Breaking News
Home / खबरे / ਸਿੱਧੂ ਮੂਸੇਵਾਲੇ ਦੀ ਇਸ ਵਿਅਕਤੀ ਨੇ ਕੀਤੀ ਸੀਂ ਰੇਕੀ

ਸਿੱਧੂ ਮੂਸੇਵਾਲੇ ਦੀ ਇਸ ਵਿਅਕਤੀ ਨੇ ਕੀਤੀ ਸੀਂ ਰੇਕੀ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਜਿਨ੍ਹਾਂ ਦੇ ਵਿੱਚ ਦੇਖਿਆ ਗਿਆ ਹੈ ਕਿ ਪਿਛਲੇ ਦਿਨੀਂ ਸਿੱਧੂ ਮੂਸੇ ਵਾਲਾ ਜੋ ਕਿ ਪੰਜਾਬ ਦੇ ਮਸ਼ਹੂਰ ਸਿੰਗਰ ਸਨ ਉਨ੍ਹਾਂ ਨੂੰ ਕੁਝ ਅਣਪਛਾਤੇ ਵਿਅਕਤੀਆਂ ਦੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਹੁਣ ਪੁਲਿਸ ਦੇ ਵੱਲੋਂ ਥਾਂ ਥਾਂ ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਜਿਸ ਵਿੱਚ ਕਿਹਾ ਜਾ ਰਿਹਾ ਹੈ ਕਿ ਪੁਰਸ਼ ਦੇ ਵੱਲੋਂ ਅੱਠ ਨੌਜਵਾਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜਿਨ੍ਹਾਂ ਦੇ ਵੱਲੋਂ ਕਾਂਡ ਨੂੰ ਅੰਜਾਮ ਦਿੱਤਾ ਗਿਆ ਸੀ ਜਿਸ ਤੋਂ ਬਾਅਦ ਦੁਸਹਿਰੇ ਜਿਨ੍ਹਾਂ ਨੌਜਵਾਨਾਂ ਦੇ ਵਿਚ ਇਕ ਕੇਕੜਾ ਨਾਮ ਦਾ ਨੌਜਵਾਨ ਹੈ ਜਿਸ ਦੇ ਵੱਲੋਂ ਇਸ ਦੀ ਰੇਕੀ ਕੀਤੀ ਗਈ ਸੀ ਜਿਸ

ਵਿੱਚ ਕਿਹਾ ਜਾ ਰਿਹਾ ਹੈ ਕਿ ਇਹ ਨੌਜਵਾਨ ਸਿੱਧੂ ਮੂਸੇ ਵਾਲਾ ਦੇ ਘਰ ਪਹੁੰਚਿਆ ਸੀ ਅਤੇ ਸਿੱਧੂ ਮੂਸੇਵਾਲਾ ਦੇ ਨਾਲ ਇਸ ਦੇ ਵੱਲੋਂ ਤਸਵੀਰਾਂ ਖਿਚਵਾਈਆਂ ਗਈਆਂ ਸਨ ਅਤੇ ਸਿੱਧੂ ਮੂਸੇਵਾਲਾ ਦੀ ਗੱਡੀ ਦੀਆਂ ਫੋਟੋਆਂ ਖਿੱਚ ਕੇ ਇਸਦੇ ਵੱਲੋਂ ਉਨ੍ਹਾਂ ਲੋਕਾਂ ਤੱਕ ਪਹੁੰਚਾਈਆਂ ਗਈਆਂ ਸਨ ਜਿਨ੍ਹਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਨੂੰ ਮਾਰਿਆ ਗਿਆ ਹੈ ਜਿਸ ਤੋਂ ਬਾਅਦ ਹੁਣ ਪੁਲੀਸ ਵੱਲੋਂ ਇਸ ਦੇ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਅਤੇ ਅਦਾਲਤ ਦੇ ਵੱਲੋਂ ਇਸ ਗਿਆਰਾਂ ਦਿਨ ਦੀ ਰਿਮਾਂਡ ਤੇ ਭੇਜਿਆ ਗਿਆ ਹੈ ਹੋ ਸਕਦਾ ਹੈ ਕਿ ਆਉਣ ਵਾਲੇ ਸਮੇਂ ਵਿੱਚ ਇਸਦੇ ਵੱਲੋਂ ਹੋਰ ਵੀ ਕੁਝ ਕਬੂਲਿਆ ਜਾ ਸਕੇ ਇਸ ਖਬਰ ਦੇ ਸਾਹਮਣੇ ਹੋਣ ਤੋਂ ਬਾਅਦ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਹਨ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹਾਂ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.