ਅੱਜਕੱਲ੍ਹ ਦੇ ਸਮੇਂ ਵਿੱਚ ਪੰਜਾਬ ਦੇ ਵਿੱਚ ਬਹੁਤ ਸਾਰੀਆਂ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ ਜੋ ਲੋਕਾਂ ਦੀ ਜ਼ਿੰਦਗੀ ਨੂੰ ਬਹੁਤ ਬੁਰੇ ਤਰੀਕੇ ਦੇ ਨਾਲ ਪ੍ਰਭਾਵਿਤ ਕਰ ਰਹੀਆਂ ਹਨ ਵੇਖਿਆ ਜਾਵੇ ਤਾਂ ਅੱਜ ਦੇ ਸਮੇਂ ਵਿਚ ਪੰਜਾਬ ਦੇ ਵਿੱਚ ਲੋਕ ਬੇਖੌਫ਼ ਹੋ ਕੇ ਇੱਕ ਦੂਸਰੇ ਦਾ ਨੁਕਸਾਨ ਕਰ ਰਹੇ ਹਨ ਇੱਕ ਦੂਸਰੇ ਦੀ ਜਾਨ ਲੈ ਰਹੇ ਹਨ ਅਤੇ ਹੁਣ ਇਸੇ ਤਰ੍ਹਾਂ ਦਾ ਹੀ ਇੱਕ ਮਾਮਲਾ ਕਪੂਰਥਲਾ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਸ਼ਰ੍ਹੇਆਮ ਹੀ ਇਕ ਵਿਅਕਤੀ ਦੇ ਵੱਲੋਂ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਇਹ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ ਦੇ ਵਿੱਚ ਵੀ ਕੈਦ ਹੋਈ ਹੈ ਕਿ ਕਿਸ ਤਰੀਕੇ ਦੇ ਨਾਲ ਉਸ ਦੇ ਵਲੋਂ ਆਪਣੀ ਪਤਨੀ ਨੂੰ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰਿਆ ਜਾਂਦਾ ਹੈ ਦੱਸਿਆ ਜਾ ਰਿਹਾ ਹੈ
ਕਿ ਇਹ ਤਸਵੀਰਾਂ ਹਸਪਤਾਲ ਦੀਆਂ ਹਨ ਕੁਝ ਦਿਨ ਪਹਿਲਾਂ ਹੀ ਅੌਰਤ ਨੇ ਇਕ ਲੜਕੇ ਨੂੰ ਜਨਮ ਦਿੱਤਾ ਸੀ ਉਸ ਤੋਂ ਬਾਅਦ ਉਸ ਦਾ ਪਤੀ ਹਸਪਤਾਲ ਦੇ ਵਿੱਚ ਪਹੁੰਚਦਾ ਹੈ ਤੇ ਗਲਾ ਘੁੱਟ ਕੇ ਆਪਣੀ ਪਤਨੀ ਨੂੰ ਮਾਰ ਦਿੰਦਾ ਹੈ ਕਿਹਾ ਜਾ ਸਕਦਾ ਹੈ ਕਿ ਇੱਕ ਨਵ ਜੰਮਿਆ ਬੱਚਾ ਬੈੱਡ ਤੇ ਪਿਆ ਹੈ ਅਤੇ ਇਕ ਦੂਸਰਾ ਬੱਚਾ ਹੇਠਾਂ ਗੱਦੇ ਦੇ ਉੱਤੇ ਪਿਆ ਹੋਇਆ ਦਿਖਾਈ ਦੇ ਰਿਹਾ ਹੈ ਤੇ ਇਸੇ ਦੌਰਾਨ ਹੀ ਵਿਅਕਤੀ ਦੇ ਵੱਲੋਂ ਆਪਣੀ ਪਤਨੀ ਦਾ ਗਲਾ ਘੋਟਿਆ ਜਾ ਰਿਹਾ ਹੈ ਅਤੇ ਉਸ ਨੂੰ ਮਾਰ ਦਿੱਤਾ ਜਾਂਦਾ ਹੈ ਇਸ ਤੋਂ ਬਾਅਦ ਇਹ ਵਿਅਕਤੀ ਇਥੋਂ ਫਰਾਰ ਵੀ ਹੋ ਜਾਂਦਾ ਹੈ ਪਰ ਸਵਾਲ ਇਹ ਵੀ ਖੜ੍ਹਾ ਹੁੰਦਾ ਹੈ ਕਿ ਇੱਥੇ ਹੁਣ ਹਸਪਤਾਲ ਦਾ ਸਟਾਫ ਕਿੱਥੇ ਸੀ ਕਿਸ ਤਰੀਕੇ ਦੇ ਨਾਲ ਇੱਕ ਵਿਅਕਤੀ ਆਰਾਮ ਨਾਲ ਕਮਰੇ ਦੇ ਵਿੱਚ ਦਾਖ਼ਲ ਹੁੰਦਾ ਹੈ ਉਸ ਤੋਂ ਬਾਅਦ ਇਸ ਘਟਨਾ ਨੂੰ ਅੰਜਾਮ
ਦੇਣ ਤੋਂ ਬਾਅਦ ਉੱਥੋਂ ਚਲਿਆ ਵੀ ਜਾਂਦਾ ਹੈ ਤੇ ਕਿਸੇ ਨੂੰ ਕੋਈ ਜਾਣਕਾਰੀ ਵੀ ਨਹੀਂ ਮਿਲਦੀ ਸੋ ਹੁਣ ਇੱਥੇ ਹਸਪਤਾਲ ਦੇ ਉੱਤੇ ਵੀ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ ਤੇ ਦੂਸਰੇ ਪਾਸੇ ਹੁਣ ਪੁਲਸ ਪ੍ਰਸ਼ਾਸਨ ਦੇ ਵੱਲੋਂ ਵੀ ਇਸ ਮਾਮਲੇ ਦੇ ਵਿੱਚ ਬਣਦੀ ਕਾਰਵਾਈ ਕਰਨ ਦੀ ਗੱਲ ਕੀਤੀ ਜਾ ਰਹੀ ਹੈ ਦੱਸਿਆ ਜਾ ਰਿਹਾ ਹੈ ਕਿ ਵਿਅਕਤੀ ਨੂੰ ਆਪਣੀ ਪਤਨੀ ਦੇ ਉੱਤੇ ਸ਼ੱਕ ਸੀ ਜਿਸ ਦੀ ਵਜ੍ਹਾ ਕਾਰਨ ਉਸ ਦੇ ਵੱਲੋਂ ਇਹ ਸਭ ਕੁਝ ਕੀਤਾ ਗਿਆ ਹੈ ਪਰ ਇਸ ਤਰ੍ਹਾਂ ਦੀਆਂ ਘਟਨਾਵਾਂ ਅਕਸਰ ਹੀ ਲੋਕਾਂ ਦੇ ਉੱਤੇ ਬਹੁਤ ਬੁਰਾ ਪ੍ਰਭਾਵ ਛੱਡਦੀਆਂ ਹਨ।
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ
ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।