Breaking News
Home / खबरे / ਦਿਨ ਦਿਹਾੜੇ ਹੀ ਸਰਕਾਰੀ ਬੱਸ ਵਿੱਚ ਹੋ ਗਿਆ ਮਾੜਾ ਕਾਂਡ

ਦਿਨ ਦਿਹਾੜੇ ਹੀ ਸਰਕਾਰੀ ਬੱਸ ਵਿੱਚ ਹੋ ਗਿਆ ਮਾੜਾ ਕਾਂਡ

ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਹਾਲਾਤ ਲਗਾਤਾਰ ਖ਼ਰਾਬ ਹੁੰਦੇ ਹੋਏ ਦਿਖਾਈ ਦੇ ਰਹੇ ਹਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੀ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਵੇਖਿਆ ਜਾਵੇ ਤਾਂ ਪੰਜਾਬ ਦੇ ਵਿਚ ਸੁਰੱਖਿਆ ਦੇ ਕਰੜੇ ਪ੍ਰਬੰਧ ਨਹੀਂ ਹਨ ਜਿਸ ਦੀ ਵਜ੍ਹਾ ਕਾਰਨ ਲਗਾਤਾਰ ਸਮੱਸਿਆਵਾਂ ਵਧ ਰਹੀਆਂ ਹਨ ਦਿਨ ਦਿਹਾੜੇ ਕਤਲ ਚੋਰੀ ਅਤੇ ਲੁੱਟਖੋਹ ਦੀਆਂ ਵਾਰਦਾਤਾਂ ਵਾਪਰਦੀਆਂ ਹਨ ਅਤੇ ਹੁਣ ਇਕ ਖਬਰ ਸਾਹਮਣੇ ਆ ਰਹੀ ਹੈ ਜਿਸਦੇ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੱਤੇ ਹਨ ਦੱਸਿਆ ਜਾ ਰਿਹਾ ਹੈ ਕਿ ਇਕ ਸਰਕਾਰੀ ਬੱਸ ਵਿੱਚ ਦਿਨ ਦਿਹਾੜੇ ਹੀ ਲੁੱਟ ਖੋਹ ਕੀਤੀ ਗਈ ਹੈ ਬੰ ਦੂਕ ਦੀ ਨੋਕ ਤੇ ਲੁੱ ਟ ਖੋ ਹ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ ਦੱਸਿਆ ਜਾ ਰਿਹਾ ਹੈ ਕਿ ਜਦੋਂ ਇਹ ਬੱਸ ਜਾ ਰਹੀ ਸੀ ਤਾਂ ਰਸਤੇ ਵਿਚ ਇਕ ਮੋਟਰਸਾਈਕਲ ਤੇ ਸਵਾਰ ਦੋ

ਨੌਜਵਾਨਾਂ ਦੇ ਵੱਲੋਂ ਬੱਸ ਡਰਾੲੀਵਰ ਨੂੰ ਗਾਲਾਂ ਕੱਢਣੀਆਂ ਸ਼ੁਰੂ ਕਰ ਦਿੱਤੀਆਂ ਜਾਂਦੀਆਂ ਹਨ ਅਤੇ ਦੂਸਰੇ ਪਾਸੇ ਜਿੱਥੇ ਕੰਡਕਟਰ ਬੱਸ ਦੀ ਬਾਰੀ ਵਿੱਚ ਖੜ੍ਹਾ ਸੀ ਉਥੇ ਇਕ ਐਕਟਿਵਾ ਸਵਾਰ ਲਡ਼ਕੇ ਦੇ ਵੱਲੋਂ ਉਸ ਨੂੰ ਗਾਲ੍ਹਾਂ ਕੱਢੀਆਂ ਜਾਣ ਲੱਗਿਆਂ ਉਸ ਤੋਂ ਬਾਅਦ ਉਸ ਦੇ ਗਲੇ ਦੇ ਵਿੱਚ ਵੀ ਹੱਥ ਪਾਇਆ ਗਿਆ ਅਤੇ ਕੰਡਕਟਰ ਦੇ ਗਲ ਦੇ ਵਿਚ ਜੋ ਸੋਨੇ ਦੀ ਚੇਨੀ ਪਾਈ ਹੋਈ ਸੀ ਜਾਂ ਤਾਂ ਉਹ ਉਸ ਐਕਟਿਵਾ ਸਵਾਰ ਵਿਅਕਤੀ ਦੇ ਕੋਲ ਹੈ ਜਾਂ ਫਿਰ ਉਹ ਹੇਠਾਂ ਡਿੱਗ ਗਈ ਹੈ ਇਸ ਤੋਂ ਇਲਾਵਾ ਦੱਸਿਆ ਜਾ ਰਿਹਾ ਹੈ ਕਿ ਇੱਥੇ ਦੱਸ ਹਜ਼ਾਰ ਰੁਪਏ ਦੀ ਲੁੱਟਖੋਹ ਕੀਤੀ ਗਈ ਹੈ ਜਿਸ ਤੋਂ ਬਾਅਦ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਸਰਕਾਰ ਨੂੰ ਕੁਝ ਅਜਿਹੇ ਕਦਮ ਚੁੱਕਣੇ ਚਾਹੀਦੇ ਹਨ ਜਿਸ ਦੇ ਨਾਲ ਪੁਲਸ ਪ੍ਰਸ਼ਾਸਨ ਦੇ

ਵੱਲੋਂ ਆਪਣਾ ਕੰਮ ਇਮਾਨਦਾਰੀ ਦੇ ਨਾਲ ਕੀਤਾ ਜਾਵੇ ਅਤੇ ਪੰਜਾਬ ਦੇ ਹਾਲਾਤਾਂ ਨੂੰ ਠੀਕ ਕੀਤਾ ਜਾ ਸਕੇ ਨਹੀਂ ਤਾਂ ਆਉਣ ਵਾਲੇ ਸਮੇਂ ਦੇ ਵਿੱਚ ਸਮੱਸਿਆਵਾਂ ਹੋਰ ਵੀ ਜ਼ਿਆਦਾ ਵਧਣਗੀਆਂ ਅਤੇ ਲੋਕ ਪ੍ਰੇਸ਼ਾਨ ਹੁੰਦੇ ਰਹਿਣਗੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.