Breaking News
Home / खबरे / ਸਿੱਧੂ ਮੂਸੇ ਵਾਲੇ ਦੇ ਭੋਗ ਉਪਰ ਪਹੁੰਚੀ ਜਸਵਿੰਦਰ ਬਰਾੜ

ਸਿੱਧੂ ਮੂਸੇ ਵਾਲੇ ਦੇ ਭੋਗ ਉਪਰ ਪਹੁੰਚੀ ਜਸਵਿੰਦਰ ਬਰਾੜ

ਅਕਸਰ ਹੀ ਸੋਸ਼ਲ ਮੀਡੀਆ ਤੇ ਅਜਿਹੀਆਂ ਖਬਰਾਂ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਨੂੰ ਵੇਖ ਕੇ ਹਰ ਕੋਈ ਹੈਰਾਨ ਹੋ ਜਾਂਦਾ ਹੈ ਕਿਉਂਕਿ ਇਨ੍ਹਾਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਰਹਿੰਦੇ ਹਨ ਜਿਨ੍ਹਾਂ ਦੇ ਬਾਰੇ ਕਦੇ ਕਿਸੇ ਨੇ ਸੋਚਿਆ ਨਹੀਂ ਆਉਂਦਾ ਪਿਛਲੇ ਦਿਨੀਂ ਇੱਕ ਸੋਸ਼ਲ ਮੀਡੀਆ ਤੇ ਮੁੱਦਾ ਗਰਮਾਇਆ ਹੋਇਆ ਜਿਸ ਵਿੱਚ ਦੇਖਿਆ ਜਾ ਰਿਹਾ ਹੈ ਕੀ ਪੰਜਾਬ ਦੇ ਇੱਕ ਮਸ਼ਹੂਰ ਗਾਇਕ ਸਿੱਧੂ ਮੁਸੇਵਾਲਾ ਨੂੰ ਕੁਝ ਅਣਪਛਾਤੇ ਵਿਅਕਤੀਆਂ ਨੇ ਵੱਲੋਂ ਜਾਨੋਂ ਮਾਰ ਦਿੱਤਾ ਗਿਆ ਸੀ ਇਸ ਤੋਂ ਬਾਅਦ ਦੇਖਿਆ ਜਾ ਰਿਹਾ ਹੈ ਕਿ ਪੰਜਾਬ ਦੇ ਲੋਕਾਂ ਦੇ ਵਿੱਚ ਅਤੇ ਸਾਰੇ ਹੀ ਦੇਸ਼ਾਂ ਦੇ ਲੋਕਾਂ ਦੇ ਵਿੱਚ ਇਸ ਨੂੰ ਲੈ ਕੇ ਸੋਗ ਦੇਖਿਆ ਜਾ ਰਿਹਾ ਹੈ ਕਿ ਸਿੱਧੂ ਮੁਸੇਵਾਲਾ ਸਾਰੇ ਹੀ ਦੇਸ਼ਾਂ ਦੇ ਵਿੱਚ

ਬਹੁਤ ਜ਼ਿਆਦਾ ਮਸ਼ਹੂਰ ਸੀ ਅਤੇ ਲੋਕਾਂ ਦੇ ਵੱਲੋਂ ਨਾਂ ਨੂੰ ਬਹੁਤ ਜ਼ਿਆਦਾ ਪਸੰਦ ਕੀਤਾ ਜਾਂਦਾ ਸੀ ਇਸ ਦੇ ਨਾਲ ਹੀ ਜੁੜੀ ਖ਼ਬਰ ਸਾਹਮਣੇ ਆਈ ਜਿਥੇ ਕਿ ਦੱਸਿਆ ਜਾ ਰਿਹਾ ਹੈ ਕਿ ਅੱਠ ਜੂਨ ਨੂੰ ਉਨ੍ਹਾਂ ਦਾ ਅੰਤਿਮ ਅਰਦਾਸ ਹੈ ਜਿੱਥੇ ਕਿ ਹੁਣ ਉਨ੍ਹਾਂ ਦੀ ਅੰਤਿਮ ਅਰਦਾਸ ਤੇ ਵਿੱਚ ਵੱਡੇ ਵੱਡੀਆਂ ਹਸਤੀਆਂ ਪਹੁੰਚ ਰਹੀਆਂ ਹਨ ਜਿਨ੍ਹਾਂ ਵਿੱਚ ਦੱਸਿਆ ਜਾ ਰਿਹਾ ਹੈ ਕਿ ਜਸਵਿੰਦਰ ਬਰਾੜ ਜੋ ਕਿ ਪੰਜਾਬ ਦੀ ਇੱਕ ਬਹੁਤ ਹੀ ਮਹਾਨ ਗਾਇਕਾ ਹਨ ਉਨ੍ਹਾਂ ਦੇ ਸਿੱਧੂ ਦੇ ਨਾਲ ਵੀ ਬਹੁਤ ਵਧੀਆ ਰਿਸ਼ਤੇ ਸਨ ਜਿਸ ਵਿੱਚ ਦੱਸਿਆ ਜਾ ਰਿਹਾ ਹੈ ਕਿ ਇੱਕ ਗੀਤ ਦੇ ਵਿੱਚ ਸਿੱਧੂ ਮੂਸੇਵਾਲਾ ਦੇ ਵੱਲ ਉਨ੍ਹਾਂ ਦਾ ਨਾਮ ਲਿਆ ਗਿਆ ਸੀ ਜਿਸ ਤੋਂ ਬਾਅਦ ਜਸਵਿੰਦਰ ਬਰਾੜ

ਉਨ੍ਹਾਂ ਦੇ ਘਰ ਵੀ ਪਹੁੰਚੇ ਸਨ ਅਤੇ ਉਨ੍ਹਾਂ ਦਾ ਧੰਨਵਾਦ ਵੀ ਕੀਤਾ ਸੀ ਜਿਸ ਤੋਂ ਬਾਅਦ ਦੱਸਿਆ ਜਾ ਰਿਹਾ ਹੈ ਕਿਉਂਕਿ ਜਸਵਿੰਦਰ ਬਰਾੜ ਸਿੱਧੂ ਮੂਸੇਵਾਲੇ ਦੇ ਅੰਤਮ ਅਰਦਾਸ ਦੇ ਵਿੱਚ ਪਹੁੰਚੇ ਹਨ ਜਿਸ ਤੋਂ ਬਾਅਦ ਲੋਕਾਂ ਵੱਲੋਂ ਇਸ ਮਾਮਲੇ ਵਿੱਚ ਵੱਖ ਵੱਖ ਵਿਚਾਰ ਤਜਾਰਤ ਜਸਵਿੰਦਰ ਬਰਾੜ ਦੀਆਂ ਅੱਖਾਂ ਵਿੱਚ ਹੰਝੂ ਹਨ ਕਿਉਂਕਿ ਜਸਵਿੰਦਰ ਬਰਾੜ ਇਕ ਬਹੁਤ ਹੀ ਵਧੀਆ ਇਨਸਾਨ ਹਨ ਇਸ ਖ਼ਬਰ ਤੇ ਸਾਧਨਾ ਅੰਤ ਵੱਲ ਲੋਕਾਂ ਵੱਲੋਂ ਵੱਖ ਵੱਖ ਵਿਚਾਰ ਦਿੱਤੇ ਜਾ ਰਹੇ ਇਸ ਖਬਰ ਦੇ ਸਾਹਮਣੇ ਆਉਣ ਤੋਂ ਬਾਅਦ ਤੁਸੀਂ ਵੀ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਦੇ ਸਕਦੇ ਹੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤੇ ਇਨ੍ਹਾਂ ਖਬਰਾਂ ਦੇ ਵਿੱਚ ਸਾਰੇ ਦੇਸ਼ ਦੁਨੀਆਂ ਦੀ ਜਾਣਕਾਰੀ ਅਸੀਂ ਤੁਹਾਡੇ ਤੱਕ ਪਹੁੰਚਾਉਂਦੇ ਹਾਂ ਜੇਕਰ ਤੁਹਾਨੂੰ ਸਾਡੇ ਦੁਆਰਾ ਦਿੱਤੇ ਗਏ ਇਹ ਜਾਣਕਾਰੀ ਪਸੰਦ ਆਉਂਦੀ ਹੈ ਤਾਂ ਤੁਸੀਂ ਸਾਡਾ ਹੌਸਲਾ ਵਧਾਉਣ ਲਈ ਸਾਡੇ ਪੇਜ ਨੂੰ ਵੱਧ ਤੋਂ ਵੱਧ ਲਾਈਕ ਅਤੇ ਫਾਲੋ ਕਰ ਸਕਦੇ ਹੋ ਇਹ ਜਾਣਕਾਰੀ ਨਿਰਪੱਖ ਤੌਰ ਤੇ ਤੁਹਾਡੇ ਲਈ ਲਿਆਂਦੀ ਜਾਂਦੀ ਹੈ ਇਸ ਲਈ ਹਰ ਰੋਜ਼ ਨਵੀਆਂ ਖ਼ਬਰਾਂ ਦੇਖਣ ਲਈ ਤੁਸੀਂ ਹਨ ਸਾਡੇ ਫੇਸਬੁੱਕ ਪੇਜ ਨੂੰ ਲਾਈਕ ਤੇ ਸ਼ੇਅਰ ਜ਼ਰੂਰ ਕਰੋ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ।ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ।ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ।ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ।

About admin2

Leave a Reply

Your email address will not be published.