Breaking News
Home / खबरे / ਇਸ ਬੱਚੇ ਨੇ ਦਿੱਤੀ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ

ਇਸ ਬੱਚੇ ਨੇ ਦਿੱਤੀ ਸਿੱਧੂ ਮੂਸੇਵਾਲੇ ਨੂੰ ਸ਼ਰਧਾਂਜਲੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਲੋਕਾਂ ਦੇ ਵੱਲੋਂ ਆਪਣਾ ਹੁਨਰ ਪੇਸ਼ ਕੀਤਾ ਜਾਂਦਾ ਹੈ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਜਿਸ ਤੋਂ ਬਾਅਦ ਦੱਸਿਆ ਜਾਂਦਾ ਹੈ ਕਿ ਬਹੁਤ ਸਾਰੇ ਲੋਕਾਂ ਦੇ ਵਲੋਂ ਉਨ੍ਹਾਂ ਨੂੰ ਸ਼ਰਧਾਂਜਲੀਆਂ ਦਿੱਤੀਆਂ ਜਾ ਰਹੀਆਂ ਹਨ ਅਤੇ ਬਹੁਤ ਸਾਰੇ ਲੋਕ ਅਜਿਹੇ ਹਨ ਜਿਨ੍ਹਾਂ ਦੇ ਬਲੂਆਣਾ ਦੇ ਗੀਤ ਗੁਣਗੁਣਾਏ ਜਾ ਰਹੇ ਹਨ ਉਨ੍ਹਾਂ ਨੂੰ ਸ਼ਰਧਾਂਜਲੀ ਦਿੱਤੀ ਜਾ ਰਹੀ

ਇਸ ਦੇ ਨਾਲ ਹੀ ਇਕ ਛੋਟੇ ਜਿਹੇ ਬੱਚੇ ਦੇ ਵੱਲੋਂ ਇੱਕ ਉਸ ਦਾ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹ ਸਿੱਧੂ ਮੁਸੇਵਾਲਾ ਨੂੰ ਯਾਦ ਕਰਦਾ ਹੈ ਤੇ ਉਹ ਉਸ ਦਾ ਬਹੁਤ ਵੱਡਾ ਫੈਨ ਹੈ ਜਿਸਦੇ ਕਾਰਨ ਉਹ ਉਸ ਨੂੰ ਬਹੁਤ ਜ਼ਿਆਦਾ ਯਾਦ ਕਰ ਰਿਹਾ ਹੈ ਜਿਸ ਤੋਂ ਬਾਅਦ ਇਸ ਨੌਜਵਾਨ ਦੇ ਵੱਲੋਂ ਇਹ ਗੀਤ ਗੁਣਗੁਣਾਇਆ ਜਾ ਰਿਹਾ ਹੈ ਜਿਸ ਤੋਂ ਬਾਅਦ ਇਸ ਗੀਤ ਨੂੰ ਸੁਣਨ ਤੋਂ ਲੋਕਾਂ ਵੱਲੋਂ ਇਸ ਨੌਜਵਾਨ ਦੀ ਬਹੁਤ ਤਾਰੀਫ਼ ਕੀਤੀ

ਜਾਵੇ ਅਤੇ ਕਿਹਾ ਜਾ ਰਿਹਾ ਹੈ ਕਿ ਹਰੇਕ ਉਹ ਵਿਅਕਤੀ ਜੋ ਕਿ ਸਿੱਧੂ ਮੂਸੇਵਾਲਾ ਨੂੰ ਪਿਆਰ ਕਰਦਾ ਸੀ ਉਹ ਉਸ ਨੂੰ ਯਾਦ ਕਰਦਾ ਹੈ ਤੇ ਹੰਝੂ ਵਹਾਉਂਦਾ ਹੈ ਕਿਉਂਕਿ ਸਿੱਧੂ ਮੂਸੇ ਵਾਲਾ ਇੱਕ ਅਜਿਹਾ ਗਾਇਕ ਸੀ ਜਿਸਦੇ ਵੱਲੋਂ ਸਾਰੇ ਹੀ ਲੋਕਾਂ ਨੂੰ ਆਪਣੇ ਵੱਲ ਕੀਤਾ ਗਿਆ ਅਤੇ ਉਹ ਹਮੇਸ਼ਾਂ ਹੀ ਲੋਕਾਂ ਦੇ ਦਿਲਾਂ ਵਿੱਚ ਵਸਦਾ ਸੀ ਅਤੇ ਵਸਦਾ ਰਹੇਗਾ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.