Breaking News
Home / खबरे / ਅੱਜ ਦੀਆਂ ਤਾਜ਼ਾ ਖ਼ਬਰਾਂ

ਅੱਜ ਦੀਆਂ ਤਾਜ਼ਾ ਖ਼ਬਰਾਂ

ਕਿ ਭਗਵੰਤ ਮਾਨ ਗ੍ਰਹਿ ਮੰਤਰੀ ਵਜੋਂ ਬੁਰੀ ਤਰ੍ਹਾਂ ਫੇਲ੍ਹ ਹੋਏ ਬਰਖਾਸਤ ਹੋਣੀ ਚਾਹੀਦੀ ਨੇ ਸੁਖਬੀਰ ਸਿੰਘ ਬਾਦਲ ਨੀਟ ਭਿੱਜੀ ਦੇ ਨਤੀਜੇ ਜਾਰੀ ਸਿਹਤ ਮੰਤਰੀ ਮਨਸੁਖ ਮੰਡਾਵੀਆ ਨੇ ਵਿਦਿਆਰਥੀਆਂ ਨੂੰ ਦਿੱਤੀ ਵਧਾਈ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜਾਂਚ ਹੁਣ ਨਵੀਂ ਐਸਆਈਟੀ ਦੇ ਹਵਾਲੇ ਤੀਜੇ ਪੀਵੇ ਜਸਪਾਲ ਕਮਾਨ ਸ੍ਰੀ ਕੀਰਤਪੁਰ ਸਾਹਿਬ ਵਿਖੇ ਜਲ ਪ੍ਰਵਾਹ ਕੀਤੀਆਂ ਸਿੱਧੂ ਮੂਸੇ ਵਾਲਾ ਦੀਆਂ ਆਸੀਆ ਅੱਠ ਜੂਨ ਨੂੰ ਹੋਵੇਗੀ ਅੰਤਿਮ ਅਰਦਾਸ ਤਹਿਸੀਲਾਂ ਵਿੱਚ ਕੰਮ ਠੱਪ ਬਾਲ ਅਧਿਕਾਰੀ ਛੇ ਦੂਰ ਤੱਕ ਹੜਤਾਲ ਤੇ ਵੱਡੀ ਖ਼ਬਰ ਸਿੱਧੂ ਮੂਸੇਵਾਲਾ ਕਤਲਕਾਂਡ ਵਿਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਲਿਆਂਦਾ ਜਾਵੇਗਾ ਪੰਜਾਬ ਕਬੱਡੀ ਕੱਪ ਅਕਾਲੀ ਆਗੂ ਬਿਕਰਮ ਮਜੀਠੀਆ ਨੂੰ ਹਾਈਕੋਰਟ ਤੋਂ ਮਿਲੀ ਜ਼ਮਾਨਤ ਪੰਜਾਬ ਸਰਕਾਰ ਦਾ ਇਹ ਫ਼ੈਸਲਾ ਕਾਗਜ਼ੀ ਸਟੈਂਪ ਪੇਪਰ ਖ਼ਤਮ ਈ ਸਟੈਂਪ ਰਹੀ ਹੋਵੇਗੀ ਕੰਮ ਪੰਜਾਬ ਬਿਜਲੀ

ਵਿਭਾਗ ਵਿਚ ਨਿਕਲੀ ਵਾਪਰ ਭਾਰਤੀ ਸੋਲ਼ਾਂ ਸਮੇਂ ਇਸ ਵੈੱਬਸਾਈਟ ਤੋਂ ਕਰੋ ਅਪਲਾਈ ਨੀਰਜ ਬਵਾਨਾ ਗੈਂਗ ਦਾ ਐਲਾਨ ਦੋ ਦਿਨਾਂ ਚ ਲਵਾਂਗੇ ਮੂਸੇਵਾਲਾ ਦੇ ਕਤਲ ਦਾ ਬਦਲਾ ਲੁਧਿਆਣਾ ਚ ਪਿਸਤੌਲ ਦੀ ਨੋਕ ਤੇ ਲੁੱਟੀ ਬੱਸ ਮਾਮਲਾ ਸੀਸੀਟੀਵੀ ਵਿੱਚ ਕੈਦ ਸਿਲੰਡਰ ਯੂਜ਼ਰਸ ਲਈ ਵੱਡੀ ਰਾਹਤ ਏਨੇ ਰੁਪਏ ਹੋਇਆ ਸਸਤਾ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਬੋਲੀ ਮਨਕੀਰਤ ਔਲਖ ਕਹੀ ਇਹ ਗੱਲ ਦੋ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਮੁੱਖਮੰਤਰੀ ਭਗਵੰਤ ਮਾਨ ਗ੍ਰਹਿ ਮੰਤਰੀ ਵਜੋਂ ਬੁਰੀ ਤਰ੍ਹਾਂ ਫੇਲ੍ਹ ਹੋਏ ਨੇ ਅਤੇ ਅਮਨ ਕਾਨੂੰਨ ਵਿਵਸਥਾ ਬਣਾਈ ਰੱਖਣ ਵਿਚ ਹੈ ਤੇ ਲੋਕਾਂ ਨੂੰ ਬੁਨਿਆਦੀ ਸੁਰੱਖਿਆ ਪ੍ਰਦਾਨ ਕਰਨ ਵਿੱਚ ਨਾਕਾਮ ਰਹਿਣ ਕਾਰਨ ਉਨ੍ਹਾਂ ਨੂੰ ਬਰਖਾਸਤ ਕੀਤਾ ਜਾਣਾ ਚਾਹੀਦਾ ਅੱਜ ਇੱਥੇ ਜਾਰੀ ਕੀਤੇ ਇਕ ਬਿਆਨ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ

ਕਿ ਅਜਿਹਾ ਜਾਪਦਾ ਹੈ ਕਿ ਪੰਜਾਬ ਚ ਜੰਗਲ ਰਾਜ ਆ ਗਿਆ ਤੇ ਇੱਥੇ ਹੁਣ ਕੋਈ ਵੀ ਸੁਰੱਖਿਅਤ ਨਹੀਂ ਹੈ ਉਨ੍ਹਾਂ ਕਿਹਾ ਕਿ ਪ੍ਰਸਿੱਧ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਲੈ ਕੇ ਪੰਜਾਬ ਇੰਟੈਲੀਜੈਂਸ ਹੈੱਡਕੁਆਰਟਰ ਤੇ ਆਰਪੀਜੀ ਹਮਲੇ ਹਿੰਦੂ ਸਿੱਖ ਝੜਪਾਂ ਤੇ ਪੁਲੀਸ ਅਫ਼ਸਰਾਂ ਦੇ ਕਤਲ ਦੇ ਹੁਣ ਦਿਨ ਦਿਹਾੜੇ ਪੰਜਾਬ ਰੋਡਵੇਜ਼ ਦੀ ਬੱਸ ਦੀ ਲੁੱਟ ਤੋਂ ਲੱਗੇ ਕਿ ਅਮਨ ਕਾਨੂੰਨ ਵਿਵਸਥਾ ਸੁਧਾਰੀ ਨਹੀਂ ਜਾ ਸਕਦੀਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.