Breaking News
Home / खबरे / ਸਿੱਧੂ ਮੂਸੇਵਾਲਾ ਨੂੰ ਇਸ ਵਿਅਕਤੀ ਨੇ ਦਿੱਤੀ ਸ਼ਰਧਾਂਜਲੀ

ਸਿੱਧੂ ਮੂਸੇਵਾਲਾ ਨੂੰ ਇਸ ਵਿਅਕਤੀ ਨੇ ਦਿੱਤੀ ਸ਼ਰਧਾਂਜਲੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਈਆਂ ਜਿਨ੍ਹਾਂ ਵਿਚ ਦੇ ਕਹਿੰਦਾ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇਵਾਲਾ ਜੋ ਕਿ ਪੰਜਾਬ ਦੇ ਬਹੁਤ ਹੀ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਨੌਜਵਾਨਾਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਪੁਲਸ ਵਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾਰੀ ਅਤੇ ਪਤਾ ਲਗਾਇਆ ਜਾ ਰਿਹਾ ਹੈ ਕਿ ਇਨ੍ਹਾਂ ਨੌਜਵਾਨਾਂ ਦੇ ਵੱਲੋਂ ਇਹ ਸਾਰਾ ਕੁਝ ਕੀਤਾ ਗਿਆ ਸੀ ਪਰ ਇਸ ਦੇ ਨਾਲ ਹੀ ਦੱਸਿਆ ਜਾ ਰਿਹਾ ਹੈ ਉਨ੍ਹਾਂ ਨੂੰ ਚਾਹੁਣ ਵਾਲੇ ਲੋਕਾਂ ਦੇ ਵੱਲੋਂ ਹੁਣ ਆਪਣਾ ਦੁੱਖ ਵੀ ਸਾਂਝਾ ਕੀਤਾ ਜਾ ਰਿਹਾ ਹੈ ਅਤੇ ਵੱਡੀ ਗਿਣਤੀ ਵਿੱਚ ਲੋਕਾਂ ਦੇ ਵੱਲੋਂ ਸੋਸ਼ਲ ਮੀਡੀਅਾ ਤੇ ਉੱਪਰ ਵੀਡੀਓ ਬਣਾ ਕੇ

ਪਾਈਆਂ ਜਾ ਰਹੀਆਂ ਹਨ ਜਿਨ੍ਹਾਂ ਦੇ ਵਚਨਾਂ ਤੇ ਵੱਲੋਂ ਸਿੱਧੂ ਦੇ ਲਈ ਬਹੁਤ ਸਾਰੇ ਗੀਤ ਵੀ ਬਣਾਏ ਜਾ ਰਹੇ ਹਨ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸੋਸ਼ਲ ਮੀਡੀਆ ਤੇ ਬਹੁਤ ਜ਼ਿਆਦਾ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲ ਨੂੰ ਯਾਦ ਕੀਤਾ ਜਾ ਰਿਹਾ ਹੈ ਇਸਦੇ ਨਾਲ ਹੀ ਜੁੜੀ ਹੋਈ ਇੱਕ ਵੀਡੀਓ ਸਾਹਮਣੇ ਆਈ ਹੈ ਜਿਥੇ ਕਿ ਇੱਕ ਨੌਜਵਾਨ ਦੇ ਵੱਲੋਂ ਇੱਕ ਗੀਤ ਗੁਣਗੁਣਾਇਆ ਜਾ ਰਿਹਾ ਹੈ ਅਤੇ ਉਸਦੇ ਵੱਲੋਂ ਸਿੱਧੂ ਮੁਸੇਵਾਲਾ ਨੂੰ ਦੱਸਿਆ ਜਾ ਰਿਹਾ ਹੈ ਕਿ ਜਦੋਂ ਉਸ ਦੀ ਮੌਤ ਹੋਈ ਸੀ ਤਾਂ ਕਿੰਨੇ ਲੋਕਾਂ ਨੂੰ ਦੁੱਖ ਹੋਇਆ ਸੀ

ਅਤੇ ਕੀਹਨੇ ਲੋਕ ਉਸਨੂੰ ਚਾਹੁੰਦੇ ਹਨ ਅਤੇ ਇਸ ਵਿਅਕਤੀ ਦਾ ਵੀ ਕਹਿਣਾ ਹੈ ਕਿ ਸਿੱਧੂ ਮੂਸੇ ਵਾਲਾ ਇੱਕ ਬਹੁਤ ਹੀ ਚੰਗਾ ਇਨਸਾਨ ਸੀ ਅਤੇ ਉਸਦੇ ਵੱਲੋਂ ਪੰਜਾਬ ਨੂੰ ਬਹੁਤ ਵੱਡੇ ਪੱਧਰ ਤੇ ਉਪਰ ਲਿਜਾਇਆ ਗਿਆ ਸੀ ਜਿਸ ਤੋਂ ਬਾਅਦ ਉਨ੍ਹਾਂ ਲੋਕਾਂ ਨੂੰ ਸਜ਼ਾ ਮਿਲਣੀ ਚਾਹੀਦੀ ਹੈ ਜਿਨ੍ਹਾਂ ਦੇ ਵਲੋਂ ਹੀ ਸਾਰਾ ਕੁਝ ਕੀਤਾ ਗਿਆ ਇਸ ਗੀਤ ਨੂੰ ਸੁਣਨ ਤੋਂ ਲੋਕਾਂ ਦੇ ਵਾਲੇ ਇਸ ਵਿਅਕਤੀ ਦੀ ਬਹੁਤ ਤਾਰੀਫ ਕੀਤੀ ਜਾ ਰਹੀ ਹੈ ਇਸ ਖਬਰ ਦੇ ਸਾਹਮਣੇ ਬਾਲੂ ਕੰਵਲ ਹੁਰੀ ਬੌਸਰ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.