Breaking News
Home / खबरे / ਸਿੱਧੂ ਮੂਸੇ ਵਾਲੇ ਦੇ ਕਰੀਬੀ ਦੋਸਤ ਨੇ ਖੋਲ੍ਹੀ ਤੇ ਵੱਡੇ ਭੇਤ

ਸਿੱਧੂ ਮੂਸੇ ਵਾਲੇ ਦੇ ਕਰੀਬੀ ਦੋਸਤ ਨੇ ਖੋਲ੍ਹੀ ਤੇ ਵੱਡੇ ਭੇਤ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਬਹੁਤ ਸਾਰੇ ਲੋਕ ਦੁੱਖ ਦਾ ਵੀ ਸਾਹਮਣਾ ਕਰ ਰਹੇ ਹਨ ਖ਼ਾਸਕਰ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਦਾ ਹਾਲ ਬਹੁਤ ਜ਼ਿਆਦਾ ਮਾੜਾ ਹੋ ਚੁੱਕਿਆ ਹੈ ਉਨ੍ਹਾਂ ਦੀ ਸਿਹਤ ਵੀ ਵਿਗੜਦੀ ਜਾ ਰਹੀ ਹੈ ਕਿਉਂਕਿ ਸਿੱਧੂ ਮੂਸੇ ਵਾਲਾ ਉਨ੍ਹਾਂ ਦਾ ਇੱਕੋ ਇੱਕ ਸਹਾਰਾ ਸੀ ਜਿਸ ਦੇ ਸਹਾਰੇ ਉਹ ਆਪਣੀ ਜ਼ਿੰਦਗੀ ਦੇ ਵਿੱਚ ਖ਼ੁਸ਼ੀਆਂ ਮਾਣਦੇ ਸੀ ਅਤੇ ਹੁਣ ਉਨ੍ਹਾਂ ਦੇ ਕੋਲ ਖ਼ੁਸ਼ ਹੋਣ ਦੇ ਲਈ ਕੋਈ ਵੀ ਬਹਾਨਾ ਨਹੀਂ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਨੂੰ ਹੋਰ ਵੀ ਜ਼ਿਆਦਾ ਸਮੱਸਿਆਵਾਂ ਦਾ ਸਾਹਮਣਾ ਕਰਨਾ ਪਵੇਗਾ ਸਿੱਧੂ ਮੂਸੇ ਵਾਲੇ ਨੇ ਬਹੁਤ ਘੱਟ ਸਮੇਂ ਦੇ ਵਿਚ ਬਹੁਤ ਜ਼ਿਆਦਾ ਤਰੱਕੀ ਕਰ ਲਈ ਸੀ ਜਿਸ ਦੇ ਚਲਦੇ ਉਸ ਦੀ ਜ਼ਿੰਦਗੀ ਦੇ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਵੀ ਆਈਆਂ ਪਰ

ਨਿਡਰ ਹੋ ਕੇ ਉਹ ਅੱਗੇ ਵਧਦਾ ਰਿਹਾ ਅਤੇ ਅਕਸਰ ਹੀ ਅਣਖ ਦੇ ਨਾਲ ਜਿਉਣ ਦੀਆਂ ਗੱਲਾਂ ਹੋ ਕਰਿਆ ਕਰਦਾ ਸੀ ਅਤੇ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੇ ਨਾਲ ਜੋ ਕੁਝ ਵੀ ਹੋਇਆ ਹੈ ਉਹ ਕਿਸੇ ਤੋਂ ਕੁਝ ਲੁਕਿਆ ਨਹੀਂ ਹੈ ਸਿੱਧੂ ਮੂਸੇ ਵਾਲੇ ਦੇ ਉੱਤੇ ਤਾਬੜਤੋੜ ਗੋਲੀਆਂ ਚਲਾਈਆਂ ਗਈਆਂ ਉਪਰੋਕਤ ਵੀਡੀਓ ਵਿਚ ਤੁਸੀਂ ਦੇਖ ਸਕਦੇ ਹੋ ਨਵੇਂ ਤਰੀਕੇ ਦੇ ਨਾਲ ਕਾਫੀ ਜ਼ਿਆਦਾ ਦੂਰੀ ਤੇ ਬਣੇ ਹੋਏ ਘਰ ਦੇ ਦਰਵਾਜ਼ਿਆਂ ਦੇ ਉੱਤੇ ਇਹ ਗੋਲੀਆਂ ਜਾ ਕੇ ਲੱਗੀਆਂ ਹਨ ਇਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਜੋ ਹ ਥਿਆਰ ਵਰਤੇ ਗਏ ਸੀ ਉਹ ਬਹੁਤ ਹੀ ਜ਼ਿਆਦਾ ਤਾਕਤਵਰ ਸੀ ਉਨ੍ਹਾਂ ਦੇ ਨਾਲ ਆਸਾਨੀ ਨਾਲ ਕਿਸੇ ਨੂੰ ਵੀ ਮਾਰਿਆ ਜਾ ਸਕਦਾ ਸੀ ਪਰ

ਸਵਾਲ ਖਡ਼੍ਹੇ ਹੋ ਰਹੇ ਹਨ ਕਿ ਇਹ ਹ ਥਿ ਆਰ ਇਨ੍ਹਾਂ ਗੈਂਗਸਟਰਾਂ ਦੇ ਕੋਲ ਕਿਵੇਂ ਆਏ ਕਿ ਪੰਜਾਬ ਪੁਲੀਸ ਜਾਂ ਫਿਰ ਪੰਜਾਬ ਸਰਕਾਰ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ ਇੱਥੇ ਦੇਸ਼ ਭਰ ਦੀ ਪੁਲੀਸ ਅਤੇ ਸਰਕਾਰ ਦੇ ਉਤੇ ਸਵਾਲ ਖੜ੍ਹਾ ਹੁੰਦਾ ਹੈ ਕਿ ਭਾਰਤ ਦੇ ਵਿਚ ਇਹ ਹ ਥਿਆਰ ਕਿਵੇਂ ਪਹੁੰਚੇ ਕਿਸ ਤਰੀਕੇ ਦੇ ਨਾਲ ਇਨ੍ਹਾਂ ਹ ਥਿਆਰਾਂ ਨੂੰ ਇੱਥੇ ਵਰਤਿਆ ਗਿਆ ਹੋਵੇਗਾ ਕਿਉਂਕਿ ਦੱਸਿਆ ਜਾ ਰਿਹਾ ਹੈ ਕਿ ਜੋਹੇ ਹ ਥਿਆਰ ਸੀ ਇਹ ਰੱਸੀਆਂ ਦੇ ਫੌਜੀਆਂ ਦੇ ਵੱਲੋਂ ਇਸਤੇਮਾਲ ਦੇ ਵਿੱਚ ਲਿਆਂਦੇ ਜਾਂਦੇ ਹਨ ਉਨ੍ਹਾਂ ਦੇ ਵਲੋਂ ਹੀ ਇਨ੍ਹਾਂ ਦੀ ਟ੍ਰੇਨਿੰਗ ਵੀ ਦਿੱਤੀ ਜਾਂਦੀ ਹੈ ਤਾਂ ਵੱਡਾ ਸਵਾਲ ਖੜ੍ਹਾ ਹੁੰਦਾ ਹੈ ਕਿ ਕਿਸ ਤਰੀਕੇ ਦੇ ਨਾਲ ਹੀ ਭਾਰਤ ਦੇ ਵਿਚ ਪਹੁੰਚੇ ਅਤੇ ਪੰਜਾਬ ਤਕ ਪਹੁੰਚੇ ਪਰ ਇਨ੍ਹਾਂ ਸਵਾਲਾਂ ਦੇ ਜਵਾਬ ਹੁਣ ਪੁਲਸ ਪ੍ਰਸ਼ਾਸਨ ਦੇ ਸਕਦਾ ਹੈ ਜੇਕਰ ਪੁਲਸ ਪ੍ਰਸ਼ਾਸਨ ਦੇ ਵੱਲੋਂ ਜਲਦੀ ਤੋਂ ਜਲਦੀ ਅਤੇ ਇਮਾਨਦਾਰੀ ਦੇ ਨਾਲ

ਕੰਮ ਕੀਤਾ ਜਾਵੇਗਾ ਤਾਂ ਜਲਦੀ ਹੀ ਅਸਲੀ ਦੋਸ਼ੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਖ਼ਿਲਾਫ਼ ਬਣਦੀ ਕਾਰਵਾਈ ਕੀਤੀ ਜਾ ਸਕੇਗੀ ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.