Breaking News
Home / खबरे / ਸਿੱਧੂ ਨੂੰ ਯਾਦ ਕਰ ਫੁੱਟ ਫੁੱਟ ਰੋਏ ਸ਼ੈਰੀ ਮਾਨ

ਸਿੱਧੂ ਨੂੰ ਯਾਦ ਕਰ ਫੁੱਟ ਫੁੱਟ ਰੋਏ ਸ਼ੈਰੀ ਮਾਨ

ਦੋਸਤੋ ਤੁਹਾਨੂੰ ਦੱਸਦੀਏ ਕਿ ਸਿੱਧੂ ਮੂਸੇਵਾਲਾ ਹੋਣਾ ਸਾਡੀ ਮਿਊਜ਼ਿਕ ਇੰਡਸਟਰੀ ਨੂੰ ਹਮੇਸ਼ਾਂ ਹਮੇਸ਼ਾਂ ਲਈ ਅਲਵਿਦਾ ਆਖ ਗਏ ਹਨ ਦੋਸਤੋ ਜਿਵੇਂ ਤੁਹਾਨੂੰ ਪਤਾ ਹੈ ਕਿ ਸਿੱਧੂ ਮੂਸੇਵਾਲਾ ਨੇ ਆਪਣੀ ਗਾਇਕੀ ਨਾਲ ਲੋਕਾਂ ਦੇ ਅਤੇ ਸਿੰਘਾਂ ਦੇ ਦਿਲਾਂ ਉੱਤੇ ਰਾਜ ਕੀਤਾ ਕਿਉਂਕਿ ਦੋਸਤਾਂ ਨੂੰ ਤੁਹਾਨੂੰ ਦੱਸਦੀਏ ਕਿ ਵੱਡੇ ਵੱਡੇ ਕਲਾਕਾਰ ਵੀ ਸਿੱਧੂ ਮੂਸੇਵਾਲਾ ਦੀ ਗਾਇਕੀ ਦੀ ਪ੍ਰਸੰਸਾ ਕਰਦੇ ਸਨ ਅਤੇ ਸਿੱਧੂ ਮੂਸੇਵਾਲਾ ਦੇ ਗੀਤਾਂ ਨੂੰ ਪਸੰਦ ਕਰਦੇ ਸਨ ਅਜਿਹਾ ਹੀ ਇੱਕ ਸੋਸ਼ਲ ਮੀਡੀਆ ਉੱਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਿਹਾ ਵੀਡੀਓ ਜਿਸ ਵਿੱਚ ਸ਼ੈਰੀ ਮਾਨ ਫੁੱਟ ਫੁੱਟ ਰੋ ਰਹੇ ਹਨ ਕਿ ਸਿੱਧੂ ਮੂਸੇਵਾਲਾ ਦਾ ਮਹਾਂਗੀਤ ਲਾ ਕੇ ਸ਼ੈਰੀ ਮਾਨ ਵੱਲੋਂ ਦੁਖ ਪ੍ਰਗਟਾਇਆ ਜਾ ਰਿਹਾ ਹੈ ਕਿ ਕਿਵੇਂ

ਸਿੱਧੂ ਮੂਸੇਵਾਲਾ ਨੇ ਆਪਣੇ ਕਲਚਰ ਉਤੇ ਆਪਣੇ ਮਾਂ ਉੱਤੇ ਆਪਣੇ ਪਰਿਵਾਰ ਤੇ ਕਿੰਨੇ ਚੰਗੇ ਚੰਗੇ ਗੀਤ ਗਾਏ ਹਨ ਪਰ ਉਹ ਹੁਣ ਸਾਨੂੰ ਹਮੇਸ਼ਾ ਲਈ ਅਲਵਿਦਾ ਆਖ ਗਏ ਹਨ ਦੋਸਤੋ ਤੁਹਾਨੂੰ ਦੱਸਦੀ ਕਿ ਸਿੱਧੂ ਮੂਸੇਵਾਲਾ ਨੇ ਸ਼ੁਰੂ ਤੋਂ ਹੀ ਦੋ ਹਜਾਰ ਸੋਲ਼ਾਂ ਤੋਂ ਲੈ ਕੇ ਆਪਣੀ ਗਾਇਕੀ ਨੂੰ ਨਿਖਾਰਦਿਆਂ ਹੋਇਆ ਅੱਜ ਤਕ ਸਿੱਧੂ ਮੁਸੇਵਾਲਾ ਨੇ ਬਹੁਤ ਵੱਡੀ ਮੁਹਾਰਤ ਹਾਸਲ ਕੀਤੀ ਹੈ ਕਿਉਂਕਿ ਇਸ ਦਾ ਅੰਦਾਜ਼ਾ ਸਿੱਧੂ ਮੂਸੇਵਾਲਾ ਦੀ ਮੌਤ ਤੇ ਹੋਏ ਇਕੱਠ ਤੋਂ ਲਗਾਇਆ ਜਾ ਸਕਦਾ ਸੀ ਕਿ ਸੋਸ਼ਲ ਮੀਡੀਆ ਉੱਤੇ ਸੋਚ ਸਿੱਧੂ ਦੀ ਵੱਡੀ ਵਾਹਵਾ ਹੁੰਦੀ ਸੀ ਅਤੇ ਸਿੱਧੂ ਨੂੰ ਚਾਹੁਣ ਵਾਲੇ ਲੱਖਾਂ ਦੀ ਗਿਣਤੀ ਵਿੱਚ ਸਿੱਧੂ ਮੂਸੇ ਵਾਲਾ ਦੇ ਪਿੰਡ ਮੂਸਾ ਵਿਖੇ ਸਿੱਧੂ ਮੁਸੇਵਾਲਾ ਨੂੰ ਆਖਰੀ

ਸ਼ਰਧਾਂਜਲੀ ਦੇਣ ਲਈ ਪਹੁੰਚੇ ਦੋਸਤੋ ਪ੍ਰਾਪਤ ਜਾਣਕਾਰੀ ਅਨੁਸਾਰ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਪੰਜਾਬੀ ਮਿਊਜ਼ਿਕ ਇੰਡਸਟਰੀ ਦਾ ਇੱਕ ਵੱਡਾ ਪਹਾੜ ਸੀ ਜੋ ਹੁਣ ਟੁੱਟ ਚੁੱਕਿਆ ਹੈ ਕਿਉਂਕਿ ਤੁਹਾਨੂੰ ਦੱਸ ਦਈਏ ਕਿ ਸਿੱਧੂ ਮੂਸੇਵਾਲਾ ਦੇ ਜਾਣ ਤੇ ਬਹੁਤ ਸਾਰੇ ਲੋਕਾਂ ਨੂੰ ਬਹੁਤ ਵੱਡਾ ਝਟਕਾ ਲੱਗਿਆ ਹੈ ਪਰ ਤੁਹਾਨੂੰ ਦੱਸੀਏ ਕਿ ਸਿੱਧੂ ਮੂਸੇਵਾਲਾ ਨੂੰ ਅੱਜ ਵੀ ਲੋਕ ਓਵੇਂ ਹੀ ਯਾਦ ਕਰਦੇ ਹਨ ਅਤੇ ਪਸੰਦ ਕਰਦੇ ਹਨਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ

ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !

About admin2

Leave a Reply

Your email address will not be published.