂ ਪਸੰਦ ਕਰੋਗੇ। ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਸਾਡੇ ਕੋਲ ਕਿਸੇ ਵੀ ਪਦਾਰਥ ਲਈ ਕਾਪੀਰਾਈਟ ਨਹੀਂ ਹੈ। ਉਮੀਦ ਕਰਦੇ ਹਾਂ ਕਿ ਤੁਸੀਂ ਹਮੇਸ਼ਾਂ ਸਾਡੇ ਨਾਲ ਇਸੇ ਤਰ੍ਹਾਂ ਹੀ ਜੁੜੇ ਰਹੋ

About admint

Leave a Reply

Your email address will not be published. Required fields are marked *