Breaking News
Home / खबरे / ਕੁੜੀ ਦੀ ਫੋਟੋ ਲੀਕ ਹੋਣ ਤੇ ਹੋ ਗਿਆ ਮੁੰਡੇ ਦਾ ਕ ਤ ਲ

ਕੁੜੀ ਦੀ ਫੋਟੋ ਲੀਕ ਹੋਣ ਤੇ ਹੋ ਗਿਆ ਮੁੰਡੇ ਦਾ ਕ ਤ ਲ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਨਤਾ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨੀਂਦ ਅਕਸਰ ਹੀ ਦੇਖਿਆ ਹੈ ਕਿ ਬਹੁਤ ਸਾਰੇ ਲੋਕਾਂ ਦੇ ਵੱਲੋਂ ਕਈ ਵਾਰ ਅਜਿਹੇ ਕਾਰਨਾਮੇ ਕਰ ਦਿੱਤੇ ਜਾਂਦੇ ਹਨ ਜਿਸਦੇ ਨਾਲ ਕਿਸੇ ਨਾ ਕਿਸੇ ਦੀ ਜ਼ਿੰਦਗੀ ਬਰਬਾਦ ਹੋ ਜਾਂਦੀ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖ਼ਬਰ ਸਾਡੇ ਸਾਹਮਣੇ ਅੰਮ੍ਰਿਤਸਰ ਤੋਂ ਸਾਹਮਣੇ ਆਇਆ ਜਿੱਥੇ ਕਿ ਦੱਸਿਆ ਜਾਵੇ ਕਿਤੇ ਨਾਮੀ ਯੂਨੀਵਰਸਿਟੀ ਦੇ ਵਿਚ ਕੁਝ ਨੌਜਵਾਨਾਂ ਦੀ ਵੱਲੋਂ ਇਕ ਲੜਕੀ ਨੂੰ

ਲੈ ਕੇ ਇਕ ਵਿਵਾਦ ਖੜ੍ਹਾ ਹੋ ਗਿਆ ਸੀ ਜਿਸ ਵਿਚ ਦੱਸਿਆ ਜਾ ਰਿਹਾ ਹੈ ਇੱਥੇ ਗੋ ਲੀ ਚੱਲੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕੇ ਇਸ ਵਾਰਦਾਤ ਦੇ ਵਿਚ ਇਕ ਨੌਜਵਾਨ ਦੀ ਮੌਕੇ ਉਪਰ ਹੀ ਮੌਤ ਹੋ ਗਈ ਅਤੇ ਇਕ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਇਆ ਹੈ ਜਿਸ ਨੂੰ ਕਿ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ ਜਦੋਂ ਇਹ ਦੱਸਿਆ ਜਾਵੇ ਕਿ ਇਥੇ ਹੁਣ ਇੱਕ ਲੜਕੀ ਅਤੇ ਉਸਦੇ ਦੋ ਸਾਥੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ ਇਸ ਖਬਰ ਦੇ ਸਾਹਮਣੇ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰਧਾਰਾਵਾਂ ਤੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.