Breaking News
Home / खबरे / ਹੁਣੇ ਹੁਣੇ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਜਾਰੀ ਕੀਤੇ ਨਵੇਂ ਹੁਕਮ

ਹੁਣੇ ਹੁਣੇ ਕੇਂਦਰ ਸਰਕਾਰ ਨੇ ਸਾਰੇ ਸੂਬਿਆਂ ਨੂੰ ਜਾਰੀ ਕੀਤੇ ਨਵੇਂ ਹੁਕਮ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਭਰ ਦੇ ਵਿੱਚ ਮਹਾਂਮਾਰੀ ਦੌਰਾਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਕੋਰੋਨਾ ਮਹਾਂਮਾਰੀ ਨੇ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਕੀਤਾ ਸੋ ਵੇਖਿਆ ਜਾਵੇ ਤਾਂ ਦੋ ਸਾਲ ਦੇ ਲਈ ਲੋਕ ਦਾ ਉਨ੍ਹਾਂ ਲੱਗਿਆ ਰਿਹਾ ਜਿਸ ਦੀ ਵਜ੍ਹਾ ਕਾਰਨ ਲੋਕਾਂ ਦੀ ਜ਼ਿੰਦਗੀ ਬਹੁਤ ਬੁਰੇ ਤਰੀਕੇ ਨਾਲ ਪ੍ਰਭਾਵਿਤ ਹੋ ਗਈ ਬਹੁਤ ਸਾਰੇ ਲੋਕਾਂ ਦੇ ਕੰਮਕਾਰ ਠੱਪ ਹੋ ਗਏ ਅਤੇ ਬਹੁਤ ਸਾਰੇ ਲੋਕ ਆਪਣੀ ਜਾਨ ਵੀ ਗਵਾ ਬੈਠੇ ਪਰ ਹੁਣ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਇੱਕ ਨਵੀਂ ਮਹਾਂਮਾਰੀ ਸਾਹਮਣੇ ਆ ਰਹੀ ਹੈ ਮੰਕੀ ਪੌਕਸ ਨਾਮ ਦੀ ਬਿਮਾਰੀ ਹੈ ਜਿਸ ਨੇ ਆਸਪਾਸ ਦੇ ਦੇਸ਼ਾਂ ਦੇ ਵਿਚ ਤਹਿਲਕਾ ਮਚਾਇਆ ਹੋਇਆ ਹੈ ਦੱਸਿਆ

ਜਾ ਰਿਹਾ ਹੈ ਕਿ ਹੁਣ ਇਹ ਭਾਰਤ ਦੇ ਵਿੱਚ ਨਾ ਆਵੇ ਇਸ ਦੇ ਲਈ ਕੇਂਦਰ ਸਰਕਾਰ ਦੇ ਵੱਲੋਂ ਕੁਝ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਦੱਸਿਆ ਜਾ ਰਿਹਾ ਹੈ ਕਿ ਭਾਰਤ ਦੇ ਵਿੱਚ ਇਸ ਬਿਮਾਰੀ ਦਾ ਅਜੇ ਤੱਕ ਕੋਈ ਵੀ ਕੇਸ ਸਾਹਮਣੇ ਨਹੀਂ ਆਇਆ ਹੈ ਪਰ ਇਸ ਦੇ ਲਈ ਬਚਾਅ ਵੀ ਜ਼ਰੂਰੀ ਹਨ ਕਿਸੇ ਵੀ ਪ੍ਰਕਾਰ ਦੇ ਨਾਲ ਕਿਸੇ ਮਹਾਂਮਾਰੀ ਨੂੰ ਫੈਲਣ ਤੋਂ ਰੋਕਿਆ ਜਾਣਾ ਚਾਹੀਦਾ ਹੈ ਇਸਦੇ ਲਈ ਪਹਿਲਾਂ ਹੀ ਸਾਰੇ ਪ੍ਰਬੰਧ ਕੀਤੇ ਜਾਣੇ ਚਾਹੀਦੇ ਹਨ ਇਸੇ ਲਈ ਹੁਣ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ ਹਨ ਸੋ ਵੇਖਿਆ ਜਾਵੇ ਤਾਂ ਅੱਜਕੱਲ੍ਹ ਦੇ ਸਮੇਂ ਵਿਚ ਸਮੱਸਿਆਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ ਜੇਕਰ ਇਸ ਤਰ੍ਹਾਂ ਦੀ ਮਹਾਂਮਾਰੀ ਸਾਹਮਣੇ ਆਉਣ ਦੀ ਕੋਈ ਵੀ ਸੰਭਾਵਨਾ ਹੋਵੇ ਤਾਂ ਉਸ ਸਮੇਂ ਸਰਕਾਰ ਨੂੰ ਅਤੇ ਲੋਕਾਂ ਨੂੰ ਸਾਵਧਾਨ ਹੋ ਜਾਣਾ ਚਾਹੀਦਾ ਹੈ ਅਤੇ ਵੱਧ ਤੋਂ ਵੱਧ ਸੁਰੱਖਿਆ ਦੇ ਨਿਯਮ ਅਪਣਾਉਣੇ ਕਹਿੰਦੇ ਹਨ ਕਿਉਂਕਿ ਲੋਕਾਂ ਦਾ ਅਤੇ ਸਰਕਾਰ ਦਾ ਪਹਿਲਾਂ ਹੀ ਬਹੁਤ ਵੱਡਾ ਨੁਕਸਾਨ ਹੋ ਚੁੱਕਿਆ ਹੈ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.