Breaking News
Home / खबरे / ਰਾਹੁਲ ਗਾਂਧੀ ਪਹੁੰਚੇ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਨਾਲ ਦੁੱਖ ਸਾਂਝਾ ਕਰਨ

ਰਾਹੁਲ ਗਾਂਧੀ ਪਹੁੰਚੇ ਸਿੱਧੂ ਮੂਸੇ ਵਾਲੇ ਦੇ ਮਾਤਾ ਪਿਤਾ ਨਾਲ ਦੁੱਖ ਸਾਂਝਾ ਕਰਨ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਕਦੇ ਕਿਸੇ ਨੇ ਸੋਚਿਆ ਨਹੀਂ ਹੁੰਦਾ ਪਿਛਲੇ ਦਿਨੀਂ ਸੋਸ਼ਲ ਮੀਡੀਆ ਤੇ ਇਕ ਬਹੁਤ ਜ਼ਿਆਦਾ ਗਰਮਾਇਆ ਹੋਇਆ ਹੈ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਮਸ਼ਹੂਰ ਗਾਇਕ ਸਿੱਧੂ ਮੂਸੇ ਵਾਲਾ ਨੂੰ ਕੁਝ ਨੌਜਵਾਨਾਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਹੈ ਜਿਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਵੱਡੀ ਗਿਣਤੀ ਦੇ ਵਿਚ ਲੋਕਾਂ ਦੇ ਵੱਲੋਂ ਇਸ ਦੇ ਉਪਰ ਦੁੱਖ ਪ੍ਰਗਟ ਕੀਤਾ ਗਿਆ ਅਤੇ ਸਾਰੇ ਲੋਕਾਂ ਵੱਲੋਂ ਕਿਹਾ ਜਾ ਰਿਹਾ ਹੈ ਕੇਸ ਦੇ ਵਿੱਚ ਸਿੱਧੂ ਮੂਸੇਵਾਲਾ ਨੂੰ ਇਨਸਾਫ ਮਿਲਣਾ ਚਾਹੀਦਾ ਹੈ

ਅਤੇ ਵੱਡੀ ਗਿਣਤੀ ਦੇ ਵਿੱਚ ਲੋਕ ਉਨ੍ਹਾਂ ਦੇ ਘਰ ਪਹੁੰਚ ਰਹੇ ਹਨ ਅਤੇ ਉਨ੍ਹਾਂ ਦੇ ਮਾਂ ਬਾਪ ਦੇ ਨਾਲ ਦੁੱਖ ਸਾਂਝਾ ਕਰ ਰਹੇ ਹਨ ਇਸਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਕਿ ਹੁਣ ਦਿੱਲੀ ਤੋਂ ਕਾਂਗਰਸ ਦੇ ਆਗੂ ਰਾਹੁਲ ਗਾਂਧੀ ਵੀ ਉਨ੍ਹਾਂ ਦੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਨ ਦੇ ਲਈ ਮੂਸਾ ਪਿੰਡਾਂ ਵਿੱਚ ਪਹੁੰਚ ਰਹੇ ਹਨ ਜਿਸ ਤੋਂ ਬਾਅਦ ਵੱਡੀ ਗਿਣਤੀ ਵਿਚ ਉੱਥੇ ਸੁਰੱਖਿਆ ਕਰਮਚਾਰੀ ਲਗਾਏ ਗਏ ਹਨ ਜਿਸ ਤੋਂ ਬਾਅਦ ਕਿਹਾ ਜਾ ਰਿਹਾ ਹੈ ਕਿ ਚ ਦੂਰ ਦੇ ਮਾਤਾ ਪਿਤਾ ਦੇ ਨਾਲ ਉਹ ਦੁੱਖ ਸਾਂਝਾ ਕਰਨਗੇ ਤੇ ਉਨ੍ਹਾਂ ਦੇ ਨਾਲ ਸਿੱਧੂ ਮੂਸੇਵਾਲਾ ਨੂੰ ਇਨਸਾਫ਼ ਦਿਵਾਉਣ ਦੇ ਲਈ ਵੀ ਗੱਲਬਾਤ ਕੀਤੀ ਜਾਵੇਗੀ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਬਹੁਤ ਸਾਰੇ ਲੋਕਾਂ ਦਾ ਕਹਿਣਾ ਹੈ ਕਿ ਇਹ ਸਾਰੇ ਲੋਕ ਆਪਣੀਆਂ ਸਿਆਸੀ ਰੋਟੀਆਂ ਸੇਕਣ ਦੇ

ਲਈ ਇੱਥੇ ਪਹੁੰਚ ਰਹੇ ਹਨ ਕਿਉਂਕਿ ਪਹਿਲਾਂ ਵੀ ਬਹੁਤ ਸਾਰੇ ਅਜਿਹੇ ਲੋਕ ਇੱਥੇ ਪਹੁੰਚੇ ਹਨ ਜਿਨ੍ਹਾਂ ਦੇ ਵਲੋਂ ਸਿਰਫ ਆਪਣੇ ਰਾਜਨੀਤੀ ਫ਼ਾਇਦੇ ਨੂੰ ਦੇਖਦੇ ਹੋਏ ਇੱਥੇ ਗੱਲਬਾਤ ਕੀਤੀ ਗਈ ਹੈ ਜਿਨ੍ਹਾਂ ਦੇ ਵਿੱਚ ਰਾਜਾ ਵੜਿੰਗ ਦੇ ਵੱਲੋਂ ਵੀ ਅਜਿਹੀ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਸੀ ਜਿਸ ਤੋਂ ਬਾਅਦ ਲੋਕਾਂ ਦੇ ਵੱਲੋਂ ਉਨ੍ਹਾਂ ਨੂੰ ਲਾਹਨਤਾਂ ਪਾਈਆਂ ਗਈਆਂ ਸਨ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਦੇ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.