Breaking News
Home / खबरे / ਹੁਣ ਇਸ ਲਡ਼ਕੀ ਤੋਂ ਮੰਗੀ ਗਈ ਪੰਜ ਲੱਖ ਰੁਪਏ ਦੀ ਫਿਰੌਤੀ

ਹੁਣ ਇਸ ਲਡ਼ਕੀ ਤੋਂ ਮੰਗੀ ਗਈ ਪੰਜ ਲੱਖ ਰੁਪਏ ਦੀ ਫਿਰੌਤੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਵਿੱਚ ਲੋਕਾਂ ਦੇ ਮਨ ਵਿੱਚ ਡਰ ਅਤੇ ਸਹਿਮ ਦਾ ਮਾਹੌਲ ਫੈਲ ਜਾਂਦਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਜਿਥੇ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਜਾਨੋਂ ਮਾਰ ਦਿੱਤਾ ਗਿਆ ਚੀਫ਼ ਤੋਂ ਬਾਅਦ ਵੀ ਹੁਣ ਇੱਕ ਹੋਰ ਵੱਡੀ ਖਬਰ ਸਾਹਮਣੇ ਆਈ ਜਿੱਥੇ ਕਿ ਫਿਰੋਜ਼ਪੁਰ ਦੇ ਇੱਕ ਕਾਲਜ ਵਿੱਚ ਪੜ੍ਹਦੀ ਇੱਕ ਲੜਕੀ ਨੂੰ ਕਿਸੇ ਵਿਅਕਤੀ ਦੇ ਵੱਲੋਂ ਫੋਨ ਕੀਤਾ ਗਿਆ ਹੈ ਤੇ ਵ੍ਹੱਟਸਐਪ ਦੇ ਉੱਪਰ ਚੈਟ ਦੇ ਨਾਲ ਨਾਲ

ਵੁਆਇਸ ਮੈਸੇਜ ਵੀ ਭੇਜੇ ਗਏ ਹਨ ਜਿਸ ਵਿਚ ਇਹ ਵਿਅਕਤੀ ਇਸ ਲੜਕੀ ਨੂੰ ਕਹਿੰਦਾ ਹੋਇਆ ਨਜ਼ਰ ਆ ਰਿਹਾ ਹੈ ਕਿ ਉਸ ਗੋਲਡੀ ਬਰਾੜ ਦਾ ਬੰਦਾ ਬੋਲ ਰਿਹਾ ਹੈ ਜਿਸ ਇਸ ਤੋਂ ਬਾਅਦ ਇਸ ਵਿਅਕਤੀ ਦੇ ਵੱਲੋਂ ਕਿਹਾ ਜਾਂਦਾ ਹੈ ਕਿ ਉਸ ਨੂੰ ਇਸ ਲੜਕੀ ਦੇ ਵੱਲੋਂ ਪੰਜ ਲੱਖ ਰੁਪਏ ਚਾਹੀਦੇ ਹਨ ਅਤੇ ਜੇਕਰ ਇਸ ਲੜਕੀ ਦੇ ਵੱਲੋਂ ਪੰਜ ਲੱਖ ਰੁਪਏ ਨਾ ਦਿੱਤੇ ਗਏ ਤਾਂ ਉਹ ਇਸ ਨੂੰ ਚੁੱਕ ਕੇ ਲੈ ਜਾਣਗੇ ਜਿਸ ਤੋਂ ਬਾਅਦ ਹੁਣ ਇਹ ਮਾਮਲਾ ਪੁਲੀਸ ਕੋਲ ਪਹੁੰਚ ਚੁੱਕਿਆ ਅਤੇ ਪੁਲਸ ਨੇ ਇਸ ਮਾਮਲੇ ਦੀ ਛਾਣਬੀਣ ਕੀਤੀ ਜਾ ਰਹੀ ਅਤੇ ਇਹ ਲੜਕੀ ਬਹੁਤ ਜ਼ਿਆਦਾ ਡਰੀ ਹੋਈ ਹੈ ਅਤੇ ਇਸਦੇ ਵੱਲੋਂ ਹੁਣ ਕਿਹਾ ਜਾ ਰਿਹਾ ਹੈ ਕੇਸਰ ਨੂੰ ਇਨਸਾਫ਼ ਮਿਲਣਾ ਚਾਹੀਦਾ ਹੈ ਤੇ ਉਨ੍ਹਾਂ ਲੋਕਾਂ ਦੇ ਵੱਲੋਂ ਇਸ ਨੂੰ ਮਾਰ ਦਿੱਤਾ ਜਾਵੇਗਾ

ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਪੁਲਸ ਦੇ ਵੱਲੋਂ ਕਿਹਾ ਜਾ ਰਿਹਾ ਹੈ ਕਿ ਉਹਨਾਂ ਦੇ ਕੋਲ ਇਸ ਦੀ ਛਾਣਬੀਣ ਕੀਤੀ ਜਾਵੇ ਅਤੇ ਜਲਦੀ ਹੀ ਉਹਨਾਂ ਲੋਕਾਂ ਨੂੰ ਫੜ ਲਿਆ ਜਾਵੇਗਾ ਜਿਨ੍ਹਾਂ ਦੇ ਵਲੋਂ ਇਹ ਸਾਰਾ ਕੁਝ ਕੀਤਾ ਜਾ ਰਿਹਾ ਹੈ ਇਸ ਖ਼ਬਰ ਦੇ ਸਾਹਮਣਿਓਂ ਰੁਤਬਾ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਤੇ ਜਾਣਾ ਤੇ ਕਿਹਾ ਜਾ ਰਿਹਾ ਹੈ ਕਿ ਪੁਲੀਸ ਨੂੰ ਮੁਸਤੈਦੀ ਵਿਖਾਉਣੀ ਚਾਹੀਦੀ ਹੈ ਤਾਂ ਜੋ ਕਿਸੇ ਵੀ ਵਿਅਕਤੀ ਦੇ ਨਾਲ ਦੁਬਾਰਾ ਤੋਂ ਅਜਿਹਾ ਨਾ ਵਾਪਰ ਸਕੇ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.