Breaking News
Home / खबरे / ਮੂਸੇਵਾਲਾ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜਦਾ ਮਾਨਸਾ

ਮੂਸੇਵਾਲਾ ਅਮਰ ਰਹੇ ਦੇ ਨਾਅਰਿਆਂ ਨਾਲ ਗੂੰਜਦਾ ਮਾਨਸਾ

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਸਿੱਧੂ ਮੂਸੇਵਾਲਾ ਅੱਜ ਦੁਨੀਆਂ ਦੇ ਵਿੱਚ ਘਿਰਿਆ ਜਿਸ ਤੋਂ ਬਾਅਦ ਚਾਰੇ ਪਾਸੇ ਸੋਗ ਦੀ ਲਹਿਰ ਹੈ ਬਹੁਤ ਸਾਰੇ ਲੋਕਾਂ ਦੇ ਵੱਲੋਂ ਉਸ ਦੀ ਯਾਦ ਵਿੱਚ ਹੰਝੂ ਵਹਾਏ ਜਾ ਰਹੇ ਹਨ ਵੱਡੀ ਗਿਣਤੀ ਦੇ ਵਿੱਚ ਲੋਕ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਉਸ ਦੀ ਅੰਤਿਮ ਅਰਦਾਸ ਮੌਕੇ ਇਕੱਠੇ ਹੋਏ ਹਨ।ਇੱਥੇ ਸਾਰੇ ਨੌਜਵਾਨਾਂ ਨੂੰ ਇਹ ਬੇਨਤੀ ਕੀਤੀ ਗਈ ਸੀ ਕਿ ਪੱਗ ਬੰਨ੍ਹ ਕੇ ਉਹ ਇੱਥੇ ਆਉਣ ਇਸ ਲਈ ਇੱਥੇ ਦਸਤਾਰਾਂ ਦਾ ਲੰਗਰ ਵੀ ਲਗਾਇਆ ਗਿਆ ਹੈ ਇਸ ਦੇ ਨਾਲ ਹੀ ਪੌਦਿਆਂ ਦਾ ਵੀ ਲੰਗਰ ਲਗਾਇਆ ਗਿਆ ਹੈ ਤਾਂ ਜੋ ਵਾਤਾਵਰਣ ਦੇ ਵਿਚ ਫੈਲੇ ਹੋਏ ਪ੍ਰਦੂਸ਼ਣ ਨੂੰ ਘੱਟ ਕੀਤਾ ਜਾ ਸਕੇ ਸੋ ਵੇਖਿਆ ਜਾਵੇ ਤਾਂ ਅੱਜ ਦੇ

ਸਮੇਂ ਵਿੱਚ ਬਹੁਤ ਸਾਰੀਆਂ ਸਮੱਸਿਆਵਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਦੇ ਚੱਲਦੇ ਅੱਜ ਦੇ ਸਮੇਂ ਵਿੱਚ ਲੋਕਾਂ ਨੂੰ ਪੱਗ ਦੀ ਅਹਿਮੀਅਤ ਸਮਝਣ ਦੀ ਜ਼ਰੂਰਤ ਹੈ ਕਿ ਕਿਸ ਤਰੀਕੇ ਦੇ ਨਾਲ ਪੱਗ ਦੀ ਪ੍ਰਾਪਤੀ ਹੋਈ ਹੈ ਅਤੇ ਜਿਹੜੇ ਲੋਕਾਂ ਨੇ ਪੱਗ ਸਾਨੂੰ ਬਖਸ਼ੀ ਹੈ ਉਹ ਕਿਸ ਤਰ੍ਹਾਂ ਦੇ ਕਿਰਦਾਰ ਦੇ ਮਾਲਕ ਸੀ ਅਤੇ ਕਿਸ ਤਰ੍ਹਾਂ ਦੀ ਸੋਚ ਰੱਖਦੇ ਸੀ ਅੱਜ ਦੇ ਸਮੇਂ ਦੇ ਵਿਚ ਨੌਜਵਾਨਾਂ ਨੂੰ ਇਸ ਬਾਰੇ ਜਾਣਕਾਰੀ ਹੋਣੀ ਚਾਹੀਦੀ ਹੈ ਇਸ ਦੇ ਨਾਲ ਹੀ ਵਾਤਾਵਰਣ ਨੂੰ ਸੁਰੱਖਿਅਤ ਰੱਖਣ ਲਈ ਰੁੱਖ ਲਗਾਉਣੇ ਬਹੁਤ ਜ਼ਿਆਦਾ ਜ਼ਰੂਰੀ ਹਨ ਸੋ ਇੱਥੇ ਵੱਡੀ ਗਿਣਤੀ ਦੇ ਵਿੱਚ ਲੋਕ ਪਹੁੰਚੇ ਹਨ ਤਾਂ ਵੱਡੇ

ਪੱਧਰ ਦੇ ਉੱਤੇ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਮਾਨਸਾ ਦੀ ਅਨਾਜ ਮੰਡੀ ਦੇ ਵਿੱਚ ਸਿੱਧੂ ਮੂਸੇਵਾਲੇ ਦੀ ਅੰਤਿਮ ਅਰਦਾਸ ਹੋਈ ਇਸ ਮੌਕੇ ਬਹੁਤ ਸਾਰੇ ਲੋਕ ਇੱਥੇ ਪਹੁੰਚੇ ਹਨ ਅਤੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਸਿੱਧੂ ਮੂਸੇਵਾਲੇ ਦੀ ਯਾਦ ਵਿੱਚ ਹੰਝੂ ਵਹਾਏ ਜਾ ਰਹੇ ਹਨ ਉਨ੍ਹਾਂ ਦੇ ਮਾਤਾ ਪਿਤਾ ਦੇ ਵੱਲੋਂ ਵੀ ਉਨ੍ਹਾਂ ਨੂੰ ਯਾਦ ਕੀਤਾ ਜਾ ਰਿਹਾ ਹੈ ਜਿਸ ਤਰੀਕੇ ਦੇ ਨਾਲ ਲੋਕਾਂ ਦੇ ਵਿਚ ਉਹਨਾਂ ਦੇ ਲਈ ਉਤਸ਼ਾਹ ਹੈ ਉਸ ਨੂੰ ਵੇਖ ਕੇ ਉਨ੍ਹਾਂ ਦੇ ਮਾਤਾ ਪਿਤਾ ਨੂੰ ਥੋੜ੍ਹੀ ਬਹੁਤੀ ਰਾਹਤ ਜ਼ਰੂਰ ਮਿਲੀ ਹੈ।ਕ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.