Breaking News
Home / खबरे / ਮੂਸੇਵਾਲੇ ਨੂੰ ਸੁਖਬੀਰ ਬਾਦਲ ਨੇ ਗਿਫਟ ਕੀਤੇ ਸੀ ਕੁੱਤੇ

ਮੂਸੇਵਾਲੇ ਨੂੰ ਸੁਖਬੀਰ ਬਾਦਲ ਨੇ ਗਿਫਟ ਕੀਤੇ ਸੀ ਕੁੱਤੇ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਇਸ ਦੁਨੀਆਂ ਦੇ ਵਿੱਚ ਨਹੀਂ ਰਿਹਾ ਜਿਸ ਦੀ ਵਜ੍ਹਾ ਕਾਰਨ ਚਾਰੇ ਪਾਸੇ ਸੋਗ ਦੀ ਲਹਿਰ ਹੈ ਤੇ ਦੱਸਿਆ ਜਾ ਰਿਹਾ ਹੈ ਕਿ ਉਨ੍ਹਾਂ ਦੇ ਘਰ ਦੇ ਵਿਚ ਜੋ ਕੁੱਤੇ ਰੱਖੇ ਹੋਏ ਸੀ ਉਨ੍ਹਾਂ ਦੇ ਨਾਲ ਉਨ੍ਹਾਂ ਦਾ ਬਹੁਤ ਜ਼ਿਆਦਾ ਪਿਆਰ ਸੀ ਅਤੇ ਰੋਜ਼ਾਨਾ ਹੀ ਸਿੱਧੂ ਮੂਸੇ ਵਾਲਾ ਉਨ੍ਹਾਂ ਦੀ ਦੇਖਭਾਲ ਚੰਗੇ ਤਰੀਕੇ ਦੇ ਨਾਲ ਕਰਿਆ ਕਰਦੇ ਸੀ ਭਾਵ ਜਦੋਂ ਵੀ ਉਹ ਘਰ ਦੇ ਵਿੱਚ ਮੌਜੂਦ ਹੁੰਦੇ ਸੀ ਤਾਂ ਉਹ ਆਪਣੇ ਘਰ ਦੇ ਵਿੱਚ ਰੱਖੇ ਹੋਏ ਪਾਲਤੂ ਕੁੱਤਿਆਂ ਦੇ ਨਾਲ ਕਾਫੀ ਸਮਾਂ ਬਿਤਾਉਂਦੇ ਸੀ ਪਰ ਹੁਣ ਜਦੋਂ ਸਿੱਧੂ ਮੂਸੇਵਾਲ ਅੱਜ ਦੁਨੀਆਂ ਦੇ ਵਿੱਚ ਨਹੀਂ ਹੈ ਤਾਂ ਉਸ ਸਮੇਂ ਇਹ ਕੁੱਤੇ ਵੀ ਬਹੁਤ ਜ਼ਿਆਦਾ ਨਾਰਾਜ਼ ਹਨ ਅਤੇ ਰੋਟੀ ਨਹੀਂ ਖਾ ਰਹੇ ਅਤੇ ਬਿਮਾਰਾਂ ਵਾਂਗ ਪਏ ਹਨ ਕਿਸੇ ਨੂੰ ਭੌਂਕ ਵੀ ਨਹੀਂ ਰਹੇ ਹਾਲਾਂਕਿ ਘਰ ਦੇ ਵਿੱਚ ਬਹੁਤ ਸਾਰੇ ਲੋਕ ਮੌਜੂਦ ਹਨ ਪਰ ਇਹ ਇੰਜ ਪਏ ਹਨ ਜਿਸ ਤਰੀਕੇ ਦੇ ਨਾਲ ਇਹ ਬਹੁਤ ਹੀ

ਜ਼ਿਆਦਾ ਬਿਮਾਰ ਹੋਣ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਹ ਸਿੱਧੂ ਮੂਸੇਵਾਲੇ ਦੇ ਨਾਲ ਕਿੰਨਾ ਜ਼ਿਆਦਾ ਪਿਆਰ ਕਰਦੇ ਸੀ ਪਿੰਡ ਵਾਸੀਆਂ ਦੇ ਵੱਲੋਂ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਸੁਖਬੀਰ ਬਾਦਲ ਦੇ ਵੱਲੋਂ ਉਨ੍ਹਾਂ ਨੂੰ ਇਹ ਦੋ ਕੁੱਤੇ ਦਿੱਤੇ ਗਏ ਸੀ ਸੋ ਇਸ ਮਾਮਲੇ ਸਬੰਧੀ ਕਿੰਨੀ ਕੁ ਸੱਚਾਈ ਹੈ ਇਸ ਬਾਰੇ ਪੂਰਾ ਨਹੀਂ ਦੱਸਿਆ ਜਾ ਸਕਦਾ ਪਰ ਪਿੰਡ ਵਾਸੀਆਂ ਦੇ ਵੱਲੋਂ ਇਹ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਇਹ ਕੁੱਤੇ ਸੁਖਬੀਰ ਬਾਦਲ ਤੇ ਵੱਲੋਂ ਉਨ੍ਹਾਂ ਨੂੰ ਗਿਫਟ ਕੀਤੇ ਗਏ ਸੀ ਸੋ ਵੇਖਿਆ ਜਾਵੇ ਤਾਂ ਸਿੱਧੂ ਮੂਸੇਵਾਲਾ ਆਪਣੇ ਪਿੰਡ ਦੇ ਨਾਲ ਜੁਡ਼ਿਆ ਹੋਇਆ ਸੀ ਆਪਣੇ ਪਹੁੰਚ ਗਏ ਉਹ ਆਮ ਲੋਕਾਂ ਦੇ ਵਾਂਗ ਹੀ ਰਹਿੰਦਾ ਸੀ ਜਿਸ ਤਰੀਕੇ ਦੇ ਨਾਲ ਪਹਿਲਾਂ

ਖੇਤੀਬਾਡ਼ੀ ਦੇ ਵਿਚੋਂ ਥੋੜ੍ਹਾ ਬਹੁਤਾ ਹੱਥ ਵਟਾਉਣਾ ਜਾਂ ਫਿਰ ਕੁੱਤਿਆਂ ਦੇ ਨਾਲ ਮਸਤੀ ਕਰਦੇ ਹੁਣ ਇਸ ਇਹਦੇ ਵਿੱਚ ਵੀ ਰੌਣਕ ਖ਼ਤਮ ਹੋ ਚੁੱਕੀ ਹੈ ਕਿਉਂਕਿ ਸਿੱਧੂ ਮੂਸੇਵਾਲੇ ਦੀ ਵਜ੍ਹਾ ਕਾਰਨ ਹੀ ਬਹੁਤ ਸਾਰੇ ਲੋਕ ਮੂਸਾ ਪਿੰਡ ਦੇ ਵਿੱਚ ਆਇਆ ਕਰਦੇ ਸੀ ਅਤੇ ਇੱਥੇ ਰੌਣਕ ਲੱਗੀ ਰਹਿੰਦੀ ਸੀ।ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.