Breaking News
Home / खबरे / ਹੁਣੇ ਹੁਣੇ ਸੁਖਬੀਰ ਬਾਦਲ ਦਾ ਆਇਆ ਇਹ ਵੱਡਾ ਬਿਆਨ

ਹੁਣੇ ਹੁਣੇ ਸੁਖਬੀਰ ਬਾਦਲ ਦਾ ਆਇਆ ਇਹ ਵੱਡਾ ਬਿਆਨ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ ਰਿਹਾ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਪ੍ਰੇਸ਼ਾਨ ਕਰ ਕੇ ਰੱਖ ਦਿੰਦੀਆਂ ਹਨ ਪਿਛਲੇ ਦਿਨਾਂ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਜਾਨ ਚਲੀ ਗਈ ਹੈ ਬਹੁਤ ਹੀ ਬੇਰਹਿਮੀ ਨਾਲ ਉਸ ਨੂੰ ਮਾਰਿਆ ਗਿਆ ਦਿਨ ਦਿਹਾੜੇ ਹੀ ਇਹ ਸਾਰੀ ਵਾਰਦਾਤ ਨੂੰ ਅੰਜਾਮ ਦਿੱਤਾ ਜਾਂਦਾ ਹੈ ਜਿਸ ਤੋਂ ਬਾਅਦ ਪੰਜਾਬ ਦੇ ਵਿੱਚ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਹੈ ਕਿਉਂਕਿ ਸਿੱਧੂ ਮੂਸੇਵਾਲੇ ਨੂੰ ਮਾਰਨ ਦੇ ਲਈ ਜੋ ਹ ਥਿਆਰ ਇਸਤੇਮਾਲ ਚ ਲਿਆਂਦੇ ਗਏ ਹਨ ਉਹ ਕਾਫੀ ਜ਼ਿਆਦਾ ਖ਼ ਤ ਰ ਨਾਕ ਹਨ ਤੇ ਸਵਾਲ ਖੜ੍ਹਾ ਹੁੰਦਾ ਹੈ ਕਿ ਇਹ ਪੰਜਾਬ ਦੇ ਵਿੱਚ ਇੰਨੀ ਜ਼ਿਆਦਾ ਆਸਾਨੀ ਦੇ ਨਾਲ ਕਿਸ ਤਰੀਕੇ ਨਾਲ ਪੁੱਜ ਗਏ ਤੇ ਉਸ ਤੋਂ ਬਾਅਦ ਇਹ ਹਥਿਆਰ ਅਜੇ ਤਕ ਵੀ ਪੁਲੀਸ

ਮੁਲਾਜ਼ਮਾਂ ਦੇ ਹੱਥ ਨਹੀਂ ਲੱਗੇ ਹਨ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਦਹਿਸ਼ਤ ਦਾ ਮਾਹੌਲ ਦੇਖਿਆ ਜਾ ਰਿਹਾ ਹੈ ਇਸੇ ਦੌਰਾਨ ਹੀ ਵਿਰੋਧੀ ਪਾਰਟੀਆਂ ਦੇ ਵੱਲੋਂ ਆਮ ਆਦਮੀ ਪਾਰਟੀ ਦੇ ਉੱਤੇ ਵੀ ਤੰਜ ਕੱਸੇ ਜਾ ਰਹੇ ਹਨ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਦਾ ਬਿਆਨ ਸਾਹਮਣੇ ਆ ਰਿਹਾ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਵੱਲੋਂ ਭਗਵੰਤ ਮਾਨ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕਰ ਦੇਣ ਦੀ ਮੰਗ ਕੀਤੀ ਗਈ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਭਗਵੰਤ ਮਾਨ ਆਪਣਾ ਕੰਮ ਸਹੀ ਢੰਗ ਨਾਲ ਨਹੀਂ ਕਰ ਪਾ ਰਹੇ ਹਨ ਜਿਸ ਦੀ ਵਜ੍ਹਾ ਕਾਰਨ ਉਨ੍ਹਾਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਬਰਖਾਸਤ ਕਰ ਦਿੱਤਾ ਜਾਣਾ ਚਾਹੀਦਾ ਹੈ ਸੋ ਇਸ ਮਾਮਲੇ ਸਬੰਧੀ ਬਹੁਤ ਸਾਰੇ ਲੋਕਾਂ ਦੇ ਵਲੋਂ ਆਪਣੇ ਵਿਚਾਰ ਵੀ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਮੰਨਣਾ ਹੈ ਕਿ ਪੰਜਾਬ ਦਾ ਮਾਹੌਲ ਲਗਾਤਾਰ ਖ਼ਰਾਬ ਹੁੰਦਾ ਹੋਇਆ ਦਿਖਾਈ ਦੇ

ਰਿਹਾ ਹੈ ਬਹੁਤ ਸਾਰੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਇਸ ਲਈ ਪੰਜਾਬ ਸਰਕਾਰ ਨੂੰ ਕੁਝ ਉਚਿਤ ਕਦਮ ਚੁੱਕਣ ਦੀ ਜ਼ਰੂਰਤ ਹੈ ਤਾਂ ਜੋ ਜਲਦੀ ਤੋਂ ਜਲਦੀ ਇਸ ਪ੍ਰਕਾਰ ਦੀਆਂ ਸਮੱਸਿਆਵਾਂ ਤੋਂ ਰਾਹਤ ਪਾਈ ਜਾ ਸਕੇ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.