Breaking News
Home / खबरे / ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਇਹ ਸਿੱਧੂ ਦੇ ਪਿਤਾ

ਅਮਿਤ ਸ਼ਾਹ ਨਾਲ ਮੁਲਾਕਾਤ ਤੋਂ ਬਾਅਦ ਬੋਲੇ ਇਹ ਸਿੱਧੂ ਦੇ ਪਿਤਾ

ਸਿੱਧੂ ਮੂਸੇ ਵਾਲੇ ਦਾ ਇਸ ਦੁਨੀਆਂ ਦੇ ਵਿੱਚ ਨਾ ਹੋਣ ਤੇ ਸਿੱਧੂ ਮੂਸੇਵਾਲੇ ਦੇ ਮਾਤਾ ਪਿਤਾ ਨੂੰ ਬਹੁਤ ਵੱਡਾ ਘਾਟਾ ਪਿਆ ਹੈ ਜੋ ਕਦੇ ਵੀ ਪੂਰਾ ਨਹੀਂ ਹੋ ਸਕਦਾ ਦੁਨੀਆਂ ਦੀ ਕੋਈ ਵੀ ਖ਼ੁਸ਼ੀ ਉਨ੍ਹਾਂ ਦੇ ਪੈਰਾਂ ਦੇ ਵਿੱਚ ਹੋਵੇ ਪਰ ਉਨ੍ਹਾਂ ਦੇ ਪੁੱਤਰ ਦੀ ਕਮੀ ਕਦੇ ਵੀ ਉਨ੍ਹਾਂ ਦੀ ਜ਼ਿੰਦਗੀ ਦੇ ਵਿਚ ਪੂਰੀ ਨਹੀਂ ਹੋ ਸਕਦੀ ਅਤੇ ਹੁਣ ਉਨ੍ਹਾਂ ਦੇ ਇਸ ਦੁੱਖ ਦੇ ਉੱਤੇ ਵੀ ਰਾਜਨੀਤੀ ਲੋਕਾਂ ਦੇ ਵੱਲੋਂ ਕੀਤੀ ਜਾ ਰਹੀ ਹੈ ਪੰਜਾਬ ਕਾਂਗਰਸ ਦੇ ਵੱਲੋਂ ਵੀ ਇਸ ਦਾ ਫਾਇਦਾ ਚੁੱਕਣ ਦੀ ਕੋਸ਼ਿਸ਼ ਕੀਤੀ ਜਾ ਰਹੀ ਅਤੇ ਪਿਛਲੇ ਦਿਨਾਂ ਦੇ ਵਿੱਚ ਖ਼ਬਰ ਸਾਹਮਣੇ ਆਈ ਸੀ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਦੇ ਵੱਲੋਂ ਇਹ ਗੱਲ ਕਹੀ ਗਈ ਸੀ ਕਿ ਉਹ ਸਿੱਧੂ

ਮੂਸੇਵਾਲੇ ਦੇ ਪਿਤਾ ਨੂੰ ਚੋਣ ਲੜਵਾ ਸਕਦੇ ਹਨ ਪਰ ਇਸ ਮਾਮਲੇ ਸੰਬੰਧੀ ਸਿੱਧੂ ਮੂਸੇਵਾਲੇ ਦੇ ਪਿਤਾ ਨੇ ਸਾਫ ਕਰ ਦਿੱਤਾ ਹੈ ਕਿ ਕਿਸੇ ਵੀ ਹਾਲਤ ਦੇ ਵਿੱਚੋਂ ਚੋਣ ਨਹੀਂ ਲੜਨਗੇ ਤੇ ਉਹ ਇਸ ਬਾਰੇ ਸੋਚ ਵੀ ਨਹੀਂ ਸਕਦੇ ਕਿਉਂਕਿ ਉਨ੍ਹਾਂ ਦੇ ਪੁੱਤਰ ਦਾ ਸਿਵਾ ਅਜੇ ਤੱਕ ਠੰਢਾ ਨਹੀਂ ਹੋਇਆ ਹੈ ਅਤੇ ਉਹ ਬਹੁਤ ਵੱਡੇ ਦੁੱਖ ਦਾ ਸਾਹਮਣਾ ਕਰ ਰਹੇ ਹਨ ਇਸ ਦੌਰਾਨ ਉਨ੍ਹਾਂ ਨੇ ਲੋਕਾਂ ਦਾ ਵੀ ਧੰਨਵਾਦ ਕੀਤਾ

ਜਿਨ੍ਹਾਂ ਨੇ ਉਨ੍ਹਾਂ ਦਾ ਸਾਥ ਦਿੱਤਾ ਹੈ ਪਰ ਸੂਤਰਾਂ ਦਾ ਕਹਿਣਾ ਹੈ ਕਿ ਸੋਸ਼ਲ ਮੀਡੀਆ ਦੇ ਉੱਤੇ ਚੋਣਾਂ ਸਬੰਧੀ ਜੋ ਵੀ ਖ਼ਬਰ ਚੱਲ ਰਹੀ ਹੈ ਉਹ ਬਿਲਕੁਲ ਗਲਤ ਹੈ ਅਤੇ ਇਹ ਕਿਸੇ ਵੀ ਪ੍ਰਕਾਰ ਦੇ ਨਾਲ ਕੋਈ ਚੋਣ ਨਹੀਂ ਲੜਨ ਜਾ ਰਹੇ ਇਸ ਦੇ ਨਾਲ ਹੀ ਇਨ੍ਹਾਂ ਨੇ ਅੱਠ ਜੂਨ ਨੂੰ ਸਾਰਿਆਂ ਨੂੰ ਅਪੀਲ ਕੀਤੀ ਹੈ ਕਿ ਉਸ ਦੇ ਪੁੱਤਰ ਸਿੱਧੂ ਮੂਸੇ ਵਾਲੇ ਦੇ ਭੋਗ ਤੇ ਜ਼ਰੂਰ ਪਹੁੰਚਣਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.