Breaking News
Home / खबरे / ਦੇਖੋ ਕਿਵੇਂ ਸਿੱਧੂ ਮੂਸੇ ਨੇ ਪਹਿਲਾਂ ਹੀ ਲਗਾ ਲਿਆ ਸੀ ਆਪਣੀ ਮੌ ਤ ਦਾ ਅੰਦਾਜ਼ਾ

ਦੇਖੋ ਕਿਵੇਂ ਸਿੱਧੂ ਮੂਸੇ ਨੇ ਪਹਿਲਾਂ ਹੀ ਲਗਾ ਲਿਆ ਸੀ ਆਪਣੀ ਮੌ ਤ ਦਾ ਅੰਦਾਜ਼ਾ

ਸਿੱਧੂ ਮੁਸੇਵਾਲਾ ਦੇਸ਼ਾਂ ਵਿਦੇਸ਼ਾਂ ਦੇ ਵਿੱਚ ਆਪਣਾ ਨਾਮ ਕਮਾ ਚੁੱਕਿਆ ਸੀ ਬਹੁਤ ਸਾਰੇ ਲੋਕ ਉਸ ਨੂੰ ਜਾਣਦੇ ਸੀ ਅਤੇ ਉਸ ਦੇ ਗਾਣਿਆਂ ਨੂੰ ਪਸੰਦ ਕਰਦੇ ਸਨ ਪਰ ਵੇਖਿਆ ਜਾਵੇ ਤਾਂ ਕੁਝ ਹੀ ਸਮੇਂ ਦੇ ਵਿਚ ਸਿੱਧੂ ਮੂਸੇਵਾਲੇ ਨੂੰ ਖਤਮ ਵੀ ਕਰ ਦਿੱਤਾ ਗਿਆ ਹੈ ਜਿੰਨੀ ਤੇਜ਼ੀ ਦੇ ਨਾਲ ਉਸ ਨੇ ਤਰੱਕੀ ਕੀਤੀ ਸੀ ਉਸੇ ਤੇਜ਼ੀ ਦੇ ਨਾਲ ਉਸ ਨੂੰ ਖਤਮ ਵੀ ਕਰ ਦਿੱਤਾ ਗਿਆ ਬਹੁਤ ਘੱਟ ਸਮੇਂ ਦੇ ਵਿਚ ਉਸ ਨੇ ਬੁਲੰਦੀਆਂ ਨੂੰ ਛੂਹਿਆ ਸੀ ਜਿੱਥੇ ਪਹੁੰਚਣ ਦੇ ਲਈ ਲੋਕ ਆਪਣੀ ਸਾਰੀ ਉਮਰ ਲਗਾ ਦਿੰਦੇ ਹਨ ਸਿਰਫ ਛੇ ਸਾਲਾਂ ਦੇ ਵਿੱਚ ਉਸ ਨੇ ਆਪਣਾ ਨਾਮ ਬਣਾ ਲਿਆ ਸੀ ਅਕਸਰ ਹੀ ਉਹ ਆਪਣੇ ਗਾਣਿਆਂ ਦੇ ਵਿੱਚ ਹ ਥਿਆਰਾਂ ਦੀ ਗੱਲ ਕਰਿਆ ਕਰਦਾ ਸੀ ਜਾਂ ਫਿਰ ਮੌ ਤ ਦੀ ਗੱਲ

ਕਰਿਆ ਕਰਦਾ ਸੀ ਪਿਛਲੇ ਦਿਨਾਂ ਦੇ ਵਿੱਚ ਉਸ ਦਾ ਲਾਸਟ ਰਾਈਡਰ ਨਾਮ ਦਾ ਇਕ ਗਾਣਾ ਆਇਆ ਸੀ ਜਿਸਦੇ ਵਿਚ ਉਸ ਦੇ ਕੁਝ ਬੋਲ ਅਜਿਹੇ ਸੀ ਜੋ ਉਸ ਦੀ ਜ਼ਿੰਦਗੀ ਦੇ ਵਿਚ ਸਾਹਮਣੇ ਆਏ ਹਨ ਭਾਵੇਂ ਕਿ ਉਸ ਨੇ ਇਹ ਗੀਤ ਟੂ ਪੈਕ ਨਾਮ ਦੇ ਇਕ ਰੈਪਰ ਦੇ ਲਈ ਲਿਖਿਆ ਸੀ ਪ੍ਰਸ਼ਾਸਨ ਨੂੰ ਸਿੱਧੂ ਮੂਸੇ ਵਾਲੇ ਦੀ ਤਰ੍ਹਾਂ ਹੀ ਮਾਰ ਦਿੱਤਾ ਗਿਆ ਸੀ ਉਸ ਨੇ ਵੀ ਛੋਟੀ ਹੀ ਉਮਰ ਦੇ ਵਿੱਚ ਆਪਣੀ ਜਾਨ ਗਵਾ ਲਈ ਸੀ ਜਿਸ ਤਰੀਕੇ ਦੇ ਨਾਲ ਸਿੱਧੂ ਮੂਸੇਵਾਲੇ ਨੂੰ ਗੱਡੀ ਦੇ ਵਿੱਚ ਬੈਠਿਆਂ ਹੋਇਆਂ ਗੋ ਲੀਅਾਂ ਮਾਰੀਅਾਂ ਗੲੀਅਾਂ ਉਸੇ ਤਰੀਕੇ ਦੇ ਨਾਲ ਉਸ ਨੂੰ ਵੀ ਗੋਲੀਅਾਂ ਮਾਰੀਅਾਂ ਗੲੀਅਾਂ ਸਨ ਫਿਲਹਾਲ ਇਸ ਗਾਣੇ ਨੂੰ ਸੁਣ ਕੇ ਬਹੁਤ ਸਾਰੇ

ਲੋਕ ਭਾਵੁਕ ਹੋ ਰਹੇ ਹਨ ਜਿਸ ਤਰੀਕੇ ਦੇ ਨਾਲ ਸਿੱਧੂ ਮੂਸੇ ਵਾਲੇ ਦੇ ਵੱਲੋਂ ਹਮੇਸ਼ਾਂ ਹੀ ਨਿਡਰ ਰਹਿ ਕੇ ਲੋਕਾਂ ਦਾ ਸਾਹਮਣਾ ਕੀਤਾ ਜਾਂਦਾ ਸੀ ਉਸ ਨੂੰ ਵੇਖ ਕੇ ਵੀ ਬਹੁਤ ਸਾਰੇ ਲੋਕ ਪ੍ਰਭਾਵਿਤ ਹੋ ਰਹੇ ਹਨ ਕਿਉਂਕਿ ਅਕਸਰ ਹੀ ਦੇਖਿਆ ਜਾਂਦਾ ਸੀ ਕਿ ਸਿੱਧੂ ਮੁਸੇਵਾਲਾ ਬਹੁਤ ਸਾਰੇ ਵਿਵਾਦਾਂ ਦੇ ਵਿੱਚ ਰਹਿੰਦਾ ਸੀ ਸੋਸ਼ਲ ਮੀਡੀਆ ਦੇ ਉੱਤੇ ਵੀ ਬਹੁਤ ਕੁਝ ਅਜਿਹਾ ਹੁੰਦਾ ਸੀ ਉਸ ਦੀ ਜ਼ਿੰਦਗੀ ਦੇ ਵਿੱਚ ਵੀ ਬਹੁਤ ਕੁਝ ਅਜਿਹਾ ਹੋ ਰਿਹਾ ਸੀ ਜਿਸ ਦੇ ਨਾਲ ਉਸ ਦੀ ਜ਼ਿੰਦਗੀ ਦੇ ਵਿਚ ਕਾਫੀ ਜ਼ਿਆਦਾ ਉਥਲ ਪੁਥਲ ਹੋਣ ਦੇ ਬਾਵਜੂਦ ਵੀ ਉਸ ਨੇ ਹਾਰ ਨਹੀਂ ਮੰਨੀ ਅਤੇ ਅੱਗੇ ਵਧਦਾ ਰਿਹਾ ਪਰ ਆਖਿਰਕਾਰ ਗੋ ਲੀਆਂ ਨੇ ਉਸਦੀ ਜ਼ਿੰਦਗੀ ਖ਼ਤਮ ਕਰ ਦਿੱਤੀ ਹੈ ਪਰ ਲੋਕਾਂ ਦਾ ਮੰਨਣਾ ਹੈ ਕਿ ਉਸ ਨੂੰ ਕਦੇ ਵੀ ਮਿਟਾਇਆ ਨਹੀਂ ਜਾ ਸਕਦਾ।

ਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin

Leave a Reply

Your email address will not be published.