ਇਕ ਤੋਂ ਬਾਅਦ ਇਕ ਅਜਿਹੀ ਘਟਨਾ ਵਾਪਰ ਰਹੀ ਹੈ ਪਰ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕ ਬੇਖੌਫ਼ ਹੋ ਕੇ ਕਾਤਲਾਨਾ ਹਮਲੇ ਕਰ ਰਹੇ ਨੇ ਅਜਿਹੀ ਇਕ ਮਿਸਾਲ ਅੱਜ ਉਸ ਵਕਤ ਦੇਖਣ ਨੂੰ ਮਿਲੀ ਜਦੋਂ ਦਿਨ ਦਿਹਾੜੀ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਇੱਕ ਨੌਜਵਾਨ ਦੇਸ ਰਾਜ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਭਰੇ ਬਾਜ਼ਾਰ ਵਿੱਚ ਗਲਾ ਕੱਟ ਦਿੱਤਾ ਗਿਆ ਨੌਜਵਾਨ ਜ਼ਖਮੀ ਹਾਲਤ ਵਿਚ ਕਾਫ਼ੀ ਦੇਰ ਸੜਕ ਤੇ ਤੜਫਦਾ ਰਿਹਾ ਬਾਅਦ ਵਿੱਚ ਇਕੱਤਰ ਲੋਕਾਂ ਨੇ ਉਸ ਨੂੰ ਜਾ ਕੇ ਸਿਵਲ ਹਸਪਤਾਲ ਮੋਗਾ ਵਿਚ ਦਾਖਲ ਕਰਵਾਇਆ ਪਰ ਰਸਤੇ ਵਿੱਚ ਹੀ ਨੌਜਵਾਨ ਦੀ ਮੌਤ ਹੋ ਗਈ ਇਸ ਘਟਨਾ ਨੂੰ ਅੰਜਾਮ ਦੇਣ ਵਾਲੀ ਮੌਕੇ ਤੋਂ ਫ਼ਰਾਰ ਹੋਣ ਵਿਚ ਸਫਲ ਹੋ ਗਈ
ਇਸ ਮੌਕੇ ਜਾਣਕਾਰੀ ਦਿੰਦਿਆਂ ਡਾ ਕੋਮਲਪ੍ਰੀਤ ਕੌਰ ਨੇ ਦੱਸਿਆ ਕਿ ਵਸਨੀਕਾਂ ਦਾ ਰਹਿਣ ਵਾਲਾ ਦੇਸ ਰਾਜ ਜਿਸ ਦੀ ਉਮਰ ਪੱਚੀ ਸਾਲ ਹੈ ਉਸ ਨੂੰ ਮ੍ਰਿਤ ਖ਼ਾਲਸ ਵਿਚ ਹੀ ਸਿਵਲ ਹਸਪਤਾਲ ਲਿਆਂਦਾ ਗਿਆ ਸੀ ਪਤਾ ਲੱਗਿਆ ਕਿ ਇਹ ਨੌਜਵਾਨ ਦੀ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ ਗਿਆ ਇਸ ਸਬੰਧੀ ਅਸੀਂ ਥਾਣਾ ਬੱਧਨੀ ਕਲਾਂ ਨੂੰ ਸੂਚਿਤ ਕਰ ਦਿੱਤਾ ਪੰਜਾਬ ਚ ਆਏ ਦਿਨ ਹੋ ਰਹੇ ਕਾਤਲਾਨਾ ਹਮਲਿਆਂ ਵਿਚ ਅਨੇਕਾਂ ਲੋਕਾਂ ਦੀਆਂ ਕੀ ਕੀਮਤੀ ਜਾਨਾਂ ਜਾ ਰਹੀਆਂ ਨੇ ਅਤੇ ਕਾਨੂੰਨ ਵਿਵਸਥਾ ਬੁਰੀ ਤਰ੍ਹਾਂ ਫੇਲ ਨਜ਼ਰ ਆ ਰਹੀ ਇਕ ਤੋਂ ਬਾਅਦ ਇਕ ਅਜਿਹੀ ਘਟਨਾ ਵਾਪਰ ਰਹੀ ਹੈ ਪਰ ਇਨ੍ਹਾਂ ਘਟਨਾਵਾਂ ਨੂੰ ਅੰਜਾਮ ਦੇਣ ਵਾਲੇ ਲੋਕ ਬੇਖੌਫ਼ ਹੋ ਕੇ ਕਾਤਲਾਨਾ ਹਮਲੇ ਕਰ ਰਹੇ ਨੇ ਅਜਿਹੀ ਇਕ ਮਿਸਾਲ ਅੱਜ ਉਸ ਵਕਤ ਦੇਖਣ ਨੂੰ ਮਿਲੀ ਜਦੋਂ ਦਿਨ ਦਿਹਾੜੇ ਮੋਗਾ ਜ਼ਿਲ੍ਹੇ ਦੇ ਕਸਬਾ ਬੱਧਨੀ ਕਲਾਂ ਵਿੱਚ ਇੱਕ ਨੌਜਵਾਨ ਦੇਸ ਰਾਜ ਦਾ
ਅਣਪਛਾਤੇ ਵਿਅਕਤੀਆਂ ਵੱਲੋਂ ਭਰੇ ਬਾਜ਼ਾਰ ਵਿੱਚ ਗਲਾ ਕੱਟ ਦਿੱਤਾ ਗਿਆ ਨੌਜਵਾਨ ਜ਼ਖਮੀ ਹਾਲਤ ਵਿਚ ਕਾਫੀ ਦੇਰ ਸੜਕ ਤੇ ਤੜਫਦਾ ਰਿਹਾ ਅਤੇ ਉਸ ਨੂੰ ਬਾਅਦ ਵਿਚ ਸਿਵਲ ਹਸਪਤਾਲ ਵਿੱਚ ਪਹੁੰਚਾਇਆਇਹ ਜਾਣਕਾਰੀ ਅਸੀਂ ਵੀਡੀਓ ਦੇ ਆਧਾਰ ਤੇ ਦਿੱਤੀ ਹੈ ਇਸ ਵੀਡੀਓ ਨੂੰ ਬਣਾਉਣ ਵਿੱਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ਼ ਇਹ ਜਾਣਕਾਰੀ ਤੁਹਾਡੇ ਨਾਲ ਅੱਗੇ ਸ਼ੇਅਰ ਕਰ ਰਹੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੀਆਂ ਹੋਰ ਵੀ ਜਾਣਕਾਰੀਆਂ ਲੈ ਕੇ ਤੁਹਾਡੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ ਮਿਲਦੇ ਹਾਂ ਇਕ ਨਵੀਂ ਖਬਰ ਦੇ ਨਾਲ ਉਦੋਂ ਤੱਕ ਦੇ ਲਈ ਧੰਨਵਾਦ ਨਵੀਂਆਂ ਤੇ ਤਾਜ਼ੀਆਂ ਖ਼ਬਰਾਂ ਸਭ ਤੋਂ ਪਹਿਲਾਂ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਈਕ ਕਰੋ ਜੀ ਅਸੀਂ ਤੁਹਾਡੇ ਲਈ ਹਮੇਸ਼ਾ ਨਵੀਆਂ ਤੇ ਤਾਜ਼ੀਆਂ ਖ਼ਬਰਾਂ ਲੈ ਕੇ ਸਾਹਮਣੇ ਹਾਜ਼ਰ ਹੁੰਦੇ ਰਹਾਂਗੇ
ਜੇਕਰ ਤੁਸੀਂ ਚਾਹੁੰਦੇ ਹੋ ਕਿ ਅਸੀਂ ਤੁਹਾਡੇ ਲਈ ਇਸੇ ਤਰ੍ਹਾਂ ਦੇ ਹੋਰ ਵੀ ਆਰਟੀਕਲ ਲੈ ਕੇ ਆਈਏ ਤਾਂ ਕ੍ਰਿਪਾ ਕਰਕੇ ਆਰਟੀਕਲ ਨੂੰ ਪਸੰਦ ਅਤੇ ਸਾਂਝਾ ਕਰੋ ਅਸੀਂ ਹਮੇਸ਼ਾ ਤੁਹਾਨੂੰ ਸਹੀ ਅਤੇ ਸਹੀ ਜਾਣਕਾਰੀ ਦੇਣ ਦੀ ਪੂਰੀ ਕੋਸ਼ਿਸ਼ ਕਰਦੇ ਹਾਂ ਸਾਡੇ ਨਾਲ ਜੁੜੇ ਰਹਿਣ ਲਈ ਤੁਹਾਡਾ ਬਹੁਤ ਬਹੁਤ ਧੰਨਵਾਦ ਕਰਦੇ ਹਾਂ ,ਸਾਡੀ ਪੇਜ ਦੇ ਨਾਲ ਇਸੇ ਤਰ੍ਹਾਂ ਬਣੇ ਰਹੋ ਕਿਉਂਕਿ ਅਸੀਂ ਹਮੇਸ਼ਾ ਸਹੀ ਜਾਣਕਾਰੀ ਤੁਹਾਡੇ ਅੱਗੇ ਲੈ ਕੇ ਆਉਂਦੇ ਹਾਂ ਅਤੇ ਤੁਹਾਡੇ ਨਾਲ ਹਰ ਇਕ ਖਬਰ ਅਸੀਂ ਸਾਂਝੀ ਕਰਦੇ ਹਾਂ ਸਾਡੇ ਪੇਜ ਤੇ ਆਉਣ ਲਈ ਤੁਹਾਡਾ ਬਹੁਤ ਬਹੁਤ ਹੀ ਜ਼ਿਆਦਾ ਧੰਨਵਾਦ ਕਰਦੇ ਹਨ ਜੇਕਰ ਸਾਡਾ ਆਰਟੀਕਲ ਚੰਗਾ ਲੱਗਿਆ ਹੋਵੇ ਤਾਂ ਪੇਜ ਨੂੰ ਲਾਇਕ ਜਰੂਰ ਕਰ ਲਓ ਜੀ ਧੰਨਵਾਦ !